ਸ਼ੁੱਕਰਵਾਰ, ਅਗਸਤ 29, 2025 10:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੀਐਮ ਨਰਿੰਦਰ ਮੋਦੀ ਵੱਲੋਂ ਨਿਊ ਚੰਡੀਗੜ੍ਹ ’ਚ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ..

by Raminder Singh
ਅਗਸਤ 24, 2022
in Featured News, ਸਿੱਖਿਆ, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਾਅਦ ਦੁਪਹਿਰ ਨਿਊ ਚੰਡੀਗੜ੍ਹ (ਮੁੱਲਾਂਪੁਰ ਗਰੀਬਦਾਸ) ਵਿਖੇ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੀ ਸਹਾਇਤਾ ਪ੍ਰਾਪਤ ਅਤੇ 660 ਕਰੋੜ ਰੁਪਏ ਨਾਲ ਬਣਾਏ ਟਾਟਾ ਮੈਮੋਰੀਅਲ ਸੈਂਟਰ (ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ) ਦੇਸ਼ ਨੂੰ ਸਮਰਪਿਤ ਕੀਤਾ।ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਡਾਕਟਰਾਂ ਨਾਲ ਸਿੱਧੀ ਗੱਲਬਾਤ ਕੀਤੀ।

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁੱਝ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ। 30 ਦਸੰਬਰ 2013 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਇਸ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ ਸੀ। ਸ਼ਿਵਾਲਿਕ ਦੀਆਂ ਪਹਾੜੀਆਂ ਨੇੜੇ ਕਰੀਬ 9 ਸਾਲਾਂ ਵਿੱਚ ਬਣ ਕੇ ਤਿਆਰ ਹੋਇਆ ਹਸਪਤਾਲ ਤਕਰੀਬਨ 51 ਏਕੜ ਜ਼ਮੀਨ ਵਿੱਚ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਪੀਐਮ ਮੋਦੀ ਹੈਲੀਕਾਪਟਰ ਰਾਹੀਂ ਪਹੁੰਚੇ ਮੁੱਲਾਂਪੁਰ…

ਪੰਜਾਬ ਵਿੱਚ ਕੈਂਸਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਚੰਡੀਗੜ੍ਹ ਨੇੜੇ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਬਣਾਉਣ ਦਾ ਫੈਸਲਾ ਲਿਆ ਸੀ।

 

Tags: Bhagwant Manncm maanpm modi narinderpunjab
Share225Tweet141Share56

Related Posts

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025
Load More

Recent News

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.