ਬੁੱਧਵਾਰ, ਨਵੰਬਰ 12, 2025 01:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਲਦ ਪੰਜਾਬ ਆਉਣਗੇ PM ਮੋਦੀ,ਪਿਛਲੀ ਵਾਰ ਸੁਰੱਖਿਆ ‘ਚ ਕਮੀ ਤੋਂ ਬਾਅਦ ਵਾਪਸ ਪਰਤ ਗਏ ਸਨ PM ਮੋਦੀ- ਅਸ਼ਵਨੀ ਸ਼ਰਮਾ

by propunjabtv
ਜੂਨ 30, 2022
in ਦੇਸ਼, ਪੰਜਾਬ
0

ਪ੍ਰਧਾਨ ਮੰਤਰੀ ਮੋਦੀ ਜਲਦ ਪੰਜਾਬ ਆਉਣਗੇ।ਉਹ ਫਿਰੋਜ਼ਪੁਰ ‘ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ।ਇਹ ਜਾਣਕਾਰੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ।ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਜਲਦ ਪ੍ਰਧਾਨ ਮੰਤਰੀ ਪੰਜਾਬ ‘ਚ ਆ ਕੇ ਪੀਜੀਆਈ ਦਾ ਉਦਘਾਟਨ ਕਰਨਗੇ।ਪਿਛਲੀ ਵਾਰ ਪੀਐੱਮ ਮੋਦੀ ਪੰਜਾਬ ਆਏ ਸਨ ਪਰ ਬਠਿੰਡਾ ਤੋਂ ਹੀ ਵਾਪਸ ਚਲੇ ਗਏ।

ਅਸਲ ‘ਚ ਫਿਰੋਜ਼ਪੁਰ ਗ੍ਰਾਮੀਣ ਤੋਂ ‘ਆਪ’ ਵਿਧਾਇਕ ਰਜ਼ਨੀਸ਼ ਦਹੀਆ ਨੇ ਪੀਜੀਆਈ ਸੈਂਟਰ ਦਾ ਮੁੱਦਾ ਉਠਾਇਆ ਸੀ।ਜਿਸ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਇਹ ਜਵਾਬ ਦਿੱਤਾ।ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਪਿਛਲੀ ਵਾਰ ਸਿਕਓਰਿਟੀ ‘ਚ ਹੋਈ ਚੂਕ ਕਾਰਨ ਪੀਐੱਮ ਮੋਦੀ ਅੱਧੇ ਰਸਤਿਓ ਹੀ ਵਾਪਸ ਮੁੜ ਗਏ ਸਨ।ਵਿਧਾਇਕ ਰਜ਼ਨੀਸ਼ ਦਹੀਆ ਨੇ ਕਿਹਾ ਕਿ ਉਨ੍ਹਾਂ ਦੇ ਖੇਤਰ ‘ਚ ਪੀਜੀਆਈ ਬਣਨ ਦੀ ਗੱਲ ਹੋਈ ਸੀ।

ਇਸ ਨੂੰ ਕਰੀਬ 10 ਸਾਲ ਬੀਤ ਚੁੱਕੇ ਹਨ।ਅਜੇ ਤੱਕ ਉਸਦਾ ਕੰਮ ਸ਼ੁਰੂ ਨਹੀਂ ਹੋਇਆ।ਉਨ੍ਹਾਂ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕਿਹਾ ਕਿ ਉਹ ਕੇਂਦਰ ਨਾਲ ਤਾਲਮੇਲ ਕਰ ਕੇ ਕੰਮ ਸ਼ੁਰੂ ਕਰਵਾਉਣ।ਦਹੀਆ ਨੇ ਕਿਹਾ ਕਿ ਪਿਛਲ਼ੀ ਵਾਰ ਪੀਐੱਮ ਮੋਦੀ ਨੀਂਹ ਪੱਥਰ ਰੱਖਣ ਆਏ ਸਨ ਪਰ ਇਹ ਕੰਮ ਨਹੀਂ ਹੋ ਸਕਿਆ।

Tags: ashwani sharmapm modi punjab
Share200Tweet125Share50

Related Posts

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025
Load More

Recent News

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.