ਸ਼ੁੱਕਰਵਾਰ, ਅਕਤੂਬਰ 23, 2026 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਵਿਸ਼ਵ ਚੈਂਪੀਅਨ ਭਾਰਤੀ ਕ੍ਰਿਕਟ ਟੀਮ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਮੁਲਾਕਾਤ, ਹੋਇਆ ਖੂਬ ਹਾਸਾ-ਮਜ਼ਾਕ, ਦੇਖੋ ਵੀਡੀਓ

by Gurjeet Kaur
ਜੁਲਾਈ 4, 2024
in ਕ੍ਰਿਕਟ, ਖੇਡ
0

PM Modi Meets Indian Cricket Team: ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬਾਰਬਾਡੋਸ ਤੋਂ ਦਿੱਲੀ ਪਰਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੇ ਵੀਰਵਾਰ (4 ਜੁਲਾਈ, 2024) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦਾ ਵੀਡੀਓ ਸਾਹਮਣੇ ਆਇਆ ਹੈ।

ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕਪਤਾਨ ਰੋਹਿਤ ਸ਼ਰਮਾ, ਬੱਲੇਬਾਜ਼ ਵਿਰਾਟ ਕੋਹਲੀ, ਆਲਰਾਊਂਡਰ ਹਾਰਦਿਕ ਪੰਡਯਾ, ਸੂਰਿਆਕੁਮਾਰ ਯਾਦਵ ਅਤੇ ਰਿਸ਼ਭ ਪੰਤ ਅਤੇ ਕੋਚ ਰਾਹੁਲ ਦ੍ਰਾਵਿੜ ਸਮੇਤ ਸਾਰੇ 15 ਖਿਡਾਰੀਆਂ ਨੇ ਪੀਐੱਮ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਭਾਰਤੀ ਕ੍ਰਿਕਟ ਟੀਮ ਨਾਲ ਗੱਲਬਾਤ ਕਰਦੇ ਹੋਏ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਵਿਸ਼ਵ ਕੱਪ ਦੀ ਟਰਾਫੀ ਵੀ ਆਪਣੇ ਹੱਥਾਂ ਵਿੱਚ ਚੁੱਕੀ। ਦਰਅਸਲ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਨਾਸ਼ਤੇ ਲਈ ਸੱਦਾ ਦਿੱਤਾ ਹੈ।

Team India meeting with PM Narender Modi 🔥❤️🇮🇳.

Great moment team India ❤️🇮🇳 pic.twitter.com/BpuEgnK9Cq

— Malik Hammad (@Hammad_Iqbal786) July 4, 2024


 

ਮੁੰਬਈ ਦੇ ਨਰੀਮਨ ਪੁਆਇੰਟ ਤੋਂ ਵਾਨਖੇੜੇ ਤੱਕ ਰੋਡ ਸ਼ੋਅ ਕੀਤਾ ਜਾਵੇਗਾ।
ਪੀਐਮ ਮੋਦੀ ਨੂੰ ਮਿਲਣ ਤੋਂ ਬਾਅਦ, ਟੀਮ ਮੁੰਬਈ ਲਈ ਰਵਾਨਾ ਹੋਵੇਗੀ, ਜਿੱਥੇ ਇਹ ਨਰੀਮਨ ਪੁਆਇੰਟ ਤੋਂ ਵਾਨਖੇੜੇ ਤੱਕ ਰੋਡ ਸ਼ੋਅ ਕਰੇਗੀ ਤਾਂ ਜੋ ਪ੍ਰਸ਼ੰਸਕਾਂ ਨੂੰ ਵਿਸ਼ਵ ਕੱਪ ਟਰਾਫੀ ਦੇ ਨਾਲ ਆਪਣੇ ਸਿਤਾਰਿਆਂ ਦੀ ਨੇੜਿਓਂ ਝਲਕ ਮਿਲ ਸਕੇ। ਇਸ ਤੋਂ ਬਾਅਦ ਵਾਨਖੇੜੇ ਸਟੇਡੀਅਮ ‘ਚ ਟੀਮ ਦਾ ਸਨਮਾਨ ਕੀਤਾ ਜਾਵੇਗਾ।

ਦਿੱਲੀ ਵਿੱਚ ਨਿੱਘਾ ਸਵਾਗਤ
ਭਾਰਤੀ ਕ੍ਰਿਕਟ ਟੀਮ ਨੇ ਸ਼ਨੀਵਾਰ ਨੂੰ ਫਾਈਨਲ ‘ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ, ਪਰ ਤੂਫਾਨ ਬੇਰੀਲ ਕਾਰਨ ਵਾਪਸੀ ਨਹੀਂ ਕਰ ਸਕੀ।

ਬੀਸੀਸੀਆਈ ਨੇ ਟੀਮ ਇੰਡੀਆ ਲਈ ਵਿਸ਼ੇਸ਼ ਚਾਰਟਰਡ ਏਅਰ ਇੰਡੀਆ ਫਲਾਈਟ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਬਾਅਦ ਖਿਡਾਰੀ ਵਿਸ਼ੇਸ਼ ਜਹਾਜ਼ ਰਾਹੀਂ ਵੀਰਵਾਰ (4 ਜੂਨ) ਸਵੇਰੇ ਦਿੱਲੀ ਪੁੱਜੇ। ਫਿਰ ਟੀਮ ਦਾ ਆਈਟੀਸੀ ਮੌਰਿਆ ਹੋਟਲ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

Tags: cricketIndian cricket teamlatest newspm modipro punjab tvpunjabi newsrohit sharmaVirat Kohli
Share286Tweet179Share72

Related Posts

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.