ਸੋਮਵਾਰ, ਜੁਲਾਈ 20, 2026 02:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ, ਅੰਤਰਰਾਜ਼ੀ ਗਿਰੋਹ ਦਾ ਕੀਤਾ ਪਰਦਾਫਾਸ਼ ਪੜ੍ਹੋ ਪੂਰੀ ਖ਼ਬਰ

ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਇੱਕ ਟਰੱਕ ਕਾਬੂ ਕੀਤਾ ਗਿਆ ਹੈ ਜਿਸ ਵਿੱਚੋਂ 27 ਕੁਇੰਟਲ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

by Gurjeet Kaur
ਫਰਵਰੀ 12, 2025
in Featured News, ਪੰਜਾਬ
0

ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਇੱਕ ਟਰੱਕ ਕਾਬੂ ਕੀਤਾ ਗਿਆ ਹੈ ਜਿਸ ਵਿੱਚੋਂ 27 ਕੁਇੰਟਲ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਜਿਲ੍ਹਾ ਪੁਲਿਸ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਦੱਸਿਆ ਕਿ ਸਾਨੂੰ ਖਾਸ ਮੁਖਬਰ ਦੀ ਇਤਲਾਹ ਮਿਲੀ ਕਿ ਇੱਕ ਕੈਂਟਰ ਜਿਸ ਵਿੱਚ ਝਾਰਖੰਡ ਤੋਂ ਡੋਡਾ ਚੂਰਾ ਪੋਸਤ ਲੈ ਕੇ ਆ ਰਹੇ ਹਨ ਤਾਂ CIA ਸਟਾਫ ਵੱਲੋਂ ਕੈਂਟਰ ਦੀ ਤਲਾਸ਼ ਸ਼ੁਰੂ ਕਰ ਦਿੱਤੀ।

ਜਿਸ ‘ਤੇ ਪੁਲਿਸ ਵੱਲੋਂ ਪਿੰਡ ਔਲਖ ਦੀ ਦਾਨਾ ਮੰਡੀ ਵਿੱਚ ਬਣੇ ਇੱਕ ਕਮਰੇ ਦੇ ਪਿਛਲੇ ਪਾਸੇ ਇੱਕ ਕੈਂਟਰ ਖੜਾ ਦਿਖਾਈ ਦਿੱਤਾ ਜੋ ਤਰਪਾਲ ਨਾਲ ਢੱਕਿਆ ਹੋਇਆ ਸੀ, ਦੱਸਿਆ ਗਿਆ ਕਿ ਕੈਂਟਰ ਦੇ ਸ਼ੀਸੇ ਤੇ ON ARMY DUTY ਪ੍ਰਿੰਟ ਕਰਕੇ ਚਿੱਪਕਿਆ ਹੋਇਆ ਸੀ। ਜਦੋਂ ਪੁਲਿਸ ਵੱਲੋਂ ਕੈਂਟਰ ਵਿੱਚ ਸਵਾਰ ਨੌਜਵਾਨਾਂ ਤੋਂ ਉਨ੍ਹਾਂ ਦਾ ਨਾਮ ਪੁੱਛਿਆਂ ਤਾਂ ਡਰਾਇਵਰ ਸਾਇਡ ਬੇਠੈ ਨੌਜਵਾਨ ਨੇ ਆਪਣਾ ਨਾਮ ਮਨਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਦਾਨੇਵਾਲਾ ਅਤੇ ਕਡੰਕਟਰ ਸਾਈਡ ਤੇ ਬੇਠੈ ਨੌਜਵਾਨ ਨੇ ਆਪਣਾ ਨਾਮ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਕਾਲਾ ਸਿੰਘ ਦੱਸਿਆ।

ਇਨ੍ਹਾਂ ਨੌਜਵਾਨਾਂ ਨੂੰ ਕੈਂਟਰ ਵਿੱਚ ਲੋਡ ਸਮਾਨ ਬਾਰੇ ਪੁੱਛਿਆ ਤਾਂ ਇਨ੍ਹਾਂ ਨੇ ਕਿਹਾ ਕਿ ਇਸ ਵਿੱਚ ਆਰਮੀ ਦੇ ਰੱਸ ਹਨ। ਜਿਸ ਤੇ ਇਸ ਕੈਂਟਰ ਦੀ ਪੁਲਿਸ ਵੱਲੋਂ ਤਲਾਸ਼ੀ ਲਈ ਗਈ ਤਾਂ ਵਿਚੋਂ 90 ਗੱਟੇ ਡੋਡੇ ਚੂਰਾ ਪੋਸਤ ਪਾਏ ਗਏ,ਜਿਸ ਦਾ ਵਜ਼ਨ 2700 ਕਿਲੋ (27 ਕੁਇੰਟਲ) ਡੋਡੇ ਚੂਰਾ ਪੋਸਤ ਹੋਣਾ ਪਾਇਆ ਗਿਆ। ਜਿਸ ਤੋਂ ਬਾਅਦਦੋਸ਼ੀਆਈਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਹੁਣ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Tags: latest newsLatest punjab updatepropunjabnewspropunjabtvpunjab newsPunjab news updatepunjab police
Share226Tweet141Share57

Related Posts

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026
Load More

Recent News

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.