ਬੁੱਧਵਾਰ, ਮਾਰਚ 4, 2026 10:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਜਦੋਂ ਮੈਂ ਮੈਡਲ ਜਿੱਤਿਆ ਸੀ ਤਾਂ PM ਮਨਮੋਹਨ ਨੇ ਵੀ ਦਿੱਤੀ ਸੀ ਵਧਾਈ,ਪਰ ਫੋਟੋਆਂ ਕਰਵਾ PM ਮੋਦੀ ਵਾਂਗ ਨਹੀਂ ਕੀਤਾ ਡਰਾਮਾ:ਵਜੇਂਦਰ ਸਿੰਘ

by propunjabtv
ਅਗਸਤ 7, 2021
in ਖੇਡ, ਦੇਸ਼, ਰਾਜਨੀਤੀ
0

ਟੋਕੀਓ ਉਲੰਪਿਕ ‘ਚ ਭਾਰਤ ਦੀ ਝੋਲੀ ਕਈ ਸਾਰੇ ਮੈਡਲ ਪਏ ਹਨ।ਜਿਸ ‘ਤੇ ਮੋਦੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ।ਮਸ਼ਹੂਰ ਭਾਰਤੀ ਮੁੱਕੇਬਾਜ਼ ਵਜਿੰਦਰ ਸਿੰਘ ਵੀ ਉਲੰਪਿਕ ‘ਚ ਮੈਡਲ ਜਿੱਤ ਚੁੱਕੇ ਹਨ।ਉਨ੍ਹਾਂ ਵੀ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਉਨਾਂ੍ਹ ਦੀ ਹੌਸਲਾ ਅਫਜਾਈ ਕੀਤੀ।ਜ਼ਿਕਰਯੋਗ ਹੈ ਕਿ ਉਲੰਪਿਕ ਮੈਡਲ ਜਿੱਤ ਚੁੱਕੇ ਭਾਰਤੀ ਮੁੱਕੇਬਾਜ਼ ਵਜੇਂਦਰ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।


ਵੀਡੀਓ ‘ਚ ਵਜੇਂਦਰ ਕਹਿ ਰਹੇ ਹਨ ਕਿ ਜਦੋਂ ਉਨ੍ਹਾਂ ਨੂੰ ਉਲੰਪਿਕ ‘ਚ ਮੈਡਲ ਮਿਲਿਆ ਸੀ ਤਾਂ ਡਾ. ਮਨਮੋਹਨ ਸਿੰਘ ਨੇ ਵੀ ਵਧਾਈ ਦਿੱਤੀ ਸੀ ਪਰ ਉਨਾਂ੍ਹ ਨੇ ਪੀਐੱਮ ਮੋਦੀ ਦੀ ਤਰ੍ਹਾਂ ਡਰਾਮਾ ਨਹੀਂ ਕੀਤਾ ਸੀ।ਵਜੇਂਦਰ ਸਿੰਘ ਨੇ ਪੀਐੱਮ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਮੈਂ ਮੈਡਲ ਜਿੱਤਿਆ ਸੀ ਤਾਂ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਮੇਰੇ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ।ਪਰ ਉਨਾਂ੍ਹ ਨੇ ਕਦੇ ਵੀ ਫੋਟੋਆਂ ਨਹੀਂ ਖਿਚਵਾਈਆਂ ਸਨ ਤੇ ਨਾਂ ਹੀ ਵੀਡੀਓ ਬਣਵਾਏ ਸਨ।

 

Tags: also congratulated memanmohan singhnot act like ModiVajinder Singh
Share199Tweet124Share50

Related Posts

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.