ਬੁੱਧਵਾਰ, ਅਕਤੂਬਰ 8, 2025 09:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਰੋਨਾ ਮੌਤਾਂ ਦੇ ਅੰਕੜਿਆਂ ਨੂੰ ਲੈ ਕੇ ਰਾਹੁਲ ਗਾਂਧੀ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ”ਵਿਗਿਆਨ ਝੂਠ ਨਹੀਂ ਬੋਲਦਾ, PM ਮੋਦੀ ਬੋਲਦੇ ਹਨ”

by propunjabtv
ਮਈ 6, 2022
in ਦੇਸ਼
0

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ WHO ਦੀ 4.7 ਮਿਲੀਅਨ ਕੋਵਿਡ ਮੌਤਾਂ ਦੀ ਰਿਪੋਰਟ ਦੇ ਹਵਾਲੇ ਨਾਲ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ”ਵਿਗਿਆਨ ਝੂਠ ਨਹੀਂ ਬੋਲਦਾ, ਪ੍ਰਧਾਨ ਮੰਤਰੀ ਮੋਦੀ ਬੋਲਦੇ ਹਨ।”ਰਾਹੁਲ ਗਾਂਧੀ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਨੂੰ ਉਨ੍ਹਾਂ ਪਰਿਵਾਰਾਂ ਦੀ ਸਹਾਇਤਾ ਕਰਨੀ ਚਾਹੀਦੀ ਜਿਨ੍ਹਾਂ ਨੇ ਕੋਰੋਨਾ ਕਾਲ ‘ਚ ਆਪਣਿਆਂ ਨੂੰ ਗੁਆ ਦਿੱਤਾ।ਉਨ੍ਹਾਂ ਨੂੰ ਚਾਰ ਲੱਖ ਰੁਪਏ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ।

47 lakh Indians died due to the Covid pandemic. NOT 4.8 lakh as claimed by the Govt.

Science doesn't LIE. Modi does.

Respect families who've lost loved ones. Support them with the mandated ₹4 lakh compensation. pic.twitter.com/p9y1VdVFsA

— Rahul Gandhi (@RahulGandhi) May 6, 2022

ਟਵੀਟ ਕਰਦੇ ਹੋਏ ਉਨ੍ਹਾਂ ਕਿਹਾ ਕਿ ” ਕੋਵਿਡ ਮਹਾਂਮਾਰੀ ਕਾਰਨ 47 ਲੱਖ ਭਾਰਤੀਆਂ ਦੀ ਮੌਤ ਹੋਈ ਹੈ, ” ਵਿਗਿਆਨ ਝੂਠ ਨਹੀਂ ਬੋਲਦਾ, ਪੀਐੱਮ ਮੋਦੀ ਬੋਲਦੇ ਹਨ”।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇ ਕੇ ਉਨ੍ਹਾਂ ਨੂੰ ਸਮਰਥਨ ਕਰਨਾ ਚਾਹੀਦਾ ਹੈ।

ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ‘ਚ WHO ਨੇ ਕਿਹਾ ਕਿ ਜਨਵਰੀ 2020 ਅਤੇ ਦਸੰਬਰ 2021 ਦਰਮਿਆਨ ਭਾਰਤ ‘ਚ 4.7 ਮਿਲੀਅਨ ਤੋਂ ਵਧੇਰੇ ਕੋਵਿਡ ਮੌਤਾਂ ਹੋਈਆਂ।ਸਭ ਤੋਂ ਵੱਧ ਸੰਖਿਆ ਜੋ ਅਧਿਕਾਰਤ ਅੰਕੜਿਆਂ ਦਾ 10 ਗੁਣਾ ਹੈ ਅਤੇ ਵਿਸ਼ਵ ਪੱਧਰ ‘ਤੇ ਕੋਵਿਡ ਮੌਤਾਂ ਦਾ ਕਰੀਬ ਤੀਜਾ ਹਿੱਸਾ ਹੈ।

Tags: covidpm modirahul gandhi
Share199Tweet124Share50

Related Posts

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਲਾਪ*ਰਵਾਹੀ: ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਔਰਤ ਅਤੇ ਬੱ/ਚੇ ਦੀ ਮੌ*ਤ

ਅਕਤੂਬਰ 3, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025
Load More

Recent News

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਅਕਤੂਬਰ 8, 2025

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.