ਸ਼ੁੱਕਰਵਾਰ, ਫਰਵਰੀ 13, 2026 10:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 5 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ

by Gurjeet Kaur
ਮਾਰਚ 31, 2023
in ਪੰਜਾਬ
0

ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਮਲਕੀਤ ਸਿੰਘ ਨੂੰ 5 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਪ੍ਰੈੱਸ ਕਾਨਫਰੈਂਸ ਵਿਖੇ ਜਾਣਕਾਰੀ ਦਿੰਦਿਆਂ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਵਿਵੇਕਸ਼ੀਲ ਸੋਨੀ, ਰੂਪਨਗਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਸ. ਮਨਵਿੰਦਰਬੀਰ ਸਿੰਘ, ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ ( ਡਿਟੈਕਟਿਵ) ਰੂਪਨਗਰ ਸ. ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਪੜ ਪੁਲਿਸ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ।

ਸ਼੍ਰੀ ਵਿਵੇਕ ਸੋਨੀ ਨੇ ਦੱਸਿਆ ਕਿ 30 ਮਾਰਚ, 2023 ਨੂੰ ਇੰਚਾਰਜ ਸੀ.ਆਈ.ਏ. ਰੂਪਨਗਰ ਇੰਸਪੈਕਟਰ ਸ. ਸਤਨਾਮ ਸਿੰਘ ਦੀ ਟੀਮ ਨੇ ਮੁਕੱਦਮਾ ਨੰਬਰ 18 ਮਿਤੀ 30.03.2025 ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਦਰਜ ਕਰਵਾ ਕੇ ਮਲਕੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਬਡਾਲਾ ਗ੍ਰੰਥੀਆਂ ਥਾਣਾ ਸ਼ੇਖਵਾਂ ਦੂਜਾ ਪਤਾ ਪਿੰਡ ਝਾੜੀਆਂਵਾਲਾ ਕਾਹਨੂੰਵਾਨ ਰੋਡ ਬਟਾਲਾ, ਹੁਣ ਵਾਸੀ ਹਰਕ੍ਰਿਸ਼ਨ ਕਲਨੀ ਨੇੜੇ ਪਾਣੀ ਵਾਲੀ ਟੈਂਕੀ ਬਡਾਲਾ ਰੋਡ ਖਰੜ ਥਾਣਾ ਸਿਟੀ ਖਰੜ ਜਿਲ੍ਹਾ ਐਸ.ਏ.ਐਸ ਨਗਰ ਨੂੰ ਸਮੇਤ 05 ਪਿਸਟਲ ਅਤੇ 20 ਕਾਰਤੂਸ ਜਿੰਦਾ ਸਮੇਤ ਕਾਬੂ ਕੀਤਾ ਗਿਆ। ਜਿਸ ਵਿਚ ਤਿੰਨ ਪਿਸਟਲ .32 ਬੋਰ ਸਮੇਤ ਮੈਗਜ਼ੀਨ ਅਤੇ 20 ਜਿੰਦਾ ਕਾਰਤੂਸ ਤੋਂ ਇਲਾਵਾ 2 ਪਿਸਟਲ .315 ਬੋਰ ਸ਼ਾਮਿਲ ਹਨ।

ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਮਲਕੀਤ ਸਿੰਘ ਨੇ ਆਪਣੇ ਸਾਥੀਆ ਸਮੇਤ ਬਟਾਲਾ ਸ਼ਹਿਰ ਵਿਖੇ ਆਪਣੀ ਵਿਰੋਧੀ ਪਾਰਟੀ ਤੇ ਫਾਇਰਿੰਗ ਕੀਤੀ ਸੀ। ਜਿਸ ਸਬੰਧੀ ਇਸ ਦੇ ਖਿਲਾਫ ਮੁਕੱਦਮਾ ਨੰਬਰ 181, ਮਿਤੀ 08.11.2022 ਅ/ਧ 307, 148, 149, 379-ਬੀ ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਸਿਟੀ ਬਟਾਲਾ ਦਰਜ ਰਜਿਸਟਰ ਕੀਤਾ ਗਿਆ। ਜਿਸ ਵਿੱਚ ਇਹ ਦੋਸ਼ੀ ਭਗੌੜਾ ਚੱਲ ਰਿਹਾ ਸੀ। ਰੂਪਨਗਰ ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਾਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਪਾਸੋਂ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਜੋ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਇਰਾਦਾ ਕਤਲ ਦੇ ਕੇਸ ਵਿੱਚ ਲੋੜੀਂਦਾ/ਭਗੌੜੇ ਨੂੰ 15 ਮਾਰੂ ਹਥਿਆਰਾਂ ਸਮੇਤ 20 ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਦੇ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ। ਇਸ ਗੈਂਗ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਜਾਇਜ਼ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gangster jaggu bhagwanpuriapro punjab tvpunjab policepunjabi news
Share228Tweet142Share57

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.