ਸ਼ੁੱਕਰਵਾਰ, ਮਈ 30, 2025 04:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਰਾਸ਼ਟਰਪਤੀ-PMਦੇ ਨਾਲ BSF ਜਵਾਨਾਂ ਨੇ ਯੋਗਾ ਕਰਕੇ ਦੁਨੀਆ ‘ਚ ਸਿਹਤਮੰਦ ਰਹਿਣ ਦਾ ਦਿੱਤਾ ਸੰਦੇਸ਼

by propunjabtv
ਜੂਨ 21, 2022
in Featured News, ਦੇਸ਼
0

8ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਅਟਾਰੀ ਸਰਹੱਦ ‘ਤੇ ਬੀਐੱਸਐੱਫ ਦੇ ਜਵਾਨਾਂ ਨੇ ਯੋਗਾ ਕਰਕੇ ਦੁਨੀਆ ਦੇ ਯੋਗ ਦੀ ਤਾਕਤ ਦਿਖਾਈ।

ਕੋਰੋਨਾ ਮਹਾਮਾਰੀ ਦੇ ਚਲਦਿਆਂ ਇਹ ਪ੍ਰੋਗਰਾਮ ਬੀਤੇ ਦੋ ਸਾਲ ਤੋਂ ਜਨਤਕ ਤੌਰ ‘ਤੇ ਨਹੀਂ ਮਨਾਇਆ ਗਿਆ ਸੀ, ਪਰ ਇਸ ਸਾਲ ਇਸ ਨੂੰ ਅਟਾਰੀ ਸਰਹੱਦ ‘ਤੇ ਵੱਡੇ ਪੱਧਰ ‘ਤੇ ਆਯੋਜਿਤ ਕੀਤਾ ਗਿਆ, ਜਿਸ ‘ਚ ਬੀਐੱਸਐੱਫ ਅਤੇ ਜਵਾਨਾਂ ਨੇ ਇਕੱਠੇ ਯੋਗਾ ਕੀਤਾ।

ਅਟਾਰੀ ਸਰਹੱਦ ‘ਤੇ ਮੰਗਲਵਾਰ ਸਵੇਰੇ 5 ਵਜੇ ਯੋਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਅਟਾਰੀ ਸੀਮਾ ‘ਤੇ ਬਣੀ ਗੈਲਰੀ ‘ਚ ਵੱਡੀਆਂ ਵੱਡੀਆਂ ਸਕਰੀਨਾਂ ‘ਤੇ ਜਿੱਥੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਯੋਗ ਕਰਦੇ ਦਿਸੇ।ਦੂਜੇ ਪਾਸੇ ਉਨ੍ਹਾਂ ਦੇ ਨਾਲ ਬੀਐੱਸਐੱਫ ਦੇ ਜਵਾਨ ਵੀ ਪੂਰੀ ਗੈਲਰੀ ‘ਚ ਯੋਗ ਮੁਦਰਾ ‘ਚ ਦਿਸੇ।

ਕਰੀਬ 1 ਘੰਟਾ ਚਲੇ ਇਸ ਪ੍ਰੋਗਰਾਮ ‘ਚ ਜਵਾਨਾਂ ਨੇ ਪੂਰੇ ਵਿਸ਼ਵ ਨੂੰ ਯੋਗ ਕਰਨ ਦਾ ਸੰਦੇਸ਼ ਦਿੱਤਾ ਅਤੇ ਇਸਦੇ ਨਾਲ ਹੀ ਯੋਗ ਦੀ ਤਾਕਤ ਦੇ ਬਾਰੇ ‘ਚ ਵੀ ਦੱਸਿਆ।ਬੀਐੱਸਐੱਫ ਦੇ ਜਵਾਨਾਂ ਨੇ ਦੱਸਿਆ ਕਿ ਯੋਗ ਦੇ ਨਾਲ ਤੁਸੀਂ ਜਿੱਥੇ ਸਰੀਰਿਕ ਤੌਰ ‘ਤੇ ਤੰਦਰੁਸਤ ਹੁੰਦੇ ਹਨ, ਦੂਜੇ ਪਾਸੇ ਮਾਨਸਿਕ ਤੌਰ ‘ਤੇ ਵੀ ਪ੍ਰਬਲ ਬਣਦੇ ਹਨ।

ਅਟਾਰੀ ਸਰਹੱਦ ਦੇ ਇਲਾਵਾ ਸ਼ਹਿਰ ‘ਚ ਵੀ ਵੱਖ ਵੱਖ ਯੋਗ ਪ੍ਰੋਗਰਾਮ ਆਯੋਜਿਤ ਕੀਤੇ ਗਏ।ਕੰਪਨੀ ਗਾਰਡਨ ਅਤੇ ਗੋਲ ਬਾਗ ‘ਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿੱਥੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪਹੁੰਚੇ ਅਤੇ ਐਕਸਪਰਟਸ ਦੇ ਨਾਲ ਮਿਲ ਯੋਗ ਕੀਤਾ।

Tags: BSFinternational yoga day'pm modipresident
Share202Tweet126Share51

Related Posts

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

IPL 2025 ਕੁਆਲੀਫਾਇਰ ਮੈਚ ਤੋਂ ਪਹਿਲਾਂ ਅਰਸ਼ਦੀਪ ਸਿੰਘ ਨੇ ਫੈਨਜ਼ ਨੂੰ ਕੀਤੀ ਇਹ ਖਾਸ ਅਪੀਲ

ਮਈ 29, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.