ਬੀਤੇ ਕੱਲ੍ਹ ਫਿਰੋਜ਼ਪੁਰ ‘ਚ PM ਮੋਦੀ ਦੀ ਵਿਸ਼ਾਲ ਰੈਲੀ ਹੋਣ ਜਾ ਰਹੀ ਸੀ।ਪਰ ਕਈ ਕਾਰਨਾਂ ਕਰਕੇ ਪੀਅੇੱਮ ਮੋਦੀ ਦੀ ਰੈਲੀ ਰੱਦ ਹੋ ਗਈ ਸੀ।
ਪੀਅੇੱਮ ਮੋਦੀ ਹੁਸੈਨੀਵਾਲਾ ਤੋਂ ਹੀ ਦਿੱਲੀ ਵਾਪਸ ਮੁੜ ਗਏ ਸਨ।ਜਿਸ ਤੋਂ ਬਾਅਦ ਪੰਜਾਬ ‘ਚ ਰੈਲੀ ਰੱਦ ਹੋਣ ਤੋਂ ਬਾਅਦ ਸਿਆਸਤ ਗਰਮਾ ਚੁੱਕੀ ਹੈ ਤੇ ਪੰਜਾਬ ਕਾਂਗਰਸ ‘ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ।
ਜਿਸ ਦੇ ਮੱਦੇਨਜ਼ਰ ਹੁਣ ਪੀਅੇੱਮ ਮੋਦੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਜਾ ਰਹੇ ਹਨ।