ਮੰਗਲਵਾਰ, ਅਗਸਤ 12, 2025 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਹਰਿਆਣਾ

ਪ੍ਰਧਾਨ ਮੰਤਰੀ ਵੱਲੋਂ 1 ਲੱਖ ਕਰੋੜ ਦੇ 112 ਹਾਈਵੇ ਪ੍ਰਾਜੈਕਟਾਂ ਦੀ ਸੌਗਾਤ,ਪੰਜਾਬ ‘ਚ 11,670 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ

by Gurjeet Kaur
ਮਾਰਚ 12, 2024
in ਹਰਿਆਣਾ, ਪੰਜਾਬ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਗੁਰੂਗ੍ਰਾਮ ‘ਚ ਇੱਕ ਸਮਾਗਮ ਦੌਰਾਨ ਦੇਸ਼ ਭਰ ‘ਚ ਇੱਕ ਲੱਖ ਕਰੋੜ ਰੁਪਏ ਦੀ ਲਾਗਤ ਵਾਲੇ 112 ਰਾਸ਼ਟਰੀ ਸ਼ਾਹਰਾਹ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ-ਪੱਥਰ ਰੱਖਿਆ।ਇਨ੍ਹਾਂ ‘ਚ ਪੰਜਾਬ ਦੀਆਂ ਵੱਖ ਵੱਖ ਥਾਵਾਂ ‘ਤੇ 11,670 ਕਰੋੜ ਦੇ ਪ੍ਰਾਜੈਕਟ ਵੀ ਸ਼ਾਮਿਲ ਹਨ।ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਪਿਛਲੀਆਂ ਸਰਕਾਰਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਛੋਟੀ ਜਿਹੀ ਕੋਈ ਯੋਜਨਾ ਬਣਾ ਕੇ ਉਸਦਾ ਢੋਲ ਪੰਜ ਸਾਲਾਂ ਤੱਕ ਪਿਟਦੀਆਂ ਰਹਿੰਦੀਆਂ ਸਨ।ਉੱਥੇ ਭਾਜਪਾ ਸਰਕਾਰ ਜਿਸ ਰਫਤਾਰ ਨਾਲ ਕੰਮ ਕਰ ਰਹੀ ਹੈ।

ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਦੇਸ਼ ਭਰ ਵਿੱਚ ਲਗਭਗ ਇੱਕ ਲੱਖ ਕਰੋੜ ਰੁਪਏ ਦੇ 112 ਰਾਸ਼ਟਰੀ ਰਾਜਮਾਰਗ (national highway projects) ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਟੈਕਨੋਲੋਜੀ ਦੇ ਮਾਧਿਅਮ ਨਾਲ ਦੇਸ਼ ਭਰ ਤੋਂ ਲੱਖਾਂ ਲੋਕ ਇਸ ਆਯੋਜਨ ਨਾਲ ਜੁੜੇ।

 

 

ਇਸ ਅਵਸਰ ‘ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਪ੍ਰੋਗਰਾਮ ਕਰਨ ਦੇ ਸੱਭਿਆਚਾਰ ਤੋਂ ਲੈ ਕੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੱਡੇ ਪ੍ਰੋਗਰਾਮ ਕਰਨ ਦੇ ਸੱਭਿਆਚਾਰ ਵਿੱਚ ਬਦਲਾਅ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਨੇ ਆਧੁਨਿਕ ਕਨੈਕਟੀਵਿਟੀ ਦੀ ਦਿਸ਼ਾ ਵਿੱਚ ਇੱਕ ਵੱਡਾ ਅਤੇ ਮਹੱਤਵਪੂਰਨ ਕਦਮ ਉਠਾਇਆ ਹੈ। ਇਤਿਹਾਸਿਕ ਦਵਾਰਕਾ ਐਕਸਪ੍ਰੈੱਸਵੇਅ ਦੇ ਹਰਿਆਣਾ ਸੈਕਸ਼ਨ ਨੂੰ ਸਮਰਪਿਤ ਕਰਨ ‘ਤੇ ਖੁਸ਼ੀ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਦਿੱਲੀ ਅਤੇ ਹਰਿਆਣਾ ਦਰਮਿਆਨ ਯਾਤਰਾ ਦੇ ਅਨੁਭਵ ਨੂੰ ਹਮੇਸ਼ਾ ਦੇ ਲਈ ਬਦਲ ਦੇਵੇਗਾ ਅਤੇ “ਨਾ ਸਿਰਫ਼ ਵਾਹਨ ਚਾਲਕਾਂ ਨੂੰ ਸੁਵਿਧਾ ਹੋਵੇਗੀ ਬਲਕਿ ਖੇਤਰ ਦੇ ਲੋਕਾਂ ਦੇ ਜੀਵਨ ਵਿੱਚ ਵੀ ਬਦਲਾਅ ਆਵੇਗਾ।

ਪ੍ਰਧਾਨ ਮੰਤਰੀ ਨੇ ਪ੍ਰੋਜੈਕਟਾਂ (national highway projects) ਦੇ ਲਾਗੂਕਰਨ ਵਿੱਚ ਗਤੀ ਵਿੱਚ ਬਦਲਾਅ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ 2024 ਦੇ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 10 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਜਾਂ ਤਾਂ ਰਾਸ਼ਟਰ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਜਾਂ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ ਜਾ ਚੁੱਕਿਆ ਹੈ। ਅੱਜ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੇ 100 ਤੋਂ ਵੱਧ ਪ੍ਰੋਜੈਕਟਾਂ ਵਿੱਚ ਦੱਖਣ ਵਿੱਚ ਕਰਨਾਟਕ, ਕੇਰਲ ਅਤੇ ਆਂਧਰ ਪ੍ਰਦੇਸ਼ ਦੇ ਵਿਕਾਸ ਪ੍ਰੋਜੈਕਟ ਸ਼ਾਮਲ ਹਨ, ਉੱਤਰ ਵਿੱਚ ਉੱਤਰ ਪ੍ਰਦੇਸ਼ ਅਤੇ ਹਰਿਆਣਾ ਨਾਲ ਸਬੰਧਿਤ ਵਿਕਾਸ ਕਾਰਜ ਹਨ, ਪੂਰਬ ਵਿੱਚ ਬੰਗਾਲ ਅਤੇ ਬਿਹਾਰ ਦੇ ਪ੍ਰੋਜੈਕਟ ਸ਼ਾਮਲ ਹਨ। ਪੱਛਮ ਵਿੱਚ ਮਹਾਰਾਸ਼ਟਰ, ਪੰਜਾਬ ਅਤੇ ਰਾਜਸਥਾਨ ਦੇ ਪ੍ਰਮੁੱਖ ਪ੍ਰੋਜੈਕਟ ਹਨ। ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਦੇ ਪ੍ਰੋਜੈਕਟਾਂ ਵਿੱਚ ਅੰਮ੍ਰਿਤਸਰ ਬਠਿੰਡਾ ਜਾਮਨਗਰ ਕੌਰੀਡੋਰ ਵਿੱਚ 540 ਕਿਲੋਮੀਟਰ ਦਾ ਵਾਧਾ ਅਤੇ ਬੰਗਲੁਰੂ ਰਿੰਗ ਰੋਡ ਦਾ ਵਿਕਾਸ ਸ਼ਾਮਲ ਹੈ।

Tags: latest newsnational highway projectspm modipro punjab tvpunjabpunjab and haryana
Share199Tweet125Share50

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.