ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) 5 ਨਵੰਬਰ ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਰਿਪੋਰਟਾਂ ਮੁਤਾਬਕ ਉਹ ਆਪਣੇ ਦੌਰੇ ਦੌਰਾਨ ਰਾਧਾ ਸੁਆਮੀ ਸਤਿਸੰਗ ਬਿਆਸ (Radha Soami Satsang Beas) ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ।
ਉਨ੍ਹਾਂ ਦੀ ਡੇਰਾ ਬਿਆਸ ਫੇਰੀ ਨੂੰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਦੱਸ ਦਈਏ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਹਿਮਾਚਲ ਪ੍ਰਦੇਸ਼ ਵਿੱਚ ਵੱਡੀ ਗਿਣਤੀ ਵਿੱਚ ਪੈਰੋਕਾਰ ਹਨ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਪਹੁੰਚੇ Singer Jasbir Jassi ਨੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਨਾਲ ਹੀ ਅੰਮ੍ਰਿਤਪਾਲ ਸਿੰਘ ਬਾਰੇ ਕਹੀ ਇਹ ਗੱਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h