ਬੁੱਧਵਾਰ, ਅਕਤੂਬਰ 14, 2026 04:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਯੂਨੀਵਰਸਿਟੀ ਪਹੁੰਚੀ ਰਾਸ਼ਟਰਪਤੀ ਦਰੋਪਦੀ ਮੂਰਮੁ, ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਹੋਈ ਸ਼ਾਮਲ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਪਹੁੰਚੀ। ਉਹ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ। ਇਸ ਸਮਾਰੋਹ ਵਿੱਚ, 2024 ਵਿੱਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਇਨਾਮ ਅਤੇ ਡਿਗਰੀਆਂ ਗਈਆ।

by Gurjeet Kaur
ਮਾਰਚ 12, 2025
in Featured News, ਪੰਜਾਬ
0

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ ਪਹੁੰਚੀ। ਉਹ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ। ਇਸ ਸਮਾਰੋਹ ਵਿੱਚ, 2024 ਵਿੱਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਇਨਾਮ ਅਤੇ ਡਿਗਰੀਆਂ ਗਈਆ। ਇਸ ਦੌਰਾਨ ਹਰਿਆਣਾ ਦੇ ਰਾਜਪਾਲ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਓਲੰਪੀਅਨ ਮਨੂ ਭਾਕਰ ਵੀ ਸਨਮਾਨਿਤ ਕੀਤੇ ਗਏ ਲੋਕਾਂ ਵਿੱਚ ਸ਼ਾਮਲ ਹਨ।

ਰਾਸ਼ਟਰਪਤੀ ਮੁਰਮੂ PU ਵਿਖੇ ਕਨਵੋਕੇਸ਼ਨ ਭਾਸ਼ਣ ਦੇਣ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਹਨ। ਇਸ ਤੋਂ ਪਹਿਲਾਂ ਪ੍ਰਣਬ ਮੁਖਰਜੀ, ਡਾ. ਏਪੀਜੇ ਅਬਦੁਲ ਕਲਾਮ, ਗਿਆਨੀ ਜ਼ੈਲ ਸਿੰਘ, ਨੀਲਮ ਸੰਜੀਵ ਰੈੱਡੀ ਅਤੇ ਡਾ. ਰਾਜੇਂਦਰ ਪ੍ਰਸਾਦ ਵੀ ਇੱਥੇ ਕਨਵੋਕੇਸ਼ਨ ਭਾਸ਼ਣ ਦੇ ਚੁੱਕੇ ਹਨ।

ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਡੀਜੀਪੀ ਸੁਰੇਂਦਰ ਸਿੰਘ ਯਾਦਵ ਨੇ ਸੁਰੱਖਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਯੂਨੀਵਰਸਿਟੀ ਕੈਂਪਸ ਵਿੱਚ ਪੁਲਿਸ ਜਾਂਚ ਵਧਾ ਦਿੱਤੀ ਗਈ ਹੈ। ਮੁੱਖ ਰਸਤੇ ਤੋਂ ਇਲਾਵਾ, ਰਾਸ਼ਟਰਪਤੀ ਦੇ ਕਾਫਲੇ ਲਈ ਇੱਕ ਵਾਧੂ ਰਸਤਾ ਵੀ ਨਿਰਧਾਰਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਇਸਦੀ ਵਰਤੋਂ ਕੀਤੀ ਜਾ ਸਕੇ।

ਕਨਵੋਕੇਸ਼ਨ ਵਿੱਚ ਕਈ ਪ੍ਰਸਿੱਧ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਡਾ. ਆਰ.ਜੇ. ਹੰਸਗਿੱਲ ਅਤੇ ਕਮਲੇਸ਼ ਡੀ. ਪਟੇਲ ਨੂੰ ਡਾਕਟਰ ਆਫ਼ ਸਾਇੰਸ (ਆਨਰਿਸ ਕਾਸਾ) ਨਾਲ ਸਨਮਾਨਿਤ ਕੀਤਾ ਗਿਆ। ਨਿਵੇਦਿਤਾ ਰਘੂਨਾਥ ਭਿਡੇ ਨੂੰ ਡਾਕਟਰ ਆਫ਼ ਲਿਟਰੇਚਰ (ਆਨਰੇਰੀ ਡਿਗਰੀ) ਪ੍ਰਾਪਤ ਹੋਵੇਗੀ। ਇਸ ਤੋਂ ਇਲਾਵਾ, ਇਨ੍ਹਾਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਲਈ ਵਿਸ਼ੇਸ਼ ਪੁਰਸਕਾਰ ਦਿੱਤੇ ਗਏ।

Tags: 72th Connvocation ceramonylatest newslatest UpdatePresident Daropadi Murmupropunjabnewspropunjabtvpunjab newspunjab university
Share205Tweet128Share51

Related Posts

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.