ਬੁੱਧਵਾਰ, ਅਗਸਤ 6, 2025 06:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਫੈਸ਼ਨ ਸ਼ੋਅ ‘ਚ ਦਿਸਿਆ ਸਿੱਖੀ ਸਰੂਪ ਪ੍ਰਭਦੀਪ ਕੌਰ ਨੇ ਲੰਡਨ ‘ਚ ਦਸਤਾਰ ਸਜਾ ਕੇ ਲਿਆ ਹਿੱਸਾ

by Gurjeet Kaur
ਨਵੰਬਰ 21, 2023
in ਦੇਸ਼, ਵਿਦੇਸ਼
0

 ਇਤਿਹਾਸਿਕ ਕਸਬਾ ਕਲਾਨੌਰ ਦੀ ਜੰਮਪਲ ਪ੍ਰਭਦੀਪ ਕੌਰ ਕੈਲੀਫੋਰਨੀਆ ਨੇ ਲੰਡਨ ਦੇ ਲੈਕਮੇ ਫੈਸ਼ਨ ਸ਼ੋਅ ਵੀਕ ’ਚ ਪਹਿਲੀ ਵਾਰ ਸਿੱਖੀ ਸਰੂਪ ਵਿਚ ਦਸਤਾਰ ਬੰਨ੍ਹ ਕੇ ਸ਼ੋਅ ਵਿਚ ਜਲਵਾ ਦਿਖਾ ਕੇ ਸਿੱਖ ਕੌਮ ਦਾ ਨਾਂ ਦੁਨੀਆਂ ਭਰ ਵਿਚ ਰੋਸ਼ਨ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਪ੍ਰਭਦੀਪ ਕੌਰ ਕਸਬਾ ਕਲਾਨੌਰ ਦੇ ਸੇਵਾਮੁਕਤ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਸੰਧੂ ਦੀ ਧੀ ਹੈ।

ਹਾਲ ਹੀ ਵਿਚ ਕੈਲੀਫੋਰਨੀਆ ਤੋਂ ਜਾ ਕੇ ਲੰਡਨ ‘ਚ ਲੈਕਮੇ ਫੈਸ਼ਨ ਵੀਕ ਸ਼ੋਅ ਵਿਚ ਦਸਤਾਰ ਸਜਾ ਕੇ ਭਾਗ ਲੈਣ ਵਾਲੀ ਪ੍ਰਭਦੀਪ ਕੌਰ ਨੇ ਦੱਸਿਆ ਕਿ ਲੰਡਨ ਵਿਚ ਲੈਕਮੇ ਫੈਸ਼ਨ ਵੀਕ ਸ਼ੋਅ ਵਿਚ ਦਸਤਾਰ ਸਜਾ ਕੇ ਭਾਗ ਲੈਣ ਤੇ ਲੰਡਨ ਦੇ ਸਿੱਖਾਂ ਵੱਲੋਂ ਜਿੱਥੇ ਉਹਨਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ, ਉੱਥੇ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਵੱਲੋਂ ਵੀ ਸਿੱਖੀ ਦੀ ਪਛਾਣ ਦਸਤਾਰ ਸਜਾ ਕੇ ਸ਼ੋਅ ਵਿਚ ਭਾਗ ਲੈਣ ਦੀ ਪ੍ਰਸ਼ੰਸਾ ਕੀਤੀ ਹੈ।

ਪ੍ਰਭਦੀਪ ਕੌਰ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਆਪਣੀ ਇੱਛਾ ਅਨੁਸਾਰ ਦਸਤਾਰ ਸਜਾ ਕੇ ਸਕੂਲ ਜਾਂਦੀ ਸੀ ਜਿਸ ਸਬੰਧੀ ਸਕੂਲ ਅਧਿਆਪਕਾਂ ਵੱਲੋਂ ਕਈਵਾਰ ਉਸ ਦੀ ਮਾਤਾ ਨੂੰ ਦਸਤਾਰ ਸਜਾਉਣ ਸਬੰਧੀ ਵੀ ਕਿਹਾ ਗਿਆ ਸੀ ਅਤੇ ਮੇਰੀ ਮਾਂ ਨੇ ਹਮੇਸ਼ਾ ਇਹ ਕਿਹਾ ਸੀ ਕਿ ਇਹ ਮੇਰੀ ਧੀ ਦੀ ਆਪਣੇ ਦਿਲ ਦੀ ਖ਼ਾਹਿਸ਼ ਹੈ। ਪ੍ਰਭਦੀਪ ਕੌਰ ਨੇ ਕਿਹਾ ਕਿ ਉਸ ਦਾ ਸਪਨਾ ਸੀ ਕਿ ਗੁਰੂਆਂ ਦੀ ਬਖ਼ਸ਼ਿਸ਼ ਦਾਤ ਵਜੋਂ ਪ੍ਰਾਪਤ ਹੋਈ ਦਸਤਾਰ (ਪਗੜੀ) ਦੀ ਪਛਾਣ ਦੁਨੀਆਂ ਦੇ ਕੋਨੇ- ਕੋਨੇ ’ਚ ਹੋਵੇ।

ਪ੍ਰਭਦੀਪ ਕੌਰ ਨੇ ਕਿਹਾ ਕਿ ਕੈਲੀਫੋਰਨੀਆ ਵਿਚ ਉਹ ਸਾਊਥ ਇੰਡੀਆ ਨਾਲ ਸਬੰਧਿਤ ਪਰਨੀਤੀ ਦੇ ਸਹਿਯੋਗ ਨਾਲ ਹੀ ਲੰਡਨ ਵਿਚ ਦਸਤਾਰ ਫੈਸ਼ਨ ਸ਼ੋਅ ਵਿਚ ਭਾਗ ਲੈ ਚੁੱਕੀ ਹੈ। ਉਸ ਨੇ ਕਿਹਾ ਕਿ ਇਸ ਸ਼ੋਅ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਉਸ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰੰਤੂ ਉਸਨੇ ਹਿੰਮਤ ਨਹੀਂ ਹਾਰੀ।

ਉਸ ਨੇ ਦੱਸਿਆ ਕਿ ਫੈਸ਼ਨ ਸ਼ੋਅ ਦੌਰਾਨ ਉਸ ਨੂੰ ਮੇਕਅਪ ਕਰਦੇ ਸਮੇਂ ਕਈ ਵਾਰ ਪੱਗ ਉਤਾਰ ਕੇ ਪਾਸੇ ਰੱਖਣੀ ਪੈਂਦੀ ਸੀ। ਉਸਨੇ ਨੇ ਦੱਸਿਆ ਕਿ ਉਹ ਕੈਲੀਫੋਰਨੀਆ ਦੇ ਕਾਊਂਟੀ ਹਸਪਤਾਲ ਤੋਂ ਇਲਾਵਾ ਮਟੀਕਾ ਵਿਚ ਹਸਪਤਾਲ ’ਚ ਨਰਸ ਦਾ ਕੰਮ ਕਰਦੀ ਹੈ ਅਤੇ ਉਸ ਨੇ ਪੈਸਿਆਂ ਦੀ ਖ਼ਾਤਰ ਨਹੀਂ ਆਪਣੀ ਸਿੱਖ ਕੌਮ ਦੀ ਪਛਾਣ ਦਸਤਾਰ ਨੂੰ ਦੁਨੀਆਂ ਭਰ ਵਿਚ ਪ੍ਰਫੁੱਲਤ ਕਰਨ ਦੇ ਮਨੋਰਥ ਨਾਲ ਫੈਸ਼ਨ ਸ਼ੋਅ ਵਿਚ ਭਾਗ ਲਿਆ ਹੈ। ਉਸਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਸਾਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਣ ਲਈ ਕਦੇ ਵੀ ਹਿੰਮਤ ਨਹੀਂ ਹਾਰਨੀ ਚਾਹੀਦੀ। ਲੰਡਨ ਵਿਚ ਲੈਕਮੇ ਫੈਸ਼ਨ ਸ਼ੋਅ ਵਿਚ ਦਸਤਾਰ ਸਬੰਧੀ ਫੈਸ਼ਨ ਸ਼ੋਅ ਕਰ ਕੇ ਉਹ ਖ਼ੁਦ ਨੂੰ ਖ਼ੁਸ਼ਨਸੀਬ ਸਮਝਦੀ ਹੈ ਅਤੇ ਉਹ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਹਮੇਸ਼ਾ ਯਤਨਸ਼ੀਲ ਹੈ।

Tags: FashionShowGurdaspurNewsKalanaurNewsLondonNewsPrabhdeepKaurpro punjab tvpunjabi newspunjabnewsSikhLook
Share241Tweet151Share60

Related Posts

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.