ਮੰਗਲਵਾਰ, ਅਕਤੂਬਰ 28, 2025 12:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਮਿਲੇਗੀ ਖਾਸ ਸਹੂਲਤ, ਹੁਣ ਬਿਲਜੀ ਕੱਟ ਤੋਂ ਪਹਿਲਾਂ ਆਵੇਗਾ ਪਾਵਰਕਾਮ ਵਲੋਂ SMS

Punjab Powercut: ਪੰਜਾਬ ਬਿਜਲੀ ਮੰਤਰੀ ਹਰਭਜਨ ਸਿੰਘ ETO ਵਲੋਂ ਆਪਣੀ ਬਟਾਲਾ ਫੇਰੀ ਦੌਰਾਨ ਪਾਯਲਟ ਪ੍ਰੋਜੈਕਟ ਬਟਾਲਾ ਦੀ ਕਾਫ਼ੀ ਤਾਰੀਫ ਕੀਤੀ ਗਈ ਸੀ।

by ਮਨਵੀਰ ਰੰਧਾਵਾ
ਜਨਵਰੀ 8, 2023
in ਪੰਜਾਬ
0

Punjab Power Minister: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ETO ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਵਰਕਾਮ ਮੈਨੇਜਮੈਂਟ ਵਲੋਂ ਅਪਣੇ ਵੱਡਮੁੱਲੇ ਖੱਪਤਕਾਰਾਂ ਨੂੰ ਬਿਜਲੀ ਬੰਦ ਹੋਣ ਦੀ ਸੂਚਨਾ ਪਹਿਲਾਂ ਹੀ SMS ਰਾਹੀਂ ਦੇਣ ਦੀ ਸੇਵਾ ਜੰਡਿਆਲਾ ਗੁਰੂ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬਟਾਲਾ, ਅੰਮ੍ਰਿਤਸਰ ਸ਼ਹਿਰੀ ਅਤੇ ਲੁਧਿਆਣਾ ਵਿੱਚ ਇਹ ਸੇਵਾ ਦਿੱਤੀ ਜਾ ਰਹੀ ਹੈ। ਇਸ ਸੇਵਾ ਦਾ ਟ੍ਰਾਇਲ ਪਾਯਲਟ ਪ੍ਰੋਜੈਕਟ ਬਟਾਲਾ ਵਿੱਚ ਸ਼ੁਰੂ ਕੀਤਾ ਗਿਆ ਸੀ। ਪੰਜਾਬ ਬਿਜਲੀ ਮੰਤਰੀ ਹਰਭਜਨ ਸਿੰਘ ETO ਵਲੋਂ ਆਪਣੀ ਬਟਾਲਾ ਫੇਰੀ ਦੌਰਾਨ ਪਾਯਲਟ ਪ੍ਰੋਜੈਕਟ ਬਟਾਲਾ ਦੀ ਕਾਫ਼ੀ ਤਾਰੀਫ ਕੀਤੀ ਗਈ ਤੇ ਇਹ ਸੇਵਾ ਪੂਰੇ ਪੰਜਾਬ ਵਿਚ ਸ਼ੁਰੂ ਕਰਨ ਦੀ ਇੱਛਾ ਪ੍ਰਗਟਾਈ ਸੀ।

ਜਿਸ ਮਗਰੋਂ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਇਸ ਸੇਵਾ ਨੂੰ ਲਾਗੂ ਕਰਨ ਲਈ ਵਿਖੇ PSPCL ਦੀ innovation ਟੀਮ ਪਿਛਲੇ ਕਾਫੀ ਸਮੇਂ ਤੋਂ ਬੈਕ ਐਂਡ ‘ਤੇ ਤਿਆਰੀ ਕਰ ਰਹੀ ਸੀ। ਹੁਣ ਇਸ ਸਹੂਲਤ ਨੂੰ ਜੰਡਿਆਲਾ ਗੁਰੂ ਦੇ ਵੱਡਮੁੱਲੇ ਖੱਪਤਕਾਰਾਂ ਲਈ ਇਹ ਸੇਵਾ ਰਸਮੀ ਤੌਰ ‘ਤੇ ਪਾਵਰਕਾਮ ਦੱਫਤਰ ਜੰਡਿਆਲਾ ਗੁਰੂ ਤੋਂ ਬਿਜਲੀ ਮੰਤਰੀ ਹਰਭਜਨ ਸਿੰਘ ETO ਸਾਹਿਬ ਨੇ ਸ਼ੁਰੂ ਕਰ ਦਿੱਤਾ। ਇਸ ਵਿੱਚ ਤਿੰਨ ਸਟੇਸ਼ਨਾਂ ਤੋਂ ਚਲਦੇ ਲਗਪਗ 12 ਨੰਬਰ 11 KV ਫੀਡਰ ਸ਼ਾਮਲ ਕੀਤੇ ਗਏ ਹਨ। ਜੰਡਿਆਲਾ ਗੁਰੂ, ਮਾਨਾਵਾਲਾ, ਦਬੁਰਜੀ, ਏਕਲ ਗੱਡਾ, ਨਿੱਜਰਪੂਰਾ, ਜਹਾਂਗੀਰ, ਭੈਣੀ ਸਿੱਧਵਾਂ, ਅਮਰਕੋਟ, ਰਾਮਪੁਰਾ ਸਮੇਤ 22 ਪਿੰਡਾਂ ਦੇ ਤਕਰੀਬਨ 20117 ਵੱਖ-ਵੱਖ ਸ਼੍ਰੇਣੀਆ ਦੇ ਖੱਪਤਕਾਰਾਂ ਨੂੰ ਇਸ ਸੇਵਾ ਦਾ ਸਿੱਧਾ ਲਾਭ ਮਿਲੇਗਾ।

ਇਸ ਮੌਕੇ ਇੰਜ. ਬਾਲ ਕਿਸ਼ਨ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਵਲੋਂ ਬਿਜਲੀ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਪਾਵਰਕਾਮ ਦੇ innovation ਇੰਚਾਰਜ ਇੰਜ ਪਰਉਪਕਾਰ ਸਿੰਘ ਅਤੇ ਉਹਨਾਂ ਦੀ ਟੀਮ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ। ਇੰਜ ਬਾਲ ਕਿਸ਼ਨ ਕਿਹਾ ਕਿ ਪਾਵਰਕਾਮ ਅਪਣੇ ਖੱਪਤਕਾਰਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਇਹਨਾਂ ਸੇਵਾਵਾਂ ਦਾ ਮਿਆਰ ਹੋਰ ਉੱਚਾ ਰੱਖਣ ਦਾ ਭਰੋਸਾ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harbhajan Singh ETOJandiala GuruPower Outagepro punjab tvPSPCLpunjab newsPunjab Power MinisterPunjab PowercomSMS
Share216Tweet135Share54

Related Posts

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025

ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਅਕਤੂਬਰ 27, 2025

CM ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦਾ ਦਿੱਤਾ ਸੱਦਾ

ਅਕਤੂਬਰ 27, 2025

ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2,400 ਕਰੋੜ ਰੁਪਏ ਕੀਤੇ ਜਾਰੀ

ਅਕਤੂਬਰ 27, 2025
Load More

Recent News

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.