ਬੁੱਧਵਾਰ, ਅਪ੍ਰੈਲ 1, 2026 11:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Prakash Singh Badal ਦਾ ਦਿਹਾਂਤ, 2 ਦਿਨ ਦਾ ਰਾਸ਼ਟਰੀ ਸੋਗ: ਅੱਜ ਚੰਡੀਗੜ੍ਹ ਸਥਿਤ ਪਾਰਟੀ ਦਫਤਰ ‘ਚ ਅੰਤਿਮ ਦਰਸ਼ਨ

by Gurjeet Kaur
ਅਪ੍ਰੈਲ 26, 2023
in ਪੰਜਾਬ
0

Prakash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਚੜ੍ਹਨ ਦੀ ਸ਼ਿਕਾਇਤ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 ‘ਤੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਜਿਸ ‘ਚ ਦੋ ਦਿਨ ਦੇਸ਼ ਭਰ ‘ਚ ਝੰਡਾ ਅੱਧਾ ਝੁਕਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਅਧਿਕਾਰਤ ਮਨੋਰੰਜਨ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਭਲਕੇ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅੰਤਿਮ ਦਰਸ਼ਨ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਹੋਣਗੇ।
ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਰੱਖਿਆ ਜਾਵੇਗਾ। ਦੁਪਹਿਰ 12 ਵਜੇ ਤੋਂ ਬਾਅਦ ਚੰਡੀਗੜ੍ਹ ਤੋਂ ਬਠਿੰਡਾ ਲਈ ਅੰਤਿਮ ਸੰਸਕਾਰ ਕੱਢਿਆ ਜਾਵੇਗਾ। ਦੂਜੇ ਪਾਸੇ ਭਲਕੇ ਯਾਨੀ ਵੀਰਵਾਰ ਨੂੰ ਦੁਪਹਿਰ 1 ਵਜੇ ਜੱਦੀ ਪਿੰਡ ਬਾਦਲ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇੱਥੇ ਬਠਿੰਡਾ-ਬਾਦਲ ਰੋਡ ’ਤੇ ਕਿੰਨੂ ਦੇ ਬਾਗ ਵਿੱਚ 2 ਏਕੜ ਜਗ੍ਹਾ ਖਾਲੀ ਕੀਤੀ ਜਾ ਰਹੀ ਹੈ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਜਗ੍ਹਾ ਦੀ ਘਾਟ ਕਾਰਨ ਉਨ੍ਹਾਂ ਦਾ ਅੰਤਿਮ ਸੰਸਕਾਰ ਖੇਤ ਵਿੱਚ ਹੀ ਕੀਤਾ ਜਾਵੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਾਬਕਾ ਸੀਐਮ ਦੀ ਮੌਤ ਦੀ ਸੂਚਨਾ ਮਿਲਦੇ ਹੀ ਮੋਹਾਲੀ ਦੇ ਹਸਪਤਾਲ ਪਹੁੰਚੇ। ਉਨ੍ਹਾਂ ਤੋਂ ਇਲਾਵਾ ਭਾਜਪਾ ਆਗੂ ਸੁਨੀਲ ਜਾਖੜ ਵੀ ਦੇਰ ਰਾਤ ਫੋਰਟਿਸ ਹਸਪਤਾਲ ਪੁੱਜੇ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ex CMex cm prakash singh badalLambiprakash singh badalpro punjab tvpunjabi newsShromni akali dal
Share219Tweet137Share55

Related Posts

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.