ਸ਼ਨੀਵਾਰ, ਜੁਲਾਈ 26, 2025 10:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

Poco X5 Pro ਤੋਂ ਬਾਅਦ ਹੁਣ ਜਲਦ ਲਾਂਚ ਹੋਵੇਗਾ Poco X5, ਕੀਮਤ ਰਹੇਗੀ ਪਾਕੇਟ ਫ੍ਰੈਂਡਲੀ

Poco ਜਲਦ ਹੀ ਭਾਰਤ 'ਚ ਇਕ ਹੋਰ ਸਮਾਰਟਫੋਨ ਲਾਂਚ ਕਰਨ ਵਾਲੀ ਹੈ। ਇਹ poco x5 pro 5G ਦਾ ਲਾਈਟ ਵਰਜ਼ਨ ਹੋਵੇਗਾ।

by Gurjeet Kaur
ਮਾਰਚ 7, 2023
in ਤਕਨਾਲੋਜੀ, ਫੋਟੋ ਗੈਲਰੀ, ਫੋਟੋ ਗੈਲਰੀ
0
Google Pixel 6a ਦੇ 6GB ਰੈਮ ਅਤੇ 128GB ਇੰਟਰਨਲ ਸਟੋਰੇਜ ਵੇਰੀਐਂਟ ਦੀ ਕੀਮਤ 28,999 ਰੁਪਏ ਹੈ ਪਰ ਤੁਸੀਂ ਐਕਸਚੇਂਜ ਆਫਰ ਦਾ ਫਾਇਦਾ ਉਠਾ ਕੇ ਇਸ 'ਤੇ 21,000 ਰੁਪਏ ਬਚਾ ਸਕਦੇ ਹੋ।
ਕੈਮਰੇ ਦੀ ਗੱਲ ਕਰੀਏ ਤਾਂ ਤੁਸੀਂ ਟ੍ਰਿਪਲ ਕੈਮਰਾ ਸੈੱਟਅਪ ਦੇਖ ਸਕਦੇ ਹੋ ਜਿਸ 'ਚ 48-ਮੈਗਾਪਿਕਸਲ ਦਾ ਮੁੱਖ ਕੈਮਰਾ, 8-ਮੈਗਾਪਿਕਸਲ ਦਾ ਸੈਕੰਡਰੀ ਸੈਂਸਰ ਅਤੇ 2-ਮੈਗਾਪਿਕਸਲ ਦਾ ਮਾਈਕ੍ਰੋ ਕੈਮਰਾ ਹੋਵੇਗਾ। ਇਸੇ ਤਰ੍ਹਾਂ ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫਰੰਟ 'ਚ 13 ਮੈਗਾਪਿਕਸਲ ਦਾ ਕੈਮਰਾ ਦਿੱਤਾ ਜਾ ਸਕਦਾ ਹੈ।
POCO X5 ਨੂੰ ਭਾਰਤ 'ਚ ਲਗਭਗ 20,000 ਰੁਪਏ 'ਚ ਲਾਂਚ ਕੀਤਾ ਜਾ ਸਕਦਾ ਹੈ। ਕੰਪਨੀ ਇਸ ਸਮਾਰਟਫੋਨ ਨੂੰ 8GB ਰੈਮ ਅਤੇ 256GB ਇੰਟਰਨਲ ਸਟੋਰੇਜ 'ਚ ਲਾਂਚ ਕਰ ਸਕਦੀ ਹੈ। POCO X5 ਵਿੱਚ 33W ਫਾਸਟ ਚਾਰਜਿੰਗ ਦੇ ਨਾਲ 5000 mAh ਦੀ ਬੈਟਰੀ ਮਿਲ ਸਕਦੀ ਹੈ।
POCO X5 ਵਿੱਚ, ਗਾਹਕ 120hz ਦੀ ਰਿਫਰੈਸ਼ ਦਰ ਨਾਲ 6.6-ਇੰਚ ਦੀ AMOLED ਡਿਸਪਲੇਅ ਪ੍ਰਾਪਤ ਕਰ ਸਕਦੇ ਹਨ। ਸਮਾਰਟਫੋਨ 'ਚ ਸਕਰੀਨ ਦੀ ਸੁਰੱਖਿਆ ਲਈ ਕਾਰਨਿੰਗ ਗੋਰਿਲਾ ਗਲਾਸ 3 ਦਾ ਪ੍ਰੋਟੈਕਸ਼ਨ ਮਿਲੇਗਾ। ਇਹ ਸਮਾਰਟਫੋਨ Qualcomm Snapdragon 695 SoC 'ਤੇ ਕੰਮ ਕਰੇਗਾ।
ਤੁਹਾਨੂੰ ਦੱਸ ਦੇਈਏ, Poco X5 ਪਹਿਲਾਂ ਹੀ ਗਲੋਬਲੀ ਲਾਂਚ ਹੋ ਚੁੱਕਾ ਹੈ। ਇਹ ਸਮਾਰਟਫੋਨ Poco X5 Pro 5G ਦਾ ਲਾਈਟ ਵਰਜ਼ਨ ਹੋਵੇਗਾ। Poco X5 Pro 5G ਸਮਾਰਟਫੋਨ ਦਾ ਬੇਸ ਵੇਰੀਐਂਟ 22,999 ਰੁਪਏ ਅਤੇ ਟਾਪ ਐਂਡ ਵੇਰੀਐਂਟ 24,999 ਰੁਪਏ 'ਚ ਲਾਂਚ ਕੀਤਾ ਗਿਆ ਹੈ।
Poco ਜਲਦ ਹੀ ਭਾਰਤ 'ਚ Poco X5 ਸਮਾਰਟਫੋਨ ਲਾਂਚ ਕਰੇਗਾ। ਇਹ ਜਾਣਕਾਰੀ ਪੋਕੋ ਦੇ ਕੰਟਰੀ ਹੈੱਡ ਹਿਮਾਂਸ਼ੂ ਟੰਡਨ ਨੇ ਟਵਿਟਰ ਰਾਹੀਂ ਦਿੱਤੀ ਹੈ। ਹਾਲਾਂਕਿ ਇਸ ਸਮਾਰਟਫੋਨ ਨੂੰ ਕਦੋਂ ਲਾਂਚ ਕੀਤਾ ਜਾਵੇਗਾ ਇਸ ਬਾਰੇ 'ਚ ਜਾਣਕਾਰੀ ਨਹੀਂ ਮਿਲੀ ਹੈ ਪਰ ਹਿਮਾਂਸ਼ੂ ਟੰਡਨ ਨੇ ਇਹ ਜ਼ਰੂਰ ਕਿਹਾ ਹੈ ਕਿ ਇਹ ਫੋਨ ਜਲਦ ਹੀ ਲਾਂਚ ਕੀਤਾ ਜਾਵੇਗਾ।

Poco X5: Poco ਜਲਦ ਹੀ ਭਾਰਤ ‘ਚ Poco X5 ਸਮਾਰਟਫੋਨ ਲਾਂਚ ਕਰੇਗਾ। ਇਹ ਜਾਣਕਾਰੀ ਪੋਕੋ ਦੇ ਕੰਟਰੀ ਹੈੱਡ ਹਿਮਾਂਸ਼ੂ ਟੰਡਨ ਨੇ ਟਵਿਟਰ ਰਾਹੀਂ ਦਿੱਤੀ ਹੈ। ਹਾਲਾਂਕਿ ਇਸ ਸਮਾਰਟਫੋਨ ਨੂੰ ਕਦੋਂ ਲਾਂਚ ਕੀਤਾ ਜਾਵੇਗਾ ਇਸ ਬਾਰੇ ‘ਚ ਜਾਣਕਾਰੀ ਨਹੀਂ ਮਿਲੀ ਹੈ ਪਰ ਹਿਮਾਂਸ਼ੂ ਟੰਡਨ ਨੇ ਇਹ ਜ਼ਰੂਰ ਕਿਹਾ ਹੈ ਕਿ ਇਹ ਫੋਨ ਜਲਦ ਹੀ ਲਾਂਚ ਕੀਤਾ ਜਾਵੇਗਾ।

Poco ਜਲਦ ਹੀ ਭਾਰਤ ‘ਚ Poco X5 ਸਮਾਰਟਫੋਨ ਲਾਂਚ ਕਰੇਗਾ। ਇਹ ਜਾਣਕਾਰੀ ਪੋਕੋ ਦੇ ਕੰਟਰੀ ਹੈੱਡ ਹਿਮਾਂਸ਼ੂ ਟੰਡਨ ਨੇ ਟਵਿਟਰ ਰਾਹੀਂ ਦਿੱਤੀ ਹੈ। ਹਾਲਾਂਕਿ ਇਸ ਸਮਾਰਟਫੋਨ ਨੂੰ ਕਦੋਂ ਲਾਂਚ ਕੀਤਾ ਜਾਵੇਗਾ ਇਸ ਬਾਰੇ ‘ਚ ਜਾਣਕਾਰੀ ਨਹੀਂ ਮਿਲੀ ਹੈ ਪਰ ਹਿਮਾਂਸ਼ੂ ਟੰਡਨ ਨੇ ਇਹ ਜ਼ਰੂਰ ਕਿਹਾ ਹੈ ਕਿ ਇਹ ਫੋਨ ਜਲਦ ਹੀ ਲਾਂਚ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ, Poco X5 ਪਹਿਲਾਂ ਹੀ ਗਲੋਬਲੀ ਲਾਂਚ ਹੋ ਚੁੱਕਾ ਹੈ। ਇਹ ਸਮਾਰਟਫੋਨ Poco X5 Pro 5G ਦਾ ਲਾਈਟ ਵਰਜ਼ਨ ਹੋਵੇਗਾ। Poco X5 Pro 5G ਸਮਾਰਟਫੋਨ ਦਾ ਬੇਸ ਵੇਰੀਐਂਟ 22,999 ਰੁਪਏ ਅਤੇ ਟਾਪ ਐਂਡ ਵੇਰੀਐਂਟ 24,999 ਰੁਪਏ ‘ਚ ਲਾਂਚ ਕੀਤਾ ਗਿਆ ਹੈ।

ਇਹ POCO X5 ਦੇ ਸਪੈਸੀਫਿਕੇਸ਼ਨ ਹੋ ਸਕਦੇ ਹਨ
POCO X5 ਵਿੱਚ, ਗਾਹਕ 120hz ਦੀ ਰਿਫਰੈਸ਼ ਦਰ ਨਾਲ 6.6-ਇੰਚ ਦੀ AMOLED ਡਿਸਪਲੇਅ ਪ੍ਰਾਪਤ ਕਰ ਸਕਦੇ ਹਨ। ਸਮਾਰਟਫੋਨ ‘ਚ ਸਕਰੀਨ ਦੀ ਸੁਰੱਖਿਆ ਲਈ ਕਾਰਨਿੰਗ ਗੋਰਿਲਾ ਗਲਾਸ 3 ਦਾ ਪ੍ਰੋਟੈਕਸ਼ਨ ਮਿਲੇਗਾ। ਇਹ ਸਮਾਰਟਫੋਨ Qualcomm Snapdragon 695 SoC ‘ਤੇ ਕੰਮ ਕਰੇਗਾ।

POCO X5 ਨੂੰ ਭਾਰਤ ‘ਚ ਲਗਭਗ 20,000 ਰੁਪਏ ‘ਚ ਲਾਂਚ ਕੀਤਾ ਜਾ ਸਕਦਾ ਹੈ। ਕੰਪਨੀ ਇਸ ਸਮਾਰਟਫੋਨ ਨੂੰ 8GB ਰੈਮ ਅਤੇ 256GB ਇੰਟਰਨਲ ਸਟੋਰੇਜ ‘ਚ ਲਾਂਚ ਕਰ ਸਕਦੀ ਹੈ। POCO X5 ਵਿੱਚ 33W ਫਾਸਟ ਚਾਰਜਿੰਗ ਦੇ ਨਾਲ 5000 mAh ਦੀ ਬੈਟਰੀ ਮਿਲ ਸਕਦੀ ਹੈ।

ਕੈਮਰੇ ਦੀ ਗੱਲ ਕਰੀਏ ਤਾਂ ਤੁਸੀਂ ਟ੍ਰਿਪਲ ਕੈਮਰਾ ਸੈੱਟਅਪ ਦੇਖ ਸਕਦੇ ਹੋ ਜਿਸ ‘ਚ 48-ਮੈਗਾਪਿਕਸਲ ਦਾ ਮੁੱਖ ਕੈਮਰਾ, 8-ਮੈਗਾਪਿਕਸਲ ਦਾ ਸੈਕੰਡਰੀ ਸੈਂਸਰ ਅਤੇ 2-ਮੈਗਾਪਿਕਸਲ ਦਾ ਮਾਈਕ੍ਰੋ ਕੈਮਰਾ ਹੋਵੇਗਾ। ਇਸੇ ਤਰ੍ਹਾਂ ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫਰੰਟ ‘ਚ 13 ਮੈਗਾਪਿਕਸਲ ਦਾ ਕੈਮਰਾ ਦਿੱਤਾ ਜਾ ਸਕਦਾ ਹੈ।

Google Pixel 6a ਦੇ 6GB ਰੈਮ ਅਤੇ 128GB ਇੰਟਰਨਲ ਸਟੋਰੇਜ ਵੇਰੀਐਂਟ ਦੀ ਕੀਮਤ 28,999 ਰੁਪਏ ਹੈ ਪਰ ਤੁਸੀਂ ਐਕਸਚੇਂਜ ਆਫਰ ਦਾ ਫਾਇਦਾ ਉਠਾ ਕੇ ਇਸ ‘ਤੇ 21,000 ਰੁਪਏ ਬਚਾ ਸਕਦੇ ਹੋ।

Google Pixel 6a ਦੇ 6GB ਰੈਮ ਅਤੇ 128GB ਇੰਟਰਨਲ ਸਟੋਰੇਜ ਵੇਰੀਐਂਟ ਦੀ ਕੀਮਤ 28,999 ਰੁਪਏ ਹੈ ਪਰ ਤੁਸੀਂ ਐਕਸਚੇਂਜ ਆਫਰ ਦਾ ਫਾਇਦਾ ਉਠਾ ਕੇ ਇਸ ‘ਤੇ 21,000 ਰੁਪਏ ਬਚਾ ਸਕਦੇ ਹੋ।

ਇਸ ਤੋਂ ਇਲਾਵਾ ਆਈਸੀਆਈਸੀਆਈ ਬੈਂਕ ਦੇ ਕ੍ਰੈਡਿਟ ਕਾਰਡ ‘ਤੇ ਗਾਹਕਾਂ ਨੂੰ 10% ਦੀ ਛੋਟ ਦਿੱਤੀ ਜਾ ਰਹੀ ਹੈ। ਮੋਬਾਈਲ ਫ਼ੋਨ ਵਿੱਚ 6.1 ਇੰਚ ਦੀ ਫੁੱਲ HD ਪਲੱਸ ਡਿਸਪਲੇਅ ਅਤੇ 4410 mAh ਦੀ ਬੈਟਰੀ ਹੈ।

Share214Tweet134Share53

Related Posts

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ED ਨੇ Google Meta ਨੂੰ ਕਿਉਂ ਭੇਜਿਆ ਨੋਟਿਸ, ਕਿਹੜੀਆਂ APPS ਨੂੰ ਪ੍ਰਮੋਟ ਕਰਨ ਤੇ ਜਤਾਇਆ ਇਤਰਾਜ਼

ਜੁਲਾਈ 19, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result