ਐਤਵਾਰ, ਮਈ 25, 2025 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Salman Khan ਨਾਲ ਅਫੇਅਰ ਦੀਆਂ ਖ਼ਬਰਾਂ ‘ਚ ਭੜਕੀ Pooja Hegde, ਸਵਾਲ ਕਰਨ ਵਾਲਿਆਂ ਨੂੰ ਦਿੱਤਾ ਇਹ ਜਵਾਬ

Pooja Hegde On Dating Rumors With Salman Khan: ਪੂਜਾ ਹੇਗੜੇ ਤੇ ਸਲਮਾਨ ਖ਼ਾਨ ਦੀ ਜੋੜੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਵਿੱਚ ਨਜ਼ਰ ਆਉਣ ਵਾਲੀ ਹੈ। ਇਸ ਦੌਰਾਨ ਉਨ੍ਹਾਂ ਦੇ ਅਫ਼ੇਅਰਸ ਦੀਆਂ ਖਬਰਾਂ ਵੀ ਸਾਹਮਣੇ ਆਈਆਂ।

by ਮਨਵੀਰ ਰੰਧਾਵਾ
ਅਪ੍ਰੈਲ 14, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Pooja Hegde on Dating Rumors With Salman Khan: ਸਾਊਥ ਤੇ ਬਾਲੀਵੁੱਡ ਵਿੱਚ ਆਪਣੇ ਜੌਹਰ ਦਿਖਾ ਰਹੀ ਐਕਟਰਸ ਪੂਜਾ ਹੇਗੜੇ ਹੁਣ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਵਿੱਚ ਨਜ਼ਰ ਆਵੇਗੀ।
ਇਸ ਫਿਲਮ 'ਚ ਪੂਜਾ ਦੀ ਜੋੜੀ ਸਲਮਾਨ ਖ਼ਾਨ ਨਾਲ ਬਣੀ ਹੈ। ਦੋਵੇਂ ਫਿਲਮ 'ਚ ਥੋੜ੍ਹਾ ਰੋਮਾਂਸ ਕਰਦੇ ਨਜ਼ਰ ਆਉਣਗੇ, ਜਿਸ ਦੀ ਝਲਕ 'ਕਿਸੀ ਕਾ ਭਾਈ ਕਿਸੀ ਕੀ ਜਾਨ' ਗੀਤ 'ਚ ਦੇਖਣ ਨੂੰ ਮਿਲੀ। ਪਿਛਲੇ ਦਿਨੀਂ ਪੂਜਾ ਹੇਗੜੇ ਤੇ ਸਲਮਾਨ ਖਾਨ ਦੇ ਨਾਂ ਇਕੱਠੇ ਲਏ ਜਾਣ ਲੱਗੇ।
ਦਾਅਵਾ ਕੀਤਾ ਗਿਆ ਸੀ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਫਿਲਮ ਦੀ ਸ਼ੂਟਿੰਗ ਦੌਰਾਨ ਪੂਜਾ ਅਤੇ ਸਲਮਾਨ ਵਿਚਾਲੇ ਨੇੜਤਾ ਵਧੀ। ਪਰ ਹੁਣ ਪੂਜਾ ਹੇਗੜੇ ਨੇ ਇਨ੍ਹਾਂ ਖ਼ਬਰਾਂ 'ਤੇ ਚੁੱਪੀ ਤੋੜੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਪੂਜਾ ਹੇਗੜੇ ਨੇ ਕੀ ਕਿਹਾ ਹੈ।
ਦਰਅਸਲ, ਪੂਜਾ ਹੇਗੜੇ ਨੇ ਇੱਕ ਇੰਟਰਵਿਊ 'ਚ ਸਲਮਾਨ ਖਾਨ ਅਤੇ ਫਿਲਮ ਦੇ ਨਾਲ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਰਿਲੇਸ਼ਨਸ਼ਿਪ ਸਟੇਟਸ ਕੀ ਹੈ।
ਜਦੋਂ ਪੂਜਾ ਹੇਗੜੇ ਨੂੰ ਸਲਮਾਨ ਖ਼ਾਨ ਨਾਲ ਉਨ੍ਹਾਂ ਦੇ ਰਿਸ਼ਤੇ ਬਾਰੇ ਪੁੱਛਿਆ ਗਿਆ ਤਾਂ ਐਕਟਰਸ ਨੇ ਦੱਸਿਆ ਕਿ ਉਹ ਸਿੰਗਲ ਹੈ ਤੇ ਉਨ੍ਹਾਂ ਦੀ ਤਰਜੀਹ ਸਿਰਫ ਕਰੀਅਰ ਹੈ। ਪੂਜਾ ਹੇਗੜੇ ਨੇ ਸਲਮਾਨਖ਼ਾਨ ਨਾਲ ਆਪਣੇ ਰਿਸ਼ਤੇ ਦੀ ਗੱਲ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਮੈਂ ਇਸ 'ਤੇ ਕੀ ਕਹਿ ਸਕਦੀ ਹਾਂ।
ਦੱਸ ਦਈਏ ਕਿ ਐਕਟਰਸ ਨੇ ਦੱਸਿਆ ਕਿ ਮੈਂ ਆਪਣੇ ਬਾਰੇ ਕਈ ਗੱਲਾਂ ਪੜ੍ਹਦੀ ਰਹਿੰਦੀ ਹਾਂ। ਮੈਂ ਇਕੱਲੀ ਹਾਂ ਮੈਨੂੰ ਇਕੱਲੇ ਰਹਿਣਾ ਪਸੰਦ ਹੈ। ਮੈਂ ਇਸ ਸਮੇਂ ਆਪਣੇ ਕਰੀਅਰ 'ਤੇ ਧਿਆਨ ਕੇਂਦਰਤ ਕਰ ਰਹੀ ਹਾਂ। ਇਸ ਸਮੇਂ ਮੈਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਜਾਣ ਦੀ ਕੋਸ਼ਿਸ਼ ਕਰ ਰਹੀ ਹਾਂ ਅਤੇ ਇਹੀ ਮੇਰਾ ਧਿਆਨ ਹੈ। ਇਨ੍ਹਾਂ ਅਫਵਾਹਾਂ 'ਤੇ ਧਿਆਨ ਦੇਣ ਦਾ ਸਮਾਂ ਨਹੀਂ ਹੈ ਕਿਉਂਕਿ ਮੈਂ ਕੁਝ ਨਹੀਂ ਕਰ ਸਕਦੀ।
ਦੱਸ ਦੇਈਏ ਕਿ ‘ਕਿਸੀ ਕੀ ਭਾਈ ਕਿਸੀ ਕੀ ਜਾਨ’ ਵਿੱਚ ਸਲਮਾਨ ਤੇ ਪੂਜਾ ਹੇਗੜੇ ਤੋਂ ਇਲਾਵਾ ਵੈਂਕਟੇਸ਼ ਦੱਗੂਬਾਤੀ, ਜਗਪਤੀ ਬਾਬੂ, ਸ਼ਹਿਨਾਜ਼ ਗਿੱਲ, ਪਲਕ ਤਿਵਾਰੀ, ਵਿਜੇਂਦਰ ਸਿੰਘ, ਰਾਘਵ ਜੁਆਲ, ਜੱਸੀ ਗਿੱਲ, ਭੂਮਿਕਾ ਚਾਵਲਾ ਅਤੇ ਸਿਧਾਰਥ ਨਿਗਮ ਵਰਗੇ ਕਲਾਕਾਰ ਨਜ਼ਰ ਇਕੱਠੇ ਸਕਰੀਨ 'ਤੇ ਨਜ਼ਰ ਆਉਣਗੇ। ਇਹ ਫਿਲਮ 21 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ।
Pooja Hegde on Dating Rumors With Salman Khan: ਸਾਊਥ ਤੇ ਬਾਲੀਵੁੱਡ ਵਿੱਚ ਆਪਣੇ ਜੌਹਰ ਦਿਖਾ ਰਹੀ ਐਕਟਰਸ ਪੂਜਾ ਹੇਗੜੇ ਹੁਣ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਵਿੱਚ ਨਜ਼ਰ ਆਵੇਗੀ।
ਇਸ ਫਿਲਮ ‘ਚ ਪੂਜਾ ਦੀ ਜੋੜੀ ਸਲਮਾਨ ਖ਼ਾਨ ਨਾਲ ਬਣੀ ਹੈ। ਦੋਵੇਂ ਫਿਲਮ ‘ਚ ਥੋੜ੍ਹਾ ਰੋਮਾਂਸ ਕਰਦੇ ਨਜ਼ਰ ਆਉਣਗੇ, ਜਿਸ ਦੀ ਝਲਕ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਗੀਤ ‘ਚ ਦੇਖਣ ਨੂੰ ਮਿਲੀ। ਪਿਛਲੇ ਦਿਨੀਂ ਪੂਜਾ ਹੇਗੜੇ ਤੇ ਸਲਮਾਨ ਖਾਨ ਦੇ ਨਾਂ ਇਕੱਠੇ ਲਏ ਜਾਣ ਲੱਗੇ।
ਦਾਅਵਾ ਕੀਤਾ ਗਿਆ ਸੀ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਫਿਲਮ ਦੀ ਸ਼ੂਟਿੰਗ ਦੌਰਾਨ ਪੂਜਾ ਅਤੇ ਸਲਮਾਨ ਵਿਚਾਲੇ ਨੇੜਤਾ ਵਧੀ। ਪਰ ਹੁਣ ਪੂਜਾ ਹੇਗੜੇ ਨੇ ਇਨ੍ਹਾਂ ਖ਼ਬਰਾਂ ‘ਤੇ ਚੁੱਪੀ ਤੋੜੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਪੂਜਾ ਹੇਗੜੇ ਨੇ ਕੀ ਕਿਹਾ ਹੈ।
ਦਰਅਸਲ, ਪੂਜਾ ਹੇਗੜੇ ਨੇ ਇੱਕ ਇੰਟਰਵਿਊ ‘ਚ ਸਲਮਾਨ ਖਾਨ ਅਤੇ ਫਿਲਮ ਦੇ ਨਾਲ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਰਿਲੇਸ਼ਨਸ਼ਿਪ ਸਟੇਟਸ ਕੀ ਹੈ।
ਜਦੋਂ ਪੂਜਾ ਹੇਗੜੇ ਨੂੰ ਸਲਮਾਨ ਖ਼ਾਨ ਨਾਲ ਉਨ੍ਹਾਂ ਦੇ ਰਿਸ਼ਤੇ ਬਾਰੇ ਪੁੱਛਿਆ ਗਿਆ ਤਾਂ ਐਕਟਰਸ ਨੇ ਦੱਸਿਆ ਕਿ ਉਹ ਸਿੰਗਲ ਹੈ ਤੇ ਉਨ੍ਹਾਂ ਦੀ ਤਰਜੀਹ ਸਿਰਫ ਕਰੀਅਰ ਹੈ। ਪੂਜਾ ਹੇਗੜੇ ਨੇ ਸਲਮਾਨਖ਼ਾਨ ਨਾਲ ਆਪਣੇ ਰਿਸ਼ਤੇ ਦੀ ਗੱਲ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਮੈਂ ਇਸ ‘ਤੇ ਕੀ ਕਹਿ ਸਕਦੀ ਹਾਂ।
ਦੱਸ ਦਈਏ ਕਿ ਐਕਟਰਸ ਨੇ ਦੱਸਿਆ ਕਿ ਮੈਂ ਆਪਣੇ ਬਾਰੇ ਕਈ ਗੱਲਾਂ ਪੜ੍ਹਦੀ ਰਹਿੰਦੀ ਹਾਂ। ਮੈਂ ਇਕੱਲੀ ਹਾਂ ਮੈਨੂੰ ਇਕੱਲੇ ਰਹਿਣਾ ਪਸੰਦ ਹੈ। ਮੈਂ ਇਸ ਸਮੇਂ ਆਪਣੇ ਕਰੀਅਰ ‘ਤੇ ਧਿਆਨ ਕੇਂਦਰਤ ਕਰ ਰਹੀ ਹਾਂ। ਇਸ ਸਮੇਂ ਮੈਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਜਾਣ ਦੀ ਕੋਸ਼ਿਸ਼ ਕਰ ਰਹੀ ਹਾਂ ਅਤੇ ਇਹੀ ਮੇਰਾ ਧਿਆਨ ਹੈ। ਇਨ੍ਹਾਂ ਅਫਵਾਹਾਂ ‘ਤੇ ਧਿਆਨ ਦੇਣ ਦਾ ਸਮਾਂ ਨਹੀਂ ਹੈ ਕਿਉਂਕਿ ਮੈਂ ਕੁਝ ਨਹੀਂ ਕਰ ਸਕਦੀ।
ਦੱਸ ਦੇਈਏ ਕਿ ‘ਕਿਸੀ ਕੀ ਭਾਈ ਕਿਸੀ ਕੀ ਜਾਨ’ ਵਿੱਚ ਸਲਮਾਨ ਤੇ ਪੂਜਾ ਹੇਗੜੇ ਤੋਂ ਇਲਾਵਾ ਵੈਂਕਟੇਸ਼ ਦੱਗੂਬਾਤੀ, ਜਗਪਤੀ ਬਾਬੂ, ਸ਼ਹਿਨਾਜ਼ ਗਿੱਲ, ਪਲਕ ਤਿਵਾਰੀ, ਵਿਜੇਂਦਰ ਸਿੰਘ, ਰਾਘਵ ਜੁਆਲ, ਜੱਸੀ ਗਿੱਲ, ਭੂਮਿਕਾ ਚਾਵਲਾ ਅਤੇ ਸਿਧਾਰਥ ਨਿਗਮ ਵਰਗੇ ਕਲਾਕਾਰ ਨਜ਼ਰ ਇਕੱਠੇ ਸਕਰੀਨ ‘ਤੇ ਨਜ਼ਰ ਆਉਣਗੇ। ਇਹ ਫਿਲਮ 21 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ।
Tags: bollywoodentertainment newsKisi ka Bhai kisi ki JaanPooja HegdePooja Hegde Dating Salman KhanPooja Hegde on Dating Rumors With Salman Khanpro punjab tvpunjabi newssalman khan
Share376Tweet235Share94

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.