ਸ਼ੁੱਕਰਵਾਰ, ਅਗਸਤ 14, 2026 05:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪ੍ਰੇਮ ਢਿੱਲੋਂ ਨੇ EP ‘Archive’ ਦਾ ਕੀਤਾ ਐਲਾਨ ਤੇ ਸ਼ੇਅਰ ਕੀਤੀ ਟਰੈਕਲਿਸਟ, ਇੱਥੇ ਵੇਖੋ

ਕਈ ਸਿੰਗਰਸ ਵੱਲੋਂ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਦਾ ਖੁਲਾਸਾ ਕਰਨ ਤੋਂ ਬਾਅਦ ਹੁਣ ਪੰਜਾਬ ਦੇ ਇੱਕ ਹੋਰ ਸਿੰਗਰ ਪ੍ਰੇਮ ਢਿੱਲੋਂ (Prem Dhillon) ਇਸ ਲਿਸਟ ਵਿੱਚ ਸ਼ਾਮਲ ਹੋ ਗਿਆ ਹੈ।

by Bharat Thapa
ਦਸੰਬਰ 4, 2022
in ਪਾਲੀਵੁੱਡ, ਮਨੋਰੰਜਨ
0

ਪੰਜਾਬੀ ਮਿਊਜ਼ਿਕ ਇੰਡਸਟਰੀ (Punjabi music industry) ‘ਚ ਬਹੁਤ ਸਾਰੇ ਗਾਇਕ ਅਤੇ ਸੰਗੀਤਕ ਕਲਾਕਾਰ ਐਲਬਮਾਂ ਅਤੇ ਈਪੀਜ਼ ਵੱਲ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਕਈ ਸਿੰਗਰਸ ਵੱਲੋਂ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਦਾ ਖੁਲਾਸਾ ਕਰਨ ਤੋਂ ਬਾਅਦ ਹੁਣ ਪੰਜਾਬ ਦੇ ਇੱਕ ਹੋਰ ਸਿੰਗਰ ਪ੍ਰੇਮ ਢਿੱਲੋਂ (Prem Dhillon) ਇਸ ਲਿਸਟ ਵਿੱਚ ਸ਼ਾਮਲ ਹੋ ਗਿਆ ਹੈ।

ਕੁਝ ਦਿਨ ਪਹਿਲਾਂ ਸਿੰਗਰ ਨੇ ਪਹਿਲਾਂ ਹੀ ਇਸ ਬਾਰੇ ਹਿੰਟ ਦਿੱਤਾ ਸੀ ਕਿ ਆਉਣ ਵਾਲਾ EP ਦਿਲ ਤੋੜਣ ਵਾਲੇ ਗਾਣਿਆਂ ਅਤੇ ਧੁਨਾਂ ਨਾਲ ਭਰਿਆ ਹੋਵੇਗਾ। ਜੀ ਹਾਂ, EP ਦੇ ਟਾਇਟਲ ਤੇ ਟ੍ਰੈਕਲਿਸਟ ਨੂੰ ਦੇਖਣ ਤੋਂ ਬਾਅਦ ਇਹ ਸਪੱਸ਼ਟ ਹੈ ਕਿ ਗਾਣਿਆਂ ‘ਚ ਦਿਲ ਨੂੰ ਛੂਹਣ ਵਾਲੇ ਵਾਈਬ ਹੋਣਗੇ। ‘Archive’ EP ਦੇ ਕੁੱਲ ਛੇ ਗੀਤ ਹਨ।

 

View this post on Instagram

 

A post shared by Prem Dhillon (@dhillonprem)


ਇਹ ਗਾਣੇ Move On, Stargaze, No Soul There, Sunsets With U, Without You ਅਤੇ Let Go ਹਨ। ਗੀਤਕਾਰ ਜਗਜੀਤ, ਹਰਮਨਜੀਤ ਸਿੰਘ, ਪ੍ਰੇਮ ਢਿੱਲੋਂ, ਡੀਨ ਵੜਿੰਗ ਅਤੇ ਬੀਰ ਸਿੰਘ ਵਰਗੇ ਸਿੰਗਰਾਂ ਨੇ ਗੀਤਾਂ ‘ਤੇ ਕੰਮ ਕੀਤਾ ਹੈ। ਹਾਲਾਂਕਿ, ਓਪੀ ਸੰਗੀਤ, ਇੰਦਰ, ਅਤੇ ਪ੍ਰੋਡ ਜੀਕੇ ਨੇ ਮਿਊਜ਼ਿਕ ਦਾ ਕੰਮ ਸੰਭਾਲਿਆ। ‘ਆਰਕਾਈਵ’ 9 ਦਸੰਬਰ ਨੂੰ ਰਿਲੀਜ਼ ਹੋਵੇਗੀ। ਪੋਸਟਰ ਬਹੁਤ ਹੀ ਸਧਾਰਨ ਪਰ ਆਕਰਸ਼ਕ ਹੈ। ਸਾਰੇ ਗੀਤਾਂ ਦੇ ਸਿਰਲੇਖ ਬਹੁਤ ਹੀ ਸ਼ਾਨਦਾਰ ਹਨ, ਅਤੇ ਸਾਨੂੰ ਉਮੀਦ ਹੈ ਕਿ EP ਵੀ ਇਸੇ ਤਰ੍ਹਾਂ ਸ਼ਾਨਦਾਰ ਹੋਵੇਗੀ।

ਪ੍ਰੇਮ ਢਿੱਲੋਂ ਨੇ ਆਪਣੇ ਗੀਤਾਂ ਅਤੇ ਬੋਲਾਂ ਨਾਲ ਆਪਣੇ ਫੈਨਸ ਨੂੰ ਕਦੇ ਨਿਰਾਸ਼ ਨਹੀਂ ਕੀਤਾ, ਇਸ ਵਾਰ ਵੀ ਉਨ੍ਹਾਂ ਦੇ ਫੈਨਸ ਇਹੀ ਉਮੀਦ ਕਰ ਰਹੇ ਹਨ। ਉਨ੍ਹਾਂ ਨੇ ਕਾਉਂਟਡਾਊਨ ਸ਼ੁਰੂ ਕਰ ਦਿੱਤਾ ਹੈ ਅਤੇ ਸਿੰਗਰ ਦੀ ਪੋਸਟ ਦੇ ਕਮੈਂਟ ਸੈਕਸ਼ਨ ਵਿੱਚ ਆਪਣਾ ਉਤਸ਼ਾਹ ਦਿਖਾ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsPrem Dhillonpro punjab tvpunjabi newspunjabi singer
Share240Tweet150Share60

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.