ਵੀਰਵਾਰ, ਅਪ੍ਰੈਲ 16, 2026 08:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਪੋਸਟਰ ਮੁਹਿੰਮ, ਹੁਣ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਲਗਾਏ ਪੋਸਟਰ

Punjab Police: ਪੋਸਟਰਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਯੋਗ ਇਨਾਮ ਦਿੱਤਾ ਜਾਵੇਗਾ ਨਾਲ ਹੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

by ਮਨਵੀਰ ਰੰਧਾਵਾ
ਅਪ੍ਰੈਲ 13, 2023
in ਪੰਜਾਬ, ਵੀਡੀਓ
0

Operation Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 25 ਦਿਨਾਂ ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ। ਫਿਲਹਾਲ ਪੁਲਿਸ ਉਸ ਦੀ ਭਾਲ ਕਰ ਰਹੀ ਹੈ ਪਰ ਉਸ ਬਾਰੇ ਕੋਈ ਸੁਰਾਗ ਪੁਲਿਸ ਕੋਲ ਨਹੀਂ ਹੈ। ਅਜਿਹੇ ‘ਚ ਪੁਲਿਸ ਨੇ ਹੁਣ ਉਸ ਨੂੰ ਫੜਣ ਲਈ ਪੋਸਟਰ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਤਹਿਤ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸਮੇਤ ਕਈ ਥਾਵਾਂ ‘ਤੇ ਪੋਸਟਰ ਚਿਪਕਾਏ ਹਨ।

ਇਨ੍ਹਾਂ ਪੋਸਟਰਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਯੋਗ ਇਨਾਮ ਦਿੱਤਾ ਜਾਵੇਗਾ ਨਾਲ ਹੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਰੇਲਵੇ ਸਟੇਸ਼ਨ ਸਮੇਤ ਕਈ ਥਾਵਾਂ ’ਤੇ ਪੋਸਟਰ ਚਿਪਕਾਏ ਗਏ। ਨਾਲ ਹੀ ਦਾਅਵਾ ਕੀਤਾ ਕਿ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਯੋਗ ਇਨਾਮ ਤੇ ਸੂਚਨਾ ਦੇਣ ਵਾਲੇ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ।

ਪੁਲਿਸ ਨੇ ਪੋਸਟਰਾਂ ਵਿੱਚ ਅੰਮ੍ਰਿਤਪਾਲ ਸਿੰਘ ਦੀ ਫੋਟੋ ਛਾਪੀ ਹੈ। ਇਨ੍ਹਾਂ ਵਿੱਚ ਲਿਖਿਆ ਹੈ ਕਿ ਮੁਲਜ਼ਮ 18 ਮਾਰਚ ਤੋਂ ਫਰਾਰ ਹੈ। ਉਹ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਉਸ ਨੇ ਦੌੜਦੇ ਹੋਏ ਆਪਣਾ ਰੂਪ ਵੀ ਬਦਲ ਲਿਆ ਹੈ। ਅਜਿਹੇ ‘ਚ ਪੁਲਿਸ ਨੇ ਉਸ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।

ਸੂਚਨਾ ਦੇਣ ਵਾਲੇ ਨੂੰ ਉਚਿਤ ਇਨਾਮ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਸ ਜਾਣਕਾਰੀ ਦੇ ਹੇਠਾਂ ਕੁਝ ਨੰਬਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਦੇ ਸਹਿਯੋਗੀ ਪਪਲਪ੍ਰੀਤ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਕੱਥੂਨਲਗ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿੱਥੇ ਉਹ ਅੰਮ੍ਰਿਤਪਾਲ ਸਿੰਘ ਤੋਂ ਵੱਖ ਹੋ ਕੇ ਲੁਕ ਗਿਆ ਸੀ।

ਦੱਸ ਦਈਏ ਕਿ ਪਪਲਪ੍ਰੀਤ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਹ ਅਤੇ ਅੰਮ੍ਰਿਤਪਾਲ ਸਿੰਘ 28 ਮਾਰਚ ਦੀ ਰਾਤ ਤੱਕ ਇਕੱਠੇ ਸਨ। ਉਨ੍ਹਾਂ ਦਾ ਰਸਤਾ ਹੁਸ਼ਿਆਰਪੁਰ ਦੇ ਗੁਰਦੁਆਰਾ ਸਾਹਿਬ ਤੋਂ ਵੱਖ ਹੋ ਗਿਆ ਸੀ। ਇਸ ਦੇ ਨਾਲ ਹੀ ਉਸ ਨੇ ਦੱਸਿਆ ਸੀ ਕਿ 18 ਮਾਰਚ ਨੂੰ ਪੁਲਿਸ ਦੇ ਉਸ ਨੂੰ ਫੜਨ ਤੋਂ ਪਹਿਲਾਂ ਹੀ ਉਹ ਫਰਾਰ ਹੋ ਗਿਆ ਸੀ।

ਇਸ ਦੌਰਾਨ ਉਹ ਹਰਿਆਣਾ, ਉਤਰਾਖੰਡ, ਦਿੱਲੀ ਅਤੇ ਯੂ.ਪੀ ਗਿਆ ਸੀ ਪਰ ਉਥੇ ਉਸ ਦੇ ਫੜੇ ਜਾਣ ਦੇ ਸ਼ੱਕ ‘ਤੇ ਉਹ ਵਾਪਸ ਪੰਜਾਬ ਆ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 250 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ ਪਰ ਜਾਂਚ ਤੋਂ ਬਾਅਦ ਕਈ ਲੋਕਾਂ ਨੂੰ ਛੱਡ ਦਿੱਤਾ ਗਿਆ ਸੀ। ਇਸ ਕੇਸ ਵਿੱਚ ਸਿਰਫ਼ ਉਹੀ ਲੋਕ ਸ਼ਾਮਲ ਹਨ, ਜਿਨ੍ਹਾਂ ਦੇ ਨਾਮ ਮਾਮਲੇ ਵਿੱਚ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritpal Singh's PostersAmritsar Railway StationOperation Amritpal SinghPoster campaign of Punjab Policepro punjab tvpunjab newspunjab policepunjabi news
Share266Tweet166Share67

Related Posts

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026

SGPC ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅਪ੍ਰੈਲ 14, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.