ਐਤਵਾਰ, ਅਕਤੂਬਰ 26, 2025 06:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਹਿੰਸਾ ਤੇ ਰੋਮਾਂਚਕ ਸਿਨੇਮੈਟਿਕ ਨਾਲ ਭਰਿਆ ਫਿਲਮ Cheta Singh ਦਾ ਟੀਜ਼ਰ ਰਿਲੀਜ਼, ਵੇਖ ਹੋ ਜਾਓਗੇ ਸੁੰਨ

Prince Kanwaljit Singh Movie: ਫਿਲਮ ਦੀ ਕਹਾਣੀ ਵੀ ਚੇਤਾ ਸਿੰਘ ਦੇ ਦੁਆਲੇ ਘੁੰਮਦੀ ਹੈ ਜੋ ਜਾਨਵਰਾਂ ਵਾਂਗ ਵਿਵਹਾਰ ਕਰਦੇ ਹੋਏ ਜ਼ਿੰਦਗੀ ਵਿੱਚ ਗੰਭੀਰ ਅਪਰਾਧ ਕਰਨ ਵਾਲੇ ਲੋਕਾਂ ਨੂੰ ਮਾਰਦਾ ਹੈ।

by ਮਨਵੀਰ ਰੰਧਾਵਾ
ਜੁਲਾਈ 19, 2023
in ਪਾਲੀਵੁੱਡ, ਮਨੋਰੰਜਨ, ਵੀਡੀਓ
0

Upcoming Punjabi film Cheta Singh Teaser: ਪੰਜਾਬੀ ਸਿਨੇਮਾ ‘ਚ ਲਗਾਤਾਰ ਵੱਖ-ਵੱਖ ਜੌਨਰ ਦੀਆਂ ਕਮਾਲ ਫਿਲਮਾਂ ਆ ਰਹੀਆਂ ਹਨ। ਹੁਣ ਸਭ ਨੂੰ ਆਉਣ ਵਾਲੀ ਪੰਜਾਬੀ ਫਿਲਮ ਚੇਤਾ ਸਿੰਘ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਫਿਲਮ ‘ਚ ਇੱਕ ਵਾਰ ਫਿਰ ਤੋਂ ਐਕਟਰ Prince Kanwaljit Singh ਆਪਣੀ ਐਕਟਿੰਗ ਨਾਲ ਲੋਕਾਂ ਨੂੰ ਹੈਰਾਨ ਕਰ ਦੇਣਗੇ। ਫਿਲਹਾਲ ਇਸ ਧਮਾਕੇਦਾਰ ਤੇ ਵਖਰੇ ਕਾਨਸੈਪਟ ਵਾਲੀ ਫਿਲਮ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ।

ਟੀਜ਼ਰ ਫਿਲਮ ਦੀ ਕਹਾਣੀ ਦੀ ਜਾਣਕਾਰੀ ਦਿੰਦੇ ਹੋਏ ਫੈਨਸ ਨੂੰ ਇੱਕ ਹਾਈ ਓਕਟੇਨ ਐਕਸ਼ਨ ਡਰਾਮਾ ਫਲਿਕ ਦਾ ਵਾਅਦਾ ਕਰਦਾ ਨਜ਼ਰ ਆਇਆ। ਟੀਜ਼ਰ ਬਾਰੇ ਗੱਲ ਕਰੀਏ ਤਾਂ, ਫਿਲਮ ‘ਚ ਪ੍ਰਿੰਸ ਕੰਵਲਜੀਤ ਸਿੰਘ ਲੀਡ ਕਿਰਦਾਰ ਚੇਤਾ ਸਿੰਘ ਦਾ ਰੋਲ ਪਲੇਅ ਕਰ ਰਹੇ ਹਨ। ਅਤੇ ਫਿਲਮ ਦੀ ਕਹਾਣੀ ਵੀ ਚੇਤਾ ਸਿੰਘ ਦੇ ਦੁਆਲੇ ਘੁੰਮਦੀ ਹੈ ਜੋ ਜਾਨਵਰਾਂ ਵਾਂਗ ਵਿਵਹਾਰ ਕਰਦੇ ਹੋਏ ਜ਼ਿੰਦਗੀ ਵਿੱਚ ਗੰਭੀਰ ਅਪਰਾਧ ਕਰਨ ਵਾਲੇ ਲੋਕਾਂ ਨੂੰ ਮਾਰਦਾ ਹੈ। ਉਹ ਉਹਨਾਂ ਨੂੰ ਚੁੱਕਦਾ ਹੈ ਅਤੇ ਉਨ੍ਹਾਂ ਦਾ ਕਤਲ ਕਰਦਾ ਹੈ।

ਟੀਜ਼ਰ ਵਿੱਚ ਪ੍ਰਿੰਸ ਦੀ ਆਵਾਜ਼ ਨਾਲ ਸ਼ੁਰੂ ਹੁੰਦਾ ਹੈ, “ਇੰਸਾਨਾ ਦੀ ਬਸਤੀ ਤੋਂ ਦੂਰ ਇੱਕ ਐਸੀ ਥਾਂ ਜਿਥੇ ਇੰਸਾਨ ਤੋਂ ਜਾਨਵਰ ਬਣੇ ਕੁਝ ਰਾਖਸ਼ਾਂ ਨੂੰ ਲਿਆਇਆ ਜਾਂਦਾ ਹੈ, ਨਰਕ ਭੋਗਨ ਲਿਆਈ”। ਇਸ ਤੋਂ ਬਾਅਦ ਪ੍ਰਿੰਸ ਦਾ ਅਪਰਾਧੀ ਵਰਗਾ ਦਿੱਖ ਦਿਖਾਉਂਦਾ ਹੈ।

ਟੀਜ਼ਰ ਐਕਸ਼ਨ ਡਰਾਮੇ ਨਾਲ ਭਰਪੂਰ ਹੈ ਜਿਸ ਨੇ ਪ੍ਰਿੰਸ ਕੰਵਲਜੀਤ ਸਿੰਘ ਦੇ ਕਦੇ ਨਾ ਵੇਖੇ ਅਵਤਾਰ ਨੂੰ ਦੇਖ ਕੇ ਫੈਨਸ ਦੀਆਂ ਉਮੀਦਾਂ ਕਾਫੀ ਵੱਧ ਗਈਆਂ ਹਨ। ਲੋਕ ਫਿਲਮ ਨੂੰ 1 ਸਤੰਬਰ 2023 ਨੂੰ ਵੱਡੇ ਪਰਦੇ ‘ਤੇ ਦੇਖਣ ਲਈ ਹੁਣ ਜ਼ਿਆਦਾ ਇੰਤਜ਼ਾਰ ਨਹੀਂ ਕਰ ਸਕਦੇ।

ਚੇਤਾ ਸਿੰਘ ਨੂੰ ਆਸ਼ੀਸ਼ ਕੁਮਾਰ ਨੇ ਡਾਇਰੈਕਟ ਕੀਤਾ ਹੈ ਜਦਕਿ ਸੁਮੀਤ ਸਿੰਘ ਅਤੇ ਰਣਜੀਤ ਸਿੰਘ ਨੇ ਪ੍ਰੋਡਿਊਸ ਕੀਤਾ ਹੈ। ਇਸ ਵਿੱਚ ਪ੍ਰਿੰਸ ਕੰਵਲਜੀਤ ਸਿੰਘ, ਜਪਜੀ ਖਹਿਰਾ, ਬਲਜਿੰਦਰ ਕੌਰ, ਮਿੰਟੂ ਕਾਪਾ, ਇਰਵਿਨ ਮੀਤ ਕੌਰ, ਮਹਾਬੀਰ ਭੁੱਲਰ, ਗੁਰਜੰਟ ਮਰਾਹੜ, ਜਗਦੀਸ਼ ਮਿਸਤਰੀ, ਗੁਰਪ੍ਰੀਤ ਤੋਤੀ, ਸੰਜੂ ਸੋਲੰਕੀ, ਗਰਿਮਾ ਸ਼ੇਵੀ, ਨਗਿੰਦਰ ਗੱਖੜ, ਸੁਖਦੇਵ ਬਰਨਾਲਾ, ਹਰਪ੍ਰੀਤ ਸਿੰਘ ਭੂਰਾ, ਅਮਨ ਚੀਮਾ ਨੇ ਕੰਮ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cheta Singh Teaserentertainment newsPrince Kanwaljit Singhpro punjab tvpunjabi moviepunjabi newsUpcoming Punjabi Film
Share232Tweet145Share58

Related Posts

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਰਾਜਵੀਰ ਜਵੰਦਾ ਦੀ ਮੌ/ਤ ਮਾਮਲੇ ‘ਚ ਹਾਈ ਕੋਰਟ ‘ਚ ਪਟੀਸ਼ਨ ਦਾਇਰ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 17, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025

ਅਦਾਕਾਰ ਪੰਕਜ ਧੀਰ ਦਾ ਹੋਇਆ ਦਿਹਾਂਤ, 68 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

ਅਕਤੂਬਰ 15, 2025
Load More

Recent News

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.