ਸ਼ੁੱਕਰਵਾਰ, ਮਈ 1, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Adipurush Trailer: ਜਲਦ ਖ਼ਤਮ ਹੋਵੇਗਾ ਪ੍ਰਭਾਸ ਦੇ ਫੈਨਸ ਦਾ ਇੰਤਜ਼ਾਰ, ਆਦੀਪੁਰਸ਼ ਦੇ ਟ੍ਰੇਲਰ ਦੀ ਰਿਲੀਜ਼ ਡੇਟ ਬਾਰੇ ਸਾਹਮਣੇ ਆਇਆ ਵੱਡਾ ਅਪਡੇਟ

Adipurush Trailer: ਪ੍ਰਭਾਸ ਤੇ ਕ੍ਰਿਤੀ ਸੈਨਨ ਸਟਾਰਰ ਫਿਲਮ ਆਦਿਪੁਰਸ਼ ਦਾ ਜ਼ਬਰਦਸਤ ਟ੍ਰੇਲਰ ਜਲਦ ਹੀ ਰਿਲੀਜ਼ ਹੋਣ ਵਾਲਾ ਹੈ। ਮੇਕਰਸ ਨੇ ਇਸ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

by ਮਨਵੀਰ ਰੰਧਾਵਾ
ਮਈ 4, 2023
in ਬਾਲੀਵੁੱਡ, ਮਨੋਰੰਜਨ
0

Adipurush Trailer Release Date: ਸਾਊਥ ਸੁਪਰਸਟਾਰ ਪ੍ਰਭਾਸ ਦੀ ਫਿਲਮ ਆਦਿਪੁਰਸ਼ ਨੂੰ ਲੈ ਕੇ ਕਾਫੀ ਚਰਚਾ ਹੈ। ਇਸ ਮੈਗਾ ਬਜਟ ਫਿਲਮ ‘ਚ ਜ਼ਬਰਦਸਤ VFX ਦੀ ਵਰਤੋਂ ਕੀਤੀ ਗਈ ਹੈ, ਜਿਸ ਦੀ ਟੀਜ਼ਰ ਰਿਲੀਜ਼ ਹੋਣ ਤੋਂ ਬਾਅਦ ਵੀ ਕਾਫੀ ਚਰਚਾ ਹੋਈ ਸੀ। ਇਸ ਦੇ ਨਾਲ ਹੀ ਇਹ ਫਿਲਮ ਅਗਲੇ ਮਹੀਨੇ ਯਾਨੀ ਜੂਨ ‘ਚ ਰਿਲੀਜ਼ ਹੋਣ ਜਾ ਰਹੀ ਹੈ।

ਫਿਲਮ ਦੀ ਰਿਲੀਜ਼ ਤੋਂ ਪਹਿਲਾਂ, ਮੇਕਰਸ ਨੇ ਫਿਲਮ ਦੇ ਕਿਰਦਾਰਾਂ ਦੇ ਪੋਸਟਰ ਤੇ ਮੋਸ਼ਨ ਵੀਡੀਓ ਜਾਰੀ ਕੀਤੇ। ਇਸ ਦੇ ਨਾਲ ਹੀ ਇਸ ਦੇ ਟ੍ਰੇਲਰ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਜੀ ਹਾਂ, ਇਸ ਫਿਲਮ ਦਾ ਬਹੁਤ ਉਡੀਕਿਆ ਜਾ ਰਿਹਾ ਟ੍ਰੇਲਰ ਵੀ ਜਲਦ ਹੀ ਸਾਹਮਣੇ ਆਉਣ ਵਾਲਾ ਹੈ।

#AdipurushTrailer Coming On 9th May!! It will be screened in 105 theaters in AP/TG. #Prabhas #Adipurush pic.twitter.com/6ARid6Vpio

— Prabhas (@PrabhasRaju) May 4, 2023

ਓਮ ਰਾਉਤ ਵਲੋਂ ਡਾਇਰੈਕਟ ਕੀਤੀ ਫਿਲਮ ਆਦਿਪੁਰਸ਼ ਦੇ ਟ੍ਰੇਲਰ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਪ੍ਰਭਾਸ ਦੇ ਫੈਨ ਪੇਜ ਨੇ ਇੱਕ ਫੋਟੋ ਸ਼ੇਅਰ ਕਰਕੇ ਪੁਸ਼ਟੀ ਕੀਤੀ ਹੈ ਕਿ ਇਸ ਦਾ ਟ੍ਰੇਲਰ 9 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਸ਼ਾਮ 5.30 ਵਜੇ ਰਿਲੀਜ਼ ਹੋਵੇਗੀ। ਖਾਸ ਗੱਲ ਇਹ ਹੈ ਕਿ ਇਹ 105 ਸਿਨੇਮਾਘਰਾਂ ‘ਚ ਪ੍ਰਦਰਸ਼ਿਤ ਹੋਵੇਗੀ। ਆਦਿਪੁਰਸ਼ ਦੇ ਨਿਰਮਾਤਾਵਾਂ ਨੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ 100 ਤੋਂ ਵੱਧ ਸਿਨੇਮਾ ਹਾਲਾਂ ਵਿੱਚ ਫਿਲਮ ਦੇ ਟ੍ਰੇਲਰ ਦੀ ਸਕ੍ਰੀਨਿੰਗ ਦਾ ਪ੍ਰਬੰਧ ਕੀਤਾ ਹੈ। ਇਸ ਸਬੰਧੀ ਸੂਚੀ ਵੀ ਜਾਰੀ ਕੀਤੀ ਗਈ ਹੈ।

ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਫਿਲਮ ਦੀ ਰਿਲੀਜ਼ ਨੂੰ ਟਾਲਿਆ ਜਾ ਸਕਦਾ ਹੈ। ਹਾਲਾਂਕਿ ਟੀਮ ਦੇ ਕਰੀਬੀ ਸੂਤਰਾਂ ਨੇ ਦੱਸਿਆ ਹੈ ਕਿ ਰਿਲੀਜ਼ ਡੇਟ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਤੇ ਜਲਦ ਹੀ ਫਿਲਮ ਦੀ ਪ੍ਰਮੋਸ਼ਨ ਵੀ ਸ਼ੁਰੂ ਹੋ ਸਕਦੀ ਹੈ।

ਫਿਲਮ ਦੀ ਰਿਲੀਜ਼ ਡੇਟ ਕਈ ਵਾਰ ਬਦਲੀ ਗਈ। ਇਹ ਫਿਲਮ ਇਸ ਸਾਲ ਜਨਵਰੀ ‘ਚ ਰਿਲੀਜ਼ ਹੋਣੀ ਸੀ ਪਰ ਇਸ ਨੂੰ ਟਾਲ ਦਿੱਤਾ ਗਿਆ ਤੇ ਹੁਣ ਲੰਬੇ ਇੰਤਜ਼ਾਰ ਤੋਂ ਬਾਅਦ ਇਹ ਫਿਲਮ 16 ਜੂਨ 2023 ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। 600 ਕਰੋੜ ਦੇ ਬਜਟ ‘ਚ ਬਣੀ ਇਸ ਫਿਲਮ ‘ਚ ਪ੍ਰਭਾਸ ਅਤੇ ਕ੍ਰਿਤੀ ਸੈਨਨ ਤੋਂ ਇਲਾਵਾ ਸੈਫ ਅਲੀ ਖਾਨ, ਸੰਨੀ ਸਿੰਘ ਅਤੇ ਦੇਵਦੱਤ ਨਾਗ ਵੀ ਅਹਿਮ ਭੂਮਿਕਾਵਾਂ ‘ਚ ਹਨ। ਫਿਲਮ ਦਾ ਵਿਸ਼ਵ ਪ੍ਰੀਮੀਅਰ 13 ਜੂਨ ਨੂੰ ਟ੍ਰਿਬੇਕਾ ਫਿਲਮ ਫੈਸਟੀਵਲ ਵਿੱਚ ਇਸ ਦੇ ਥੀਏਟਰਲ ਰਿਲੀਜ਼ ਤੋਂ ਪਹਿਲਾਂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Adipurush Trailerbollywoodkriti sanonPrabhasPrabhas and Kriti Sanonpro punjab tvpunjabi newsRelease date of Adipurush Trailer
Share259Tweet162Share65

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

Weather Update: IMD ਨੇ 11 ਰਾਜਾਂ ਲਈ ਜਾਰੀ ਕੀਤੀ ਮੌਸਮ ਦੀ ਚੇਤਾਵਨੀ.. ਜਾਣੋ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.