ਸ਼ਨੀਵਾਰ, ਮਈ 23, 2026 07:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਥੀਏਟਰ ਤੋਂ ਬਾਅਦ ਹੁਣ ਐਸ਼ਵਰਿਆ ਰਾਏ ਦੀ Ponniyin Selvan 2 ਆਵੇਗੀ ਓਟੀਟੀ ‘ਤੇ, ਜਾਣੋ ਕਦੋਂ ਤੇ ਕਿੱਥੇ ਹੋਵੇਗੀ ਸਟ੍ਰੀਮ

Ponniyin Selvan 2 On OTT: ਐਸ਼ਵਰਿਆ ਦੀ ਫਿਲਮ PS-2 ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ ਕਰ ਰਹੀ ਹੈ। ਫਿਲਮ ਨੇ ਸਲਮਾਨ ਦੀ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨੂੰ ਪਿੱਛੇ ਛੱਡ ਦਿੱਤਾ ਹੈ। ਹੁਣ PS-2 ਨੂੰ OTT 'ਤੇ ਰਿਲੀਜ਼ ਕੀਤਾ ਜਾਵੇਗਾ।

by ਮਨਵੀਰ ਰੰਧਾਵਾ
ਮਈ 9, 2023
in ਬਾਲੀਵੁੱਡ, ਮਨੋਰੰਜਨ
0

PS-2 Collection And OTT Release: Aishwarya Rai Bachchan ਦੀ ‘Ponniyin Selvan-2’ ਵੀ ਸਾਊਥ ਦੀਆਂ ਸੁਪਰਹਿੱਟ ਫਿਲਮਾਂ ਦੀ ਸੂਚੀ ‘ਚ ਸ਼ਾਮਲ ਹੋ ਗਈ ਹੈ। ਫਿਲਮ ਨੇ ਦੁਨੀਆ ਭਰ ‘ਚ ਹੁਣ ਤੱਕ 300 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਹੁਣ OTT ਦੇ ਫੈਨਸ PS-2 ‘ਚ ਨੰਦਿਨੀ ਨੂੰ ਦੇਖਣ ਲਈ ਬੇਤਾਬ ਹਨ। ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਮਣੀ ਰਤਨਮ ਦੀ ਇਹ ਇਤਿਹਾਸਕ ਫਿਲਮ ਓਟੀਟੀ ਪਲੇਟਫਾਰਮ ‘ਤੇ ਵੀ ਰਿਲੀਜ਼ ਹੋਵੇਗੀ। ਇਸ ਫਿਲਮ ਦਾ ਪਹਿਲਾ ਭਾਗ PS-1 ਪਹਿਲਾਂ ਹੀ OTT ‘ਤੇ ਉਪਲਬਧ ਹੈ।

‘ਪੋਨਿਯਿਨ ਸੇਲਵਨ-2’ ਪਿਛਲੇ ਮਹੀਨੇ 28 ਅਪ੍ਰੈਲ ਨੂੰ ਰਿਲੀਜ਼ ਹੋਈ ਸੀ। ਫਿਲਮ ਨੇ ਦੁਨੀਆ ਭਰ ‘ਚ 300 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਲਾਇਕਾ ਪ੍ਰੋਡਕਸ਼ਨ ਨੇ 300 ਕਰੋੜ+ ਕਲੈਕਸ਼ਨ ਦੇ ਨਾਲ #PS2 ਨੂੰ ਟਵੀਟ ਕੀਤਾ। ਫਿਲਮ ਅਜੇ ਵੀ ਦੁਨੀਆ ਭਰ ਦੇ ਬਾਕਸ ਆਫਿਸ ‘ਤੇ ਚੰਗੀ ਕਮਾਈ ਕਰ ਰਹੀ ਹੈ।

#PS2 continues conquering the box office worldwide with a 300 crore+ collection!

Book your tickets now
🔗 https://t.co/sipB1df2nxhttps://t.co/SHGZNjWhx3#PS2Blockbuster #CholasAreBack#PS2 #PonniyinSelvan2 @arrahman @madrastalkies_ @LycaProductions @RedGiantMovies_… pic.twitter.com/sncJ7lPf4K

— Lyca Productions (@LycaProductions) May 8, 2023

ਦੱਸ ਦੇਈਏ ਕਿ ਪੋਨੀਯਿਨ ਸੇਲਵਨ 2 ਵਿੱਚ ਐਸ਼ਵਰਿਆ ਰਾਏ, ਵਿਕਰਮ, ਤ੍ਰਿਸ਼ਾ ਕ੍ਰਿਸ਼ਨਨ, ਕਾਰਤਿਕ ਤੇ ਜੈਮ ਰਵੀ ਮੁੱਖ ਭੂਮਿਕਾਵਾਂ ਨਿਭਾਅ ਰਹੇ ਹਨ। PS 2 ਪਿਛਲੇ ਸਾਲ ਰਿਲੀਜ਼ ਹੋਈ ਮਣੀ ਰਤਨਮ ਦੀ ਬਾਕਸ ਆਫਿਸ ਹਿੱਟ ਫਿਲਮ ਪੋਨੀਯਿਨ ਸੇਲਵਨ ਦਾ ਸੀਕਵਲ ਹੈ।

ਹੁਣ Ponniyin Selvan-2 ਜਲਦੀ ਹੀ OTT ‘ਤੇ ਰਿਲੀਜ਼ ਹੋਵੇਗੀ। ਇਹ ਫਿਲਮ 28 ਜੂਨ ਨੂੰ OTT ਪਲੇਟਫਾਰਮ Amazon Prime ‘ਤੇ ਰਿਲੀਜ਼ ਹੋ ਸਕਦੀ ਹੈ। ਖ਼ਬਰਾਂ ਮੁਤਾਬਕ ਓਟੀਟੀ ਰਿਲੀਜ਼ ਲਈ ਮੇਕਰਸ ਨੂੰ ਮੋਟੀ ਰਕਮ ਦਿੱਤੀ ਗਈ ਹੈ। PS 1 ਹਿੰਦੀ ਵਿੱਚ Amazon Prime ‘ਤੇ ਪਹਿਲਾਂ ਹੀ ਉਪਲਬਧ ਹੈ।

 

View this post on Instagram

 

A post shared by AishwaryaRaiBachchan (@aishwaryaraibachchan_arb)


PS 2 ‘ਚ ਐਸ਼ਵਰਿਆ ਤੇ ਚਿਆਨ ਵਿਕਰਮ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੇਗੀ। ਫਿਲਮ ਵਿੱਚ ਚੋਲ ਸਾਮਰਾਜ ਦੀ ਕਹਾਣੀ ਨੂੰ ਅੱਗੇ ਲਿਜਾਂਦੇ ਹੋਏ ਪੂਰੀ ਕਹਾਣੀ ਦਿਖਾਈ ਗਈ ਹੈ। ਫਿਲਮ ਦੀ ਸ਼ੁਰੂਆਤ ਬੈਕਸਟੋਰੀ ਦੀ ਕਹਾਣੀ ਨਾਲ ਹੁੰਦੀ ਹੈ। PS 2 ‘ਚ ਐਸ਼ਵਰਿਆ ਰਾਏ ਬੱਚਨ ਦੀ ਐਕਟਿੰਗ ਦੀ ਕਾਫੀ ਤਾਰੀਫ ਹੋ ਰਹੀ ਹੈ। ਐਸ਼ਵਰਿਆ ਨੇ ਫਿਲਮ ‘ਚ ਨੰਦਨੀ ਦਾ ਕਿਰਦਾਰ ਨਿਭਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aishwarya's film PS-2entertainment newsPonniyin Selvan 2 On OTTPonniyin Selvan 2 OTT Releasepro punjab tvPS 2PS-2 Collectionpunjabi news
Share212Tweet132Share53

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.