ਵੀਰਵਾਰ, ਅਕਤੂਬਰ 1, 2026 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਵਿਧਾਇਕ ਦੀ ਗੋਲੀ ਲੱਗਣ ਨਾਲ ਹੋਈ ਮੌਤ ‘ਤੇ ਪੁਲਿਸ ਦਾ ਪਹਿਲਾ ਬਿਆਨ

by Gurjeet Kaur
ਜਨਵਰੀ 11, 2025
in ਪੰਜਾਬ
0

ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ।ਵਿਧਾਇਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਗਲਤੀ ਨਾਲ ਸਿਰ ‘ਚ ਗੋਲੀ ਲੱਗੀ।ਇਸ ਬਾਰੇ ਪੰਜਾਬ ਪੁਲਿਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

ਮੀਡੀਆ ਨਾਲ ਗੱਲ ਕਰਦੇ ਹੋਏ, ਡਿਪਟੀ ਕਮਿਸ਼ਨਰ ਆਫ ਪੁਲਿਸ ਜਸਕਰਨ ਸਿੰਘ ਤੇਜਾ ਨੇ ਕਿਹਾ, ਪਰਿਵਾਰਕ ਮੈਂਬਰਾਂ ਦੇ ਅਨੁਸਾਰ ਉਨ੍ਹਾਂ ਦੇ ਗਲਤੀ ਨਾਲ ਗੋਲੀ ਲੱਗੀ।ਉਨ੍ਹਾਂ ਨੂੰ ਤੁਰੰਤ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਡੀਐਮਸੀ ਹਸਪਤਾਲ ਦੇ ਮੁਰਦਾਘਰ ‘ਚ ਰੱਖਿਆ ਗਿਆ ਹੈ।ਡੀਸੀਪੀ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨ ਬਾਰੇ ਸਪੱਸ਼ਟ ਹੋਵੇਗਾ।ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Tags: ludhianapassed awaypro punjab tvpunjabPunjab AAP MLA Gurpreet GogiRIP
Share454Tweet284Share113

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result