ਵੀਰਵਾਰ, ਅਗਸਤ 14, 2025 03:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ਨੂੰ ਰੋਕਣ ਦੀ ਤਿਆਰੀ, 30 ਹਜ਼ਾਰ ਅੱਥਰੂ ਗੈਸ ਦੇ ਗੋਲਿਆਂ ਦਾ ਆਰਡਰ

by Gurjeet Kaur
ਫਰਵਰੀ 15, 2024
in ਪੰਜਾਬ
0

ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਤਹਿਤ ਦਿੱਲੀ ਪੁਲੀਸ ਨੇ 30,000 ਅੱਥਰੂ ਗੈਸ ਦੇ ਗੋਲੇ ਮੰਗਵਾਏ ਹਨ।

ਦਿੱਲੀ ਪੁਲੀਸ ਦੇ ਸੂਤਰ ਨੇ ਕਿਹਾ ਕਿ ਉਹ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਦ੍ਰਿੜ ਹਨ। ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਟੇਕਨਪੁਰ ਸਥਿਤ ਬੀਐੱਸਐੱਫ ਦੀ ਟੀਅਰ ਸਮੋਕ ਯੂਨਿਟ (ਟੀਐੱਸਯੂ) ਤੋਂ 30,000 ਗੋਲਿਆਂ ਦੀ ਨਵੀਂ ਖੇਪ ਮੰਗਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਗੋਲੇ ਗਵਾਲੀਅਰ ਤੋਂ ਦਿੱਲੀ ਲਿਆਂਦੇ ਜਾ ਰਹੇ ਹਨ। ਅੱਥਰੂ ਗੈਸ ਦੰਗਾ ਵਿਰੋਧੀ ਹੈ, ਜੋ ਸੁਰੱਖਿਆ ਬਲਾਂ ਦੁਆਰਾ ਭੀੜ ਨੂੰ ਖਿੰਡਾਉਣ ਲਈ ਵਰਤਿਆ ਜਾਂਦੀ ਹੈ। ਗੈਸ ਕਾਰਨ ਅੱਖਾਂ ਵਿੱਚ ਜਲਣ ਅਤੇ ਹੰਝੂ ਆਉਂਦੇ ਹਨ।

Tags: farmerfarmer protestkisanKisan andolan 2.0latest newspro punjab tvpunjabi newsShambhu Border
Share226Tweet142Share57

Related Posts

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025
Load More

Recent News

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

ICICI ਬੈਂਕ ਨੇ ਬਦਲਿਆ ਆਪਣਾ ਫ਼ੈਸਲਾ, ਕੀਤੇ ਵੱਡੇ ਬਦਲਾਅ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.