ਸ਼ੁੱਕਰਵਾਰ, ਮਾਰਚ 27, 2026 02:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ੀਰਕਪੁਰ ਵਿੱਚ ਪ੍ਰਧਾਨ ਮੰਤਰੀ ਅੰਤਰਰਾਸ਼ਟਰੀ ਕੇਂਦਰੀ ਵਿੱਤੀ ਸਥਾਪਤ ਕਰਨਗੇ : ਪ੍ਰਨੀਤ ਕੌਰ

by Gurjeet Kaur
ਮਈ 27, 2024
in ਪੰਜਾਬ
0

27 ਮਈ 2024 : ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਲਈ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਵਿੱਚ ਫਤਿਹ ਰੈਲੀ ਦੌਰਾਨ ਪੰਜਾਬ ਦੇ ਵਿਕਾਸ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਦੀ ਸਥਾਪਨਾ ਕਰਕੇ ਵਿਕਸਤ ਪੰਜਾਬ ਦੀ ਨੀਂਹ ਰੱਖਣਗੇ। ਇਹ ਜਾਣਕਾਰੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਲਾਲੜੂ, ਡੇਰਾਬੱਸੀ ਅਤੇ ਜ਼ੀਰਕਪੁਰ ਵਿੱਚ ਵੱਡੀ ਗਿਣਤੀ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਦਿੱਤੀ।

ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਪ੍ਰਨੀਤ ਕੌਰ ਨੇ ਦੱਸਿਆ ਕਿ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਘੱਟ ਲੈਣ-ਦੇਣ ਦੀ ਲਾਗਤ, ਰਜਿਸਟਰਾਂ ਤੱਕ ਆਸਾਨ ਪਹੁੰਚ, ਯੋਗ ਮੈਨ ਪਾਵਰ, ਸਿਆਸੀ ਸਥਿਰਤਾ ਅਤੇ ਗਤੀਸ਼ੀਲ ਕਾਰੋਬਾਰ ਇੱਕੋ ਥਾਂ ‘ਤੇ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਾਰਤੀ ਅਰਥਵਿਵਸਥਾ ਦੀਆਂ ਲੋੜਾਂ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਪੂਰੇ ਖੇਤਰ ਅਤੇ ਵਿਸ਼ਵ ਅਰਥਚਾਰੇ ਲਈ ਅੰਤਰਰਾਸ਼ਟਰੀ ਵਿੱਤੀ ਪਲੇਟਫਾਰਮ ਵਜੋਂ ਕੰਮ ਕਰੇਗਾ। ਪ੍ਰਨੀਤ ਕੌਰ ਨੇ ਹੋਰ ਵੀ ਸਰਲ ਸ਼ਬਦਾਂ ਵਿੱਚ ਦੱਸਦਿਆਂ ਕਿਹਾ ਕਿ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਰਾਹੀਂ ਪੰਜਾਬ ਦੀਆਂ ਛੋਟੀਆਂ ਸਨਅਤਾਂ ਵੀ ਦੂਜੇ ਦੇਸ਼ਾਂ ਨਾਲ ਕਾਰੋਬਾਰ ਕਰ ਸਕਣਗੀਆਂ। ਇਸ ਕਾਰੋਬਾਰ ਨੂੰ ਵਧਣ-ਫੁੱਲਣ ਲਈ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਹਰ ਪਹਿਲੂ ਤੋਂ ਕਾਰੋਬਾਰੀ ਦੀ ਮਦਦ ਕਰੇਗਾ ਅਤੇ ਕਾਰੋਬਾਰੀ ਨੂੰ ਹਰ ਤਰ੍ਹਾਂ ਦੇ ਜੋਖਮ ਤੋਂ ਵੀ ਬਚਾਏਗਾ। ਪਟਿਆਲਾ ਜ਼ਿਲ੍ਹੇ ਵਿੱਚ ਇਸ ਵੇਲੇ ਸਭ ਤੋਂ ਵੱਧ ਉਦਯੋਗ ਰਾਜਪੁਰਾ ਅਤੇ ਨਾਭਾ ਵਿੱਚ ਵਿਕਸਤ ਹੋ ਚੁੱਕੇ ਹਨ ਅਤੇ ਜ਼ੀਰਕਪੁਰ ਦਾ ਅੰਤਰਰਾਸ਼ਟਰੀ ਵਿੱਤੀ ਕੇਂਦਰ ਇਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Tags: Election2024International Central Financepraneet kaurPrime MinisterpropunjabtvZirakpur
Share202Tweet126Share50

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.