ਮੰਗਲਵਾਰ, ਮਈ 26, 2026 01:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

PM ਮੋਦੀ UAE ਦੌਰਾ : ਪ੍ਰੋਟੋਕੋਲ ਤੋੜ ਕੇ ਰਾਸ਼ਟਰਪਤੀ ਜਾਏਦ ਖੁਦ ਰਿਸੀਵ ਕਰਨ ਪਹੁੰਚੇ

by propunjabtv
ਜੂਨ 29, 2022
in ਦੇਸ਼, ਵਿਦੇਸ਼
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਵਿੱਚ ਹਿੱਸਾ ਲੈਣ ਤੋਂ ਬਾਅਦ ਮੰਗਲਵਾਰ ਨੂੰ ਇੱਕ ਦਿਨ ਦੇ ਦੌਰੇ ‘ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚੇ। ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਪ੍ਰੋਟੋਕੋਲ ਤੋੜ ਕੇ ਪੀ ਐਮ ਮੋਦੀ ਦਾ ਸਵਾਗਤ ਕਰਨ ਲਈ ਏਅਰਪੋਰਟ ਪਹੁੰਚੇ। ਜਾਇਦ ਨੇ ਗਲੇ ਮਿਲ ਕੇ ਮੋਦੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਸ਼ਾਮ ਕਰੀਬ 7.30 ਵਜੇ ਭਾਰਤ ਲਈ ਰਵਾਨਾ ਹੋਏ।

ਮੋਦੀ ਯੂ. ਏ. ਈ. ਦੇ ਸਾਬਕਾ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ ’ਤੇ ਸੋਗ ਪ੍ਰਗਟ ਕਰਨ ਲਈ ਇੱਥੇ ਪਹੁੰਚੇ। ਨਾਹਯਾਨ ਦੀ ਮੌਤ 13 ਮਈ ਨੂੰ ਹੋਈ ਸੀ। ਸ਼ੇਖ ਖਲੀਫਾ 3 ਨਵੰਬਰ 2004 ਤੋਂ ਅਬੂ ਧਾਬੀ ਦੇ ਰਾਸ਼ਟਰਪਤੀ ਸਨ। ਉਨ੍ਹਾਂ ਦੇ ਪਿਤਾ ਸ਼ੇਖ ਜਾਏਦ ਬਿਨ ਸੁਲਤਾਨ ਅਲ ਨਾਹਯਾਨ 1971 ਤੋਂ 2004 ਤੱਕ ਰਾਸ਼ਟਰਪਤੀ ਰਹੇ। ਉਹ ਦੇਸ਼ ਦੇ ਪਹਿਲੇ ਰਾਸ਼ਟਰਪਤੀ ਸਨ। 1948 ਵਿੱਚ ਜਨਮੇ ਸ਼ੇਖ ਖਲੀਫਾ ਆਬੂ ਧਾਬੀ ਦੇ 16ਵੇਂ ਅਮੀਰ ਸਨ।

ਲੰਬੀ ਬਿਮਾਰੀ ਤੋਂ ਬਾਅਦ ਹੋਈ ਸੀ ਸ਼ੇਖ ਖਲੀਫਾ ਦੀ ਮੌਤ
ਸ਼ੇਖ ਖਲੀਫਾ 3 ਨਵੰਬਰ 2004 ਤੋਂ ਯੂਏਈ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸਨ। ਉਸਦੇ ਪਿਤਾ, ਸ਼ੇਖ ਜਾਏਦ ਬਿਨ ਸੁਲਤਾਨ ਅਲ ਨਾਹਯਾਨ, 1971 ਤੋਂ 2004 ਤੱਕ ਰਾਸ਼ਟਰਪਤੀ ਰਹੇ। ਉਹ ਦੇਸ਼ ਦੇ ਪਹਿਲੇ ਰਾਸ਼ਟਰਪਤੀ ਸਨ। 1948 ਵਿੱਚ ਜਨਮੇ ਸ਼ੇਖ ਖਲੀਫਾ ਅਬੂ ਧਾਬੀ ਦੇ 16ਵੇਂ ਅਮੀਰ ਸਨ। ਉਨ੍ਹਾਂ ਨੇ ਯੂਏਈ ਅਤੇ ਆਬੂ ਧਾਬੀ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਮਹੱਤਵਪੂਰਨ ਸੁਧਾਰ ਕੀਤੇ ਸਨ।

 

Tags: Breaking protocolpm modiPresident ZayedUAE
Share200Tweet125Share50

Related Posts

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026

ਸੁਪਰੀਮ ਕੋਰਟ ‘ਚ ਟਵਿਸ਼ਾ ਸ਼ਰਮਾ ਮਾਮਲੇ ਦੀ ਸੁਣਵਾਈ ਸ਼ੁਰੂ, ਅਦਾਲਤ ਨੇ ਕਿਹਾ…

ਮਈ 25, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026
Load More

Recent News

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.