ਸੋਮਵਾਰ, ਅਗਸਤ 10, 2026 02:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: ਭਗਵੰਤ ਮਾਨ

by Pro Punjab Tv
ਅਗਸਤ 10, 2026
in Featured, Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੀਬੀ ਦੇ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਲੋਕਾਂ ਨੂੰ ਰਾਸ਼ਨ ਜਾਂ ਹੋਰ ਤਤਕਾਲੀ ਸਹੂਲਤਾਂ ਮੁਹੱਈਆ ਕਰਵਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ‘ਨੀਲੇ’ ਜਾਂ ‘ਪੀਲੇ’ ਰਾਸ਼ਨ ਕਾਰਡ ਲੋੜਵੰਦ ਪਰਿਵਾਰਾਂ ਨੂੰ ਭੋਜਨ ਦੀ ਸਹੂਲਤ ਤਾਂ ਦੇ ਸਕਦੇ ਹਨ, ਪਰ ਇਨ੍ਹਾਂ ਨਾਲ ਗਰੀਬੀ ਦੀ ਜੜ੍ਹ ਖ਼ਤਮ ਨਹੀਂ ਕੀਤੀ ਜਾ ਸਕਦੀ।

ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਦਾ ਅਸਲ ਖ਼ਾਤਮਾ ਉਸ ਵੇਲੇ ਸੰਭਵ ਹੋਵੇਗਾ, ਜਦੋਂ ਸੂਬੇ ਦੇ ਬੱਚਿਆਂ ਨੂੰ ਮਿਆਰੀ ਅਤੇ ਚੰਗੀ ਸਿੱਖਿਆ ਮਿਲੇਗੀ ਅਤੇ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਸਵੈ-ਨਿਰਭਰ ਬਣਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਮਜ਼ਬੂਤ ਸਾਧਨ ਹੈ, ਜੋ ਨਵੀਂ ਪੀੜ੍ਹੀ ਨੂੰ ਗਰੀਬੀ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਲਈ ਬਿਹਤਰ ਭਵਿੱਖ ਦੇ ਰਾਹ ਖੋਲ੍ਹ ਸਕਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸਮਾਜ ਦੇ ਹਰੇਕ ਵਰਗ ਨੂੰ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਸਮਾਜ ਸਿਰਜਣ ਦੀ ਲੋੜ ਹੈ, ਜਿੱਥੇ ਕਿਸੇ ਵਿਅਕਤੀ ਨਾਲ ਜਾਤ, ਧਰਮ, ਆਰਥਿਕ ਸਥਿਤੀ ਜਾਂ ਕਿਸੇ ਹੋਰ ਆਧਾਰ ’ਤੇ ਵਿਤਕਰਾ ਨਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਗੁਰੂ ਰਵਿਦਾਸ ਜੀ ਦੀਆਂ ਬਰਾਬਰੀ, ਮਨੁੱਖੀ ਸਨਮਾਨ ਅਤੇ ਸਮਾਜਿਕ ਨਿਆਂ ਨਾਲ ਜੁੜੀਆਂ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਦਰਸ਼ਾਂ ’ਤੇ ਚੱਲਦਿਆਂ ਹੀ ਇੱਕ ਸਮਾਨਤਾਵਾਦੀ ਅਤੇ ਨਿਆਂਪੂਰਨ ਸਮਾਜ ਦੀ ਉਸਾਰੀ ਕੀਤੀ ਜਾ ਸਕਦੀ ਹੈ, ਜਿੱਥੇ ਹਰ ਬੱਚੇ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣ।

Tags: Bhagwant Mannlatest newspro punjab tvpunjab news
Share198Tweet124Share50

Related Posts

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026

‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 9, 2026
Load More

Recent News

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.