ਸੋਮਵਾਰ, ਅਗਸਤ 24, 2026 11:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਨਮਦਿਨ ਮੌਕੇ PM ਨਰਿੰਦਰ ਮੋਦੀ ਨੇ ਪੰਜਾਬ ਲਈ ਰਿਲੀਫ ਫ਼ੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ

ਕੇਂਦਰ ਸਰਕਾਰ ਨੇ SDRF ਤਹਿਤ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਦੀ ਐਡਵਾਂਸ ਕਿਸ਼ਤ ਜਾਰੀ ਕਰ ਦਿੱਤੀ ਹੈ।

by Pro Punjab Tv
ਸਤੰਬਰ 17, 2025
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਕੇਂਦਰ ਸਰਕਾਰ ਨੇ SDRF ਤਹਿਤ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਦੀ ਐਡਵਾਂਸ ਕਿਸ਼ਤ ਜਾਰੀ ਕਰ ਦਿੱਤੀ ਹੈ। ਸੂਬੇ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਨੇ ਇਹ ਰਕਮ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਹਿਮਾਚਲ ਪ੍ਰਦੇਸ਼ ਨੂੰ ਵੀ 198 ਕਰੋੜ ਸੂਬੇ ਦੇ ਐਡਵਾਂਸ ਕਿਸ਼ਤ ਵਜੋਂ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਦੋਵੇਂ ਸੂਬਿਆਂ ‘ਚ ਚੱਲ ਰਹੇ ਰਾਹਤ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਕੇਂਦਰ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਉਸ ਸਮੇਂ ਰਾਸ਼ੀ ਤਤਕਾਲ ਸਬੰਧਤ ਸੂਬਾ ਸਰਕਾਰਾਂ ਦੇ ਖਾਤਿਆਂ ਵਿਚ ਜਮ੍ਹਾ ਕਰਾਏ ਤਾਂਕਿ ਆਪਦਾ ਪ੍ਰਬੰਧਨ ਤੇ ਰਾਹਤ ਕੰਮਾਂ ਵਿਚ ਇਸ ਦਾ ਇਸਤੇਮਾਲ ਸਮੇਂ ‘ਤੇ ਹੋ ਸਕੇ। ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਇਹ ਧਨ ਰਾਸ਼ੀ ਜਾਰੀ ਕੀਤੀ ਗਈ ਹੈ। ਪੱਤਰ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਫੰਡ ਦਾ ਇਸਤੇਮਾਲ SDRF, NDRF ਦੇ ਸੰਚਾਲਨ ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੀ ਕੀਤਾ ਜਾਵੇਗਾ ਜਿਨ੍ਹਾਂ ਨੂੰ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਤਿਆਰ ਕੀਤਾ ਗਿਆ ਹੈ।

Tags: Latest News Pro Punjab Tvpm narendra modi visit punjabpro punjab latest newspro punjab tvPunjab Floodspunjab floods 2025Punjab Floods Flood affected AreasPunjab Floods Relief WorkPunjab Relief Fund
Share214Tweet134Share54

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.