ਸੋਮਵਾਰ, ਨਵੰਬਰ 24, 2025 04:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PM ਮੋਦੀ ਨੇ PMO ਦਫ਼ਤਰ ’ਚ ਵਰਕਰ ਚਪੜਾਸੀ-ਸਫਾਈ ਕਰਮੀਆਂ ਦੀਆਂ ਧੀਆਂ ਤੋਂ ਬੰਨ੍ਹਵਾਈ ਰੱਖੜੀ, ਦਿੱਤਾ ਆਸ਼ੀਰਵਾਦ

PM ਮੋਦੀ ਨੇ PMO ਦਫ਼ਤਰ ’ਚ ਵਰਕਰ ਚਪੜਾਸੀ-ਸਫਾਈ ਕਰਮੀਆਂ ਦੀਆਂ ਧੀਆਂ ਤੋਂ ਬੰਨ੍ਹਵਾਈ ਰੱਖੜੀ, ਦਿੱਤਾ ਆਸ਼ੀਰਵਾਦ

by propunjabtv
ਅਗਸਤ 11, 2022
in Featured, Featured News, ਦੇਸ਼
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰੱਖੜੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਦਫ਼ਤਰ (PMO) ’ਚ ਕੰਮ ਕਰਨ ਵਾਲੇ ਸਫਾਈ ਕਰਮੀਆਂ, ਸਹਾਇਕਾਂ ਅਤੇ ਹੋਰ ਕਰਮੀਆਂ ਦੀਆਂ ਧੀਆਂ ਤੋਂ ਰੱਖੜੀ ਬੰਨਵਾਈ। ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਮਹਾਰਾਸ਼ਟਰ ‘ਚ ਕਾਰੋਬਾਰੀ ਦੇ ਟਿਕਾਣਿਆਂ ‘ਤੇ IT ਦਾ ਛਾਪਾ, 390 ਕਰੋੜ ਦੀ ਬੇਨਾਮੀ ਜਾਇਦਾਦ ਮਿਲੀ

A very special Raksha Bandhan with these youngsters… pic.twitter.com/mcEbq9lmpx

— Narendra Modi (@narendramodi) August 11, 2022

ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਆਵਾਸ ’ਤੇ ਇਨ੍ਹਾਂ ਕੁੜੀਆਂ ਤੋਂ ਰੱਖੜੀ ਬੰਨਵਾਈ। ਉਨ੍ਹਾਂ ਮੁਤਾਬਕ ਪ੍ਰਧਾਨ ਮੰਤਰੀ ਨੂੰ ਰੱਖੜੀ ਬੰਨ੍ਹਣ ਵਾਲਿਆਂ ’ਚ ਸਫਾਈ ਕਰਮੀ, ਸਹਾਇਕ, ਮਾਲੀ ਅਤੇ ਵਾਹਨ ਚਾਲਕਾਂ ਦੀਆਂ ਧੀਆਂ ਸ਼ਾਮਲ ਸਨ। ਪ੍ਰਧਾਨ ਮੰਤਰੀ ਨੇ ਧੀਆਂ ਵਲੋਂ ਰੱਖੜੀ ਬੰਨ੍ਹਣ ਦੀਆਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ- ‘‘ਇਨ੍ਹਾਂ ਧੀਆਂ ਦੇ ਨਾਲ ਇਕ ਬਹੁਤ ਹੀ ਖਾਸ ਰੱਖੜੀ…।’’

ਇਹ ਵੀ ਪੜ੍ਹੋ- ਹਿਮਾਚਲ ਪ੍ਰਦੇਸ਼: ਕੁੱਲੂ ਦੇ ਐਨੀ ਤੇ ਨਿਰਮੰਡ ‘ਚ ਫੱਟੇ ਬੱਦਲ, 2 ਲੋਕਾਂ ਦੀ ਮੌਤ ਸਮੇਤ 5-NH 170 ਸੜਕਾਂ ਤੇ 873 ਟਰਾਂਸਫਾਰਮਰ ਹੋਏ ਬੰਦ

ਅਧਿਕਾਰੀਆਂ ਨੇ ਇਕ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ ’ਚ ਪ੍ਰਧਾਨ ਮੰਤਰੀ ਸਫਾਈ ਕਰਮੀ, ਸਹਾਇਕ, ਮਾਲੀ ਅਤੇ ਵਾਹਨ ਚਾਲਕ ਦੀਆਂ ਧੀਆਂ ਤੋਂ ਰੱਖੜੀ ਬੰਨ੍ਹਵਾਉਂਦੇ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਰੱਖੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਸਨ। ਭਰਾ ਅਤੇ ਭੈਣ ਵਿਚਾਲੇ ਪਿਆਰ ਦੇ ਪ੍ਰਤੀਕ ਦੇ ਰੂਪ ’ਚ ਸਾਵਣ ਮਹੀਨੇ ਦੀ ਪੂਰਨਮਾਸ਼ੀ ਨੂੰ ਦੇਸ਼ ਭਰ ’ਚ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ।

 

Tags: pm modiPMO officeRakhi
Share202Tweet126Share51

Related Posts

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025

PSPCL ਨੇ ਆਪਣੇ ਪਿਛਲੇ ਆਦੇਸ਼ ਨਵੇਂ ਨਿਰਦੇਸ਼ ਜਾਰੀ ਕੀਤੇ, ਹੁਣ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ ਬਿਜਲੀ ਕੁਨੈਕਸ਼ਨ

ਨਵੰਬਰ 23, 2025
Load More

Recent News

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.