ਬੁੱਧਵਾਰ, ਜੂਨ 25, 2025 07:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਲਿਸ ਮੁਲਾਜ਼ਮਾਂ ਨੇ ਆਪਣੀ ਗੱਡੀ ‘ਚ ਬਿਠਾ ਕੇ ਬਜ਼ੁਰਗ ਜੋੜੇ ਨੂੰ ਪਹੁੰਚਾਇਆ ਮੰਜ਼ਿਲ ਤੱਕ, ਹਰ ਪਾਸੇ ਹੋ ਪੁਲਿਸ ਮੁਲਾਜ਼ਮਾਂ ਦੀ ਤਾਰੀਫ਼ :ਦੇਖੋ ਵੀਡੀਓ

ਪੁਲਿਸ ਮੁਲਾਜ਼ਮਾਂ ਦੀ ਜ਼ਿੰਦਾਦਿਲੀ ਦੀ ਇੱਕ ਅਜਿਹੀ ਵੀਡੀਓ ਸਾਹਮਣੇ ਆਈ ਜਿਸ ਦੀ ਹਰ ਪਾਸੇ ਪ੍ਰਸ਼ੰਸਾ ਹੋ ਰਹੀ

by Gurjeet Kaur
ਨਵੰਬਰ 17, 2022
in ਪੰਜਾਬ
0
pcr police old couple

Amritsar: ਜਿੱਥੇ ਅਸੀਂ ਰੋਜ਼ਾਨਾ ਦੇਖਦੇ ਸੁਣਦੇ ਹਾਂ ਕਿ ਪੁਲਿਸ ਮੁਲਾਜ਼ਮਾਂ ਤੇ ਕਈ ਸਵਾਲ ਚੁੱਕੇ ਜਾਂਦੇ ਹਨ। ਕਈ ਅਜਿਹੀਆਂ ਤਸਵੀਰਾਂ-ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਸ ਕਰਕੇ ਪੁਲਿਸ ਪ੍ਰਸ਼ਾਸਨ ਸਵਾਲਾਂ ਦੇ ਘੇਰੇ ‘ਚ ਆ ਜਾਂਦਾ ਹੈ।ਪਰ ਇਸ ਵਿਚਾਲੇ ਪੁਲਿਸ ਮੁਲਾਜ਼ਮਾਂ ਦੀ ਜ਼ਿੰਦਾਦਿਲੀ ਦੀ ਇੱਕ ਅਜਿਹੀ ਵੀਡੀਓ ਸਾਹਮਣੇ ਆਈ ਜਿਸ ਦੀ ਹਰ ਪਾਸੇ ਪ੍ਰਸ਼ੰਸਾ ਹੋ ਰਹੀ, ਪੁਲਿਸ ਮੁਲਾਜ਼ਮ ਵਾਹੋ ਵਾਹੀ ਖੱਟ ਰਹੇ ਹਨ।ਦੱਸ ਦੇਈਏ ਕਿ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਕਿਸਾਨਾਂ ਵਲੋਂ ਧਰਨਾ ਲਗਾਇਆ ਸੀ ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਵਾਹਘਾ ਬਾਰਡਰ ‘ਤੇ ਇੱਕ ਬਜ਼ੁਰਗ ਜੋੜਾ ਦੇਖਿਆ ਗਿਆ ਜਿਨ੍ਹਾਂ ਤੋਂ ਤੁਰਿਆ ਨਹੀਂ ਜਾ ਰਿਹਾ ਸੀ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਆਪਣੀ ਸਰਕਾਰੀ ਗੱਡੀ ‘ਤੇ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਾਇਆ ਗਿਆ।ਦੱਸ ਦੇਈਏ ਇਹ ਬਜ਼ੁਰਗ ਚੱਲਣ ‘ਚ ਅਸਮਰੱਥ ਸੀ ਜਿਨ੍ਹਾਂ ਦੀ ਪੁਲਿਸ ਮੁਲਾਜ਼ਮਾਂ ਵਲੋਂ ਮਦਦ ਕੀਤੀ ਗਈ, ਬਜ਼ੁਰਗ ਜੋੜੇ ਦਾ ਕਹਿਣਾ ਹੈ ਪੁਲਿਸ ਮੁਲਾਜ਼ਮ ਸਾਡੇ ਲਈ ਦੇਵਤਾ ਰੂਪ ਹਨ ਜਿਨ੍ਹਾਂ ਨੇ ਸਾਡੀ ਇੰਨੀ ਮਦਦ ਕੀਤੀ।

ਇਹ ਵੀ ਪੜ੍ਹੋ : ਜੇਲ੍ਹ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਇੱਕ ਹੋਰ ਵੱਡਾ ਝਟਕਾ,ਅਦਾਲਤ ਨੇ ਸੁਣਾਇਆ ਇਹ ਸਖ਼ਤ ਫਰਮਾਨ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

 

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

 

iOS: https://apple.co/3F63oER

Tags: amritsarOldCouplePCRpropunjabtvPunjabPolice
Share218Tweet136Share54

Related Posts

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025
Load More

Recent News

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.