ਸ਼ੁੱਕਰਵਾਰ, ਮਾਰਚ 6, 2026 06:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਮੇਤ ਇਹ ਦਿੱਗਜ਼ ਨੇਤਾ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ 2 ਦਾ 96 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ।ਮਹਾਰਾਣੀ ਦਾ 10 ਦਿਨਾਂ ਬਾਅਦ ਅੰਤਿਮ ਸਸਕਾਰ ਕੀਤਾ ਜਾਵੇਗਾ ਜਿਸ 'ਚ ਭਾਰਤ ਸਮੇਤ ਹੋਰਨਾਂ ਕਈ ਦੇਸ਼ਾਂ ਦੇ ਕਈ ਦਿੱਗਜ਼ ਨੇਤਾ ਪਹੁੰਚਣਗੇ।

by Gurjeet Kaur
ਸਤੰਬਰ 14, 2022
in Featured News, ਵਿਦੇਸ਼
0
ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਮੇਤ ਇਹ ਦਿੱਗਜ਼ ਨੇਤਾ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਮੇਤ ਇਹ ਦਿੱਗਜ਼ ਨੇਤਾ

ਦੇਸ਼ ‘ਚ ਕਈ ਹਿੱਸਿਆਂ ‘ਚ ਬਾਰਿਸ਼ ਹੋ ਰਹੀ ਹੈ, ਦੂਜੇ ਪਾਸੇ ਕਈ ਥਾਵਾਂ ‘ਤੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਜਿਹੇ ‘ਚ ਅਸੀਂ ਤੁਹਾਨੂੰ ਦੱਸਾਂਗੇ ਕਿ ਪੰਜਾਬ ਸਮੇਤ ਹੋਰ ਸੂਬਿਆਂ ‘ਚ ਮੌਸਮ ਕਿਵੇਂ ਰਹਿਣ ਵਾਲਾ ਹੈ।ਜੇਕਰ ਪੰਜਾਬ ਦੇ ਗੱਲ ਕਰੀਏ ਤਾਂ ਇੱਥੇ ਮੌਸਮ ‘ਚ ਅੱਜ ਤੋਂ ਬਦਲਾਅ ਹੋਣ ਜਾ ਰਿਹਾ ਹੈ।

ਸੋਮਵਾਰ ਨੂੰ ਇੱਥੇ ਬਾਰਿਸ਼ ਕਾਰਨ ਲੋਕਾਂ ਨੂੰ ਰਾਹਤ ਮਿਲੀ ਸੀ, ਪਰ ਮੰਗਲਵਾਰ ਨੂੰ ਲੋਕ ਗਰਮੀ ਤੋਂ ਪ੍ਰੇਸ਼ਾਨ ਹੁੰਦੇ ਦਿਸੇ।ਹਾਲਾਂਕਿ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਬੁੱਧਵਾਰ ਤੋਂ ਤਾਪਮਾਨ ‘ਚ ਕਮੀਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।ਦਿੱਲੀ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ ਤੇ ਇੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਨ੍ਹੇਰੀ ਚੱਲੇਗੀ।

ਇਹ ਵੀ ਪੜ੍ਹੋ :  ਮਹਾਰਾਣੀ ਐਲਿਜ਼ਾਬੈਥ II ਦੀ ਲੰਬੀ ਉਮਰ ਦਾ ਕੀ ਸੀ ਰਾਜ਼ ! ਇਹ ਸੀ ਡਾਈਟ ਪਲੈਨ, ਇਸ ਤਰ੍ਹਾਂ ਹੁੰਦੀ ਸੀ ਦਿਨ ਦੀ ਸ਼ੁਰੂਵਾਤ?

ਇਸ ਤੋਂ ਇਲਾਵਾ ਅੱਜ ਪੰਜਾਬ ਦੇ ਇਲਾਕਿਆਂ ‘ਚ ਹਲਕੇ ਮੀਂਹ ਦੇ ਨਾਲ ਠੰਡੀ ਹਵਾ ਤੇ ਕਈ ਥਾਈਂ ਕਾਲੇ ਬੱਦਲ ਛਾਏ ਹੋਏ ਸਨ।
ਗੱਲ ਕਰੀਏ ਯੂਪੀ, ਬਿਹਾਰ ਦੀ ਤਾਂ ਮੌਸਮ ਵਿਭਾਗ ਮੁਤਾਬਕ, ਯੂ.ਪੀ ਦੇ ਕੁਝ ਜ਼ਿਲਿ੍ਹਆਂ ‘ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।ਰਾਜਧਾਨੀ ਲਖਨਊ ‘ਚ ਅੱਜ ਦਾ ਘੱਟੋ ਘੱਟ ਤਾਪਮਾਨ 25 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।ਦੂਜੇ ਪਾਸੇ ਬਿਹਾਰ ਦੀ ਰਾਜਧਾਨੀ ਪਟਨਾ ‘ਚ ਵੀ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।ਪਟਨਾ ਦਾ ਘੱਟੋ ਘੱਟ ਤਾਪਮਾਨ 25 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

ਮੱਧ ਪ੍ਰਦੇਸ਼ ਤੇ ਉਤਰਾਖੰਡ ‘ਚ ਕਿਹੋ ਜਿਹੇ ਰਹਿਣਗੇ ਹਾਲਾਤ: ਮੱਧ ਪ੍ਰਦੇਸ਼ ‘ਚ ਵੀ ਤੇਜ ਬਾਰਿਸ਼ ਹੋ ਸਕਦੀ ਹੈ।ਇੱਥੇ ਰਾਜਧਾਨੀ ਭੋਪਾਲ ‘ਚ ਘੱਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।ਆਸਮਾਨ ‘ਚ ਗਹਿਰੇ ਕਾਲੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।ਦੂਜੇ ਪਾਸੇ ਉਤਰਾਖੰਡ ‘ਚ ਕੁਝ ਜ਼ਿਲਿ੍ਹਆਂ ‘ਚ ਬਾਰਿਸ਼ ਹੋ ਸਕਦੀ ਹੈ।ਇੱਥੇ ਰਾਜਧਾਨੀ ਦੇਹਰਾਦੂਨ ‘ਚ ਘੱਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ।ਆਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :  ਮੱਕਾ ‘ਚ ਮਹਾਰਾਣੀ ਐਲਿਜ਼ਾਬੈਥ II ਲਈ ਉਮਰਾਹ ਕਰਨ ਪੁੱਜਿਆ ਇਹ ਸ਼ਖ਼ਸ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

Share212Tweet133Share53

Related Posts

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.