ਐਤਵਾਰ, ਅਗਸਤ 2, 2026 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਰੀਬ ਪਰਿਵਾਰ ‘ਤੇ ਪਈ ਮੀਂਹ ਦੀ ਮਾਰ, ਅਸਮਾਨੀ ਬਿਜਲੀ ਡਿੱਗਣ ਨਾਲ ਸੜਿਆ ਗਰੀਬ ਦਾ ਘਰ

by Gurjeet Kaur
ਜੂਨ 7, 2023
in ਪੰਜਾਬ
0

ਜਿਲਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਇਕ ਗਰੀਬ ਪਰਿਵਾਰ ਦੇ ਘਰ ਉੱਪਰ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੀ ਹੋਈ ਘਰ ਦੀ ਮਾਲਕਣ ਡੋਰਸ ਨੇ ਦੱਸਿਆ ਇੱਕ ਦਮ ਅਸਮਾਨ ਚੋਂ ਬਿਜਲੀ ਚਮਕੀ ਤੇ ਉਹਨਾਂ ਦੇ ਘਰ ਵਿਚ ਬਣੇ ਤੂੜੀ ਵਾਲੇ ਸ਼ੈੱਡ ਉਪਰ ਡਿੱਗ ਪਈ ਤੂੜੀ ਵਿੱਚੋਂ ਵੱਡੀਆਂ-ਵੱਡੀਆਂ ਅੱਗ ਦੀਆਂ ਲਪਟਾਂ ਨਿੱਕਲ਼ੀਆਂ ਸ਼ੁਰੂ ਹੋਣਗੀਆਂ ਅੱਗ ਇੰਨੀ ਭਿਆਨਕ ਸੀ ਕਿ ਉਸ ਨੇ ਘਰ ਵਿੱਚ ਲੱਗੇ ਮੋਟਰਸਾਇਕਲ ਮੰਜੇ ਸਾੜ ਕੇ ਸਵਾਹ ਕਰ ਦਿੱਤੇ।


ਉਨ੍ਹਾਂ ਆਖਿਆ ਕਿ ਅੱਗ ਤੇ ਕਾਬੂ ਪਾਉਣ ਲਈ ਪਿੰਡ ਵਾਸੀਆਂ ਨੇ ਭਾਰੀ ਮੁਸ਼ਕਤ ਕੀਤੀ ਪਰ ਅੱਗ ਤੇ ਕਾਬੂ ਨਾ ਪੈਂਦਾ ਵੇਖ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਨਾਲ ਉਹਨਾਂ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਸੀਂ ਗਰੀਬ ਪਰਿਵਾਰ ਹਾਂ ਤੇ ਸਾਡੀ ਮੱਦਦ ਕੀਤੀ ਜਾਵੇ। ਉਧਰ ਅੱਗ ਬੁਝਾਉਣ ਪਹੁਚੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸ਼ਾਹਪੁਰ ਜਾਜਨ ਵਿੱਚ ਅਸਮਾਨੀ ਬਿਜਲੀ ਪੈਣ ਨਾਲ ਘਰ ਦੇ ਤੂੜੀ ਵਾਲੇ ਸ਼ੈੱਡ ਨੂੰ ਅੱਗ ਲੱਗੀ ਹੈ।ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਅੱਗ ਨਾਲ ਇਨ੍ਹਾਂ ਦੇ ਪਸ਼ੂਆਂ ਦੀ ਤੂੜੀ, ਮੰਜੇ ਅਤੇ ਮੋਟਰਸਾਈਕਲ ਸੜ ਕੇ ਸੁਆਹ ਹੋਈਆਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: House Burnpro punjab tvpunjabpunjabi newsweather
Share212Tweet132Share53

Related Posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.