ਵੀਰਵਾਰ, ਅਪ੍ਰੈਲ 2, 2026 11:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਲਈ ਵੱਡੀ ਖ਼ਬਰ! ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚਲਾਉਣ ਦਾ ਸਾਕਾਰਾਤਮਕ ਹੁੰਗਾਰਾ

ਇਸ ਦੇ ਜਵਾਬ 'ਚ ਕੇਂਦਰੀ ਰੇਲ ਮੰਤਰੀ ਨੇ ਜਿੰਪਾ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਉਕਤ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਬੰਧਤ ਡਾਇਰੈਕਟੋਰੇਟ ਨੂੰ ਕਹਿ ਦਿੱਤਾ ਹੈ।

by Gurjeet Kaur
ਦਸੰਬਰ 19, 2022
in ਪੰਜਾਬ
0

Chandigarh : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ‘ਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਉਣ ਲਈ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਸੀ।

ਇਸ ਦੇ ਜਵਾਬ ‘ਚ ਕੇਂਦਰੀ ਰੇਲ ਮੰਤਰੀ ਨੇ ਜਿੰਪਾ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਉਕਤ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਬੰਧਤ ਡਾਇਰੈਕਟੋਰੇਟ ਨੂੰ ਕਹਿ ਦਿੱਤਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ।

ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ। ਦੱਸ ਦਈਏ ਕਿ ਜਿੰਪਾ ਨੇ ਮੰਗ ਕੀਤੀ ਸੀ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਦੋਆਬਾ ਦਾ ਅਹਿਮ ਰੇਲਵੇ ਸਟੇਸ਼ਨ ਹੈ। ਬਹੁਤ ਸਾਰੇ ਸ਼ਰਧਾਲੂ ਹੁਸ਼ਿਆਰਪੁਰ ਰਾਹੀਂ ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਾਮੁੰਡਾ ਦੇਵੀ ਜੀ, ਮਾਤਾ ਬਗੁਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾਂ ਲਈ ਜਾਂਦੇ ਹਨ। ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਤੇ ਮਕਲੋਡਗੰਜ ਦੀ ਯਾਤਰਾ ਲਈ ਵੀ ਹੁਸ਼ਿਆਰਪੁਰ ਰਾਹੀਂ ਹੀ ਜਾਣਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਮਥੁਰਾ-ਵਰਿੰਦਾਵਨ ਜਾਣ ਲਈ ਹੁਸ਼ਿਆਰਪੁਰ ਅਤੇ ਦੋਆਬਾ ਖੇਤਰ ਦੇ ਤੀਰਥ ਯਾਤਰੀਆਂ ਨੂੰ ਨਵੀਂ ਦਿੱਲੀ ਪਹੁੰਚਣ ਤੋਂ ਬਾਅਦ ਅੱਗੇ ਹੋਰ ਸਾਧਨਾਂ ਵਿਚ ਸਵਾਰ ਹੋਣਾ ਪੈਂਦਾ ਹੈ। ਜਿੰਪਾ ਨੇ ਮੰਗ ਕੀਤੀ ਸੀ ਕਿ ਤੀਰਥ ਯਾਤਰੀਆਂ ਦੀ ਮੁਸ਼ਕਲ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟਰੇਨ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਇਆ ਜਾਵੇ ਅਤੇ ਹੁਣ ਕੇਂਦਰੀ ਰੇਲ ਮੰਤਰੀ ਦੇ ਸਾਕਾਰਾਤਮਕ ਰਵੱਈਏ ਸਦਕਾ ਇਹ ਮੁੱਦਾ ਜਲਦ ਹੱਲ ਹੋਣ ਦੀ ਆਸ ਬੱਝ ਗਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: delhiHoshiarpur-Delhi passengertrain soon to Mathura-Vrindavan
Share205Tweet128Share51

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.