ਵੀਰਵਾਰ, ਮਈ 15, 2025 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਦਾ ਕਾਰਡਨ ਐਂਡ ਸਰਚ ਅਪਰੇਸ਼ਨ, 21 ਲੋਕ ਨਸ਼ੀਲੇ ਪਦਾਰਥਾਂ ਸਮੇਤ ਕਾਬੂ

Mansa Police: ਆਈਪੀਐਸ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।

by ਮਨਵੀਰ ਰੰਧਾਵਾ
ਜੁਲਾਈ 24, 2023
in ਪੰਜਾਬ
0

Cordon and Search Pperation: ਸੁਰਿੰਦਰਪਾਲ ਸਿੰਘ ਪਰਮਾਰ, ਆਈਪੀਐਸ ਵਧੀਕ ਡਾਇਰੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। ਜਿਸ ਦੇ ਮੱਦੇਨਜ਼ਰ ਗੌਰਵ ਯਾਦਵ, ਆਈਪੀਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਜਿਸ ਤਹਿਤ ਜ਼ਿਲ੍ਹੇ ਅੰਦਰ ਸੰਜੀਵ ਕੁਮਾਰ, ਆਈਪੀਐਸ, ਡੀਆਈਜੀ ਐੱਸਟੀਐੱਫ ਮੋਹਾਲੀ, ਡਾ. ਨਾਨਕ ਸਿੰਘ, ਆਈਪੀਐਸ ਸੀਨੀਅਰ ਕਪਤਾਨ ਪੁਲਿਸ, ਮਾਨਸਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਸ਼ਾ ਪ੍ਰਭਾਵਿਤ ਸ਼ੱਕੀ ਥਾਵਾਂ ਦੀ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਅਸਰਦਾਰ ਢੰਗ ਨਾਲ ਸਰਚ ਕੀਤੀ ਗਈ। ਇਸ ਸਰਚ ਅਪਰੇਸ਼ਨ ਦੌਰਾਨ 7 ਡੀਐਸਪੀ, 9 ਮੁੱਖ ਅਫਸਰਾਂ ਸਮੇਤ 335 ਪੁਲਿਸ ਕਰਮਚਾਰੀਆਂ ਜਿੰਨ੍ਹਾਂ ਵਿੱਚ ਮਾਨਸਾ ਪੁਲਿਸ, ਕਮਾਡੋਂ ਪੁਲਿਸ ਅਤੇ ਐਸਟੀਐੱਫ ਦੀਆਂ ਟੀਮਾਂ ਸ਼ਾਮਲ ਸੀ।

ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨਡੀਪੀਐਸ ਐਕਟ ਤਹਿਤ 18 ਮੁੱਕਦਮੇ ਦਰਜ ਕਰਕੇ 21 ਵਿਅਕਤੀਆਂ ਨੂੰ ਕਾਬੂ ਕਰਕੇ 4 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 144 ਗਰਾਮ ਹੈਰੋਇਨ (ਚਿੱਟਾ), 50 ਗ੍ਰਾਮ ਅਫੀਮ, 1 ਕਿਲੋਗ੍ਰਾਮ ਗਾਂਜਾਂ, 2230 ਨਸ਼ੀਲੀਆਂ ਗੋਲੀਆਂ, 2600 ਸਿਗਨੈਚਰ ਕੈਪਸੂਲ ਬਰਾਮਦ ਕੀਤੇ ਗਏ ਹਨ। ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 25 ਲੀਟਰ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ। ਇਸ ਸਪੈਸਲ ਸਰਚ ਅਪਰੇਸ਼ਨ ਦੌਰਾਨ ਥਾਣਾ ਸਿਟੀ ਬੁਢਲਾਡਾ ਦੇ ਵੱਖ-ਵੱਖ ਮੈਡੀਕਲਾਂ ਦੀਆਂ ਦੁਕਾਨਾਂ ਦੀ ਵੀ ਅਸਰਦਾਰ ਢੰਗ ਨਾਲ ਚੈਕਿੰਗ ਕੀਤੀ ਗਈ ਹੈ।

ਮਾਣਯੋਗ ਏ.ਡੀ.ਜੀ.ਪੀ. ਪੰਜਾਬ (ਰੇਂਜ ਬਠਿੰਡਾ) ਦੀ ਦੇਖ-ਰੇਖ ਹੇਠ ਜ਼ਿਲ੍ਹਾ ਮਾਨਸਾ ਵਿਖੇ #Operation(CASO) ਚਲਾਇਆ ਜਾ ਰਿਹਾ ਹੈ। ਐਸ.ਐਸ.ਪੀ.ਮਾਨਸਾ ਦੇ ਨਾਲ ਸੀਨੀਅਰ ਅਧਿਕਾਰੀਆਂ ਅਤੇ ਪੁਲਿਸ ਮੁਲਾਜਮਾਂ ਵੱਲੋਂ ਵੱਖ ਵੱਖ ਥਾਵਾਂ ਤੇ ਚੈਕਿੰਗ ਕੀਤੀ ਜਾ ਰਹੀ ਹੈ।

— MANSA POLICE (@mansa_police) July 24, 2023

ਡਾ. ਨਾਨਕ ਸਿੰਘ, ਆਈਪੀਐਸ ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਪਹਿਲਾਂ ਹੀ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਅਪਰੇਸਨ ਚਲਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ। ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾਵੇਗਾ।

ਐਂਟੀ-ਡਰੱਗ ਸੈਮੀਨਾਰ/ਪਬਲਿਕ ਮੀਟਿੰਗਾਂ :

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਲਈ ਐਸਐਸਪੀ ਮਾਨਸ ਡਾ. ਨਾਨਕ ਸਿੰਘ ਵੱਲੋਂ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ ਨੌਜਵਾਨ ਪੀੜੀ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਅਤੇ ਪੜ੍ਹਾਈ ਵੱਲ ਉਤਸ਼ਾਹਿਤ ਹੋਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੀ ਪੁਲਿਸ ਵੱਲੋਂ ਦਿਨ ਰਾਤ ਡਿਊਟੀ ਨਿਭਾ ਕੇ ਲੋਕਾ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cordon and Search Operationdgp punjabgaurav yadavmansapro punjab tvpunjab newspunjab policepunjabi news
Share211Tweet132Share53

Related Posts

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025

PSEB Result 2025: ਅੱਜ ਆਏਗਾ PSEB ਦਾ ਰਿਜਲਟ, ਇੱਥੇ ਕਰ ਸਕਦੇ ਹੋ ਚੈੱਕ

ਮਈ 14, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025
Load More

Recent News

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਪਾਸਪੋਰਟ ਬਣਵਾਉਣ ਵਾਲਿਆਂ ਲਈ ਜਰੂਰੀ ਖਬਰ, ਆਈ ਵੱਡੀ ਤਬਦੀਲੀ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.