ਵੀਰਵਾਰ, ਅਪ੍ਰੈਲ 2, 2026 12:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੁਲਿਸ ਮੁਲਾਜ਼ਮ ਸਤਨਾਮ ਸ਼ਰਮਾ ਦਾ ਹੋਇਆ ਦਿਹਾਂਤ, ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਹੋਏ ਸੀ ਸ਼ਿਕਾਰ

by Gurjeet Kaur
ਅਕਤੂਬਰ 1, 2022
in Featured, ਪੰਜਾਬ
0
ਪੁਲਿਸ ਮੁਲਾਜ਼ਮ ਸਤਨਾਮ ਸ਼ਰਮਾ ਦਾ ਹੋਇਆ ਦਿਹਾਂਤ, ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਹੋਏ ਸੀ ਸ਼ਿਕਾਰ

ਪੁਲਿਸ ਮੁਲਾਜ਼ਮ ਸਤਨਾਮ ਸ਼ਰਮਾ ਦਾ ਹੋਇਆ ਦਿਹਾਂਤ, ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਹੋਏ ਸੀ ਸ਼ਿਕਾਰ

ਬੜੀ ਹੀ ਦੁਖਦ ਖਬਰ ਸਾਹਮਣੇ ਆਈ ਹੈ, ਪੰਜਾਬ ਪੁਲਿਸ ‘ਚ ਬਤੌਰ ਕਾਂਸਟੇਬਲ ਸੇਵਾ ਨਿਭਾ ਰਹੇ ਸਿਪਾਹੀ ਸਤਨਾਮ ਸ਼ਰਮਾ ਦਾ ਅੱਜ ਦਿਹਾਂਤ ਹੋ ਗਿਆ ਹੈ।ਦੱਸ ਦੱਸੀਏ ਕਿ ਸਤਨਾਮ ਸਿੰਘ ਦਾ ਬੀਤੇ ਕੁਝ ਦਿਨ ਪਹਿਲਾਂ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ।ਜਿਸ ‘ਚ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ।ਸਤਨਾਮ ਸ਼ਰਮਾ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।

ਕੁਝ ਦਿਨਾਂ ਤੋਂ ਉਹ ਹਸਪਤਾਲ ‘ਚ ਜੇਰੇ ਇਲਾਜ ਸਨ।ਕੁਝ ਦਿਨ ਪਹਿਲਾਂ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਇਕ ਪੋਸਟ ਪਾ ਕੇ ਸਤਨਾਮ ਸ਼ਰਮਾ ਦੇ ਇਲਾਜ ਲਈ ਪਰਿਵਾਰ ਦੀ ਹਰ ਮਦਦ ਲਈ ਅੱਗੇ ਆਉਣ ਲਈ ਪੋਸਟ ਪਾਈ ਸੀ। ਸਤਨਾਮ ਸ਼ਰਮਾ ਵੈਂਟੀਲੇਟਰ ‘ਤੇ ਸਨ।

ਸਤਨਾਮ ਸ਼ਰਮਾ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਜੇਰੇ ਇਲਾਜ ਸਨ।ਹਸਪਤਾਲ ‘ਚ ਇਲਾਜ ਦੌਰਾਨ ਹੀ ਸਤਨਾਮ ਸ਼ਰਮਾ ਨੇ ਆਖਰੀ ਸਾਹ ਲਏ।ਦੱਸ ਦੇਈਏ ਕਿ ਸਤਨਾਮ ਸ਼ਰਮਾ ਬਰਨਾਲਾ ਵਿਖੇ ਬਤੌਰ ਸਿਪਾਹੀ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।ਜਿਨ੍ਹਾਂ ਨੇ ਅੱਜ ਹਸਪਤਾਲ ‘ਚ ਆਖਰੀ ਸਾਹ ਲਏ।

ਇਹ ਵੀ ਪੜ੍ਹੋ : ਕਰਨਾਲ ਤੋਂ ਵੱਡਾ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ, ਕਰਨ ਜਾ ਰਿਹਾ ਸੀ ਵੱਡੀ ਵਾਰਦਾਤ ?

 

ਇਹ ਵੀ ਪੜ੍ਹੋ : ਇਸ ਪਾਕਿਸਤਾਨੀ ਕ੍ਰਿਕਟਰ ਨੇ ਵੀ ਬੰਨੇ ਅਰਸ਼ਦੀਪ ਦੀ ਤਰੀਫਾਂ ਦੇ ਪੁਲ , ਕਿਹਾ ਭਾਰਤ ਨੂੰ ਮਿਲ ਗਿਆ…

Tags: police constablesatnam sharma passed away
Share243Tweet152Share61

Related Posts

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026
Load More

Recent News

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.