ਬੁੱਧਵਾਰ, ਜਨਵਰੀ 21, 2026 07:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Alia Bhatt ਤੋਂ ਬਾਅਦ ਦੇਸੀ ਗਰਲ Priyanka Chopra ਹੋਵੇਗੀ Met Gala 2023 ਈਵੈਂਟ ‘ਚ ਸ਼ਾਮਲ, ਵੇਖਣ ਨੂੰ ਮਿਲੇਗੀ ਸ਼ਾਨਦਾਰ ਐਂਟਰੀ

Priyanka Chopra And Alia Bhatt in Met Gala 2023: ਪ੍ਰਿਯੰਕਾ ਚੋਪੜਾ ਬਾਰੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਐਕਟਰਸ ਸੋਮਵਾਰ ਨੂੰ ਮੇਟ ਗਾਲਾ 2023 'ਚ ਰੈੱਡ ਕਾਰਪੇਟ 'ਤੇ ਸ਼ਾਨਦਾਰ ਐਂਟਰੀ ਕਰਨ ਜਾ ਰਹੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਬਾਲੀਵੁੱਡ, ਮਨੋਰੰਜਨ
0

Met Gala 2023, Priyanka Chopra And Alia Bhatt: ਸਿਨੇਮਾ ਜਗਤ ‘ਚ ਇਨ੍ਹੀਂ ਦਿਨੀਂ ਮੇਟ ਗਾਲਾ 2023 ਦੀ ਕਾਫੀ ਚਰਚਾ ਹੋ ਰਹੀ ਹੈ। ਫੈਸ਼ਨ ਈਵੈਂਟ 1 ਮਈ ਨੂੰ ਨਿਊਯਾਰਕ ਦੇ ਟ੍ਰੋਪਲਿਨ ਮਿਊਜ਼ੀਅਮ ਆਫ ਆਰਟ ‘ਚ ਆਯੋਜਿਤ ਕੀਤਾ ਜਾਵੇਗਾ। ਇਸ ਫੈਸ਼ਨ ਈਵੈਂਟ ‘ਚ ਹਾਲੀਵੁੱਡ ਦੇ ਨਾਲ-ਨਾਲ ਦੁਨੀਆ ਭਰ ਤੋਂ ਸਿਨੇਮਾ ਜਗਤ ਦੀਆਂ ਮਸ਼ਹੂਰ ਹਸਤੀਆਂ ਸ਼ਿਰਕਤ ਕਰਨਗੀਆਂ।

ਹੁਣ ਖ਼ਬਰਾਂ ਆ ਰਹੀਆਂ ਹਨ ਕਿ ਬਾਲੀਵੁੱਡ ਦੀ ਦੇਸੀ ਗਰਲ ਯਾਨੀ ਪ੍ਰਿਯੰਕਾ ਚੋਪੜਾ ਵੀ ਮੇਟ ਗਾਲਾ ‘ਚ ਸ਼ਿਰਕਤ ਕਰੇਗੀ। ਇਹ ਜਾਣਕਾਰੀ ਵੇਰਾਇਟੀ ਮੈਗਜ਼ੀਨ ਦੇ ਸੀਨੀਅਰ ਕਲਚਰ ਐਂਡ ਈਵੈਂਟ ਐਡੀਟਰ ਮਾਰਕ ਮਲਕਿਨ ਨੇ ਟਵਿਟਰ ‘ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਮਾਰਕ ਮਲਕਿਨ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ।

ਵੇਖੋ ਮਾਰਕ ਮਲਕਿਨ ਦਾ ਟਵੀਟ

Confirmed! @priyankachopra just told me she will be at the #MetGala on Monday. Says her look “will be on theme” because she loves a theme but it will also have a “special element.”#JustforVariety pic.twitter.com/jTd8ON0AGm

— Marc Malkin (@marcmalkin) April 26, 2023

ਪ੍ਰਿਯੰਕਾ ਚੋਪੜਾ ਦੀ ਆਉਣ ਵਾਲੀ ਸੀਰੀਜ਼ ‘ਸਿਟਾਡੇਲ’ ਦਾ ਇੱਕ ਪ੍ਰਮੋਸ਼ਨਲ ਵੀਡੀਓ ਸਾਂਝਾ ਕਰਦੇ ਹੋਏ ਮਾਰਕ ਮਲਕਿਨ ਨੇ ਲਿਖਿਆ, “ਪੁਸ਼ਟੀ ਕੀਤੀ, ਪ੍ਰਿਯੰਕਾ ਚੋਪੜਾ ਨੇ ਹੁਣੇ ਮੈਨੂੰ ਦੱਸਿਆ ਹੈ ਕਿ ਉਹ ਸੋਮਵਾਰ ਨੂੰ ਮੇਟ ਗਾਲਾ ਵਿੱਚ ਹੋਵੇਗੀ। ਉਸ ਦਾ ਲੁੱਕ ਥੀਮ ‘ਤੇ ਹੋਵੇਗਾ ਕਿਉਂਕਿ ਉਸ ਨੂੰ ਇੱਕ ਥੀਮ ਮਿਲੀ ਹੈ। ਪਰ ਉਸਦੀ ਲੁੱਕ ਵਿੱਚ ਇੱਕ ਵਿਸ਼ੇਸ਼ ਤੱਤ ਜੁੜਿਆ ਹੋਵੇਗਾ।” ਮਾਰਕ ਮਲਕਿਨ ਦੇ ਇਸ ਟਵੀਟ ‘ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਆਲੀਆ ਭੱਟ ਵੀ ਕਰਨ ਜਾ ਰਹੀ ਹੈ ਮੇਟ ਗਾਲਾ ਵਿੱਚ ਡੈਬਿਊ

ਦੱਸ ਦੇਈਏ ਕਿ ਐਕਟਰਸ ਆਲੀਆ ਭੱਟ ਮੇਟ ਗਾਲਾ 2023 ਵਿੱਚ ਆਪਣਾ ਡੈਬਿਊ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਈਵੈਂਟ ‘ਚ ਐਕਟਰਸ ਆਲੀਆ ਭੱਟ ਡਿਜ਼ਾਈਨਰ ਪ੍ਰਬਲ ਗੁਰੂੰਗ ਦੇ ਕੱਪੜਿਆਂ ‘ਚ ਨਜ਼ਰ ਆਵੇਗੀ। ਦੱਸ ਦੇਈਏ ਕਿ ਆਲੀਆ ਤੋਂ ਪਹਿਲਾਂ ਐਕਟਰਸ ਦੀਪਿਕਾ ਪਾਦੁਕੋਣ ਵੀ ਮੇਟ ਗਾਲਾ ਈਵੈਂਟ ‘ਚ ਨਜ਼ਰ ਆ ਚੁੱਕੀ ਹੈ। ਸਾਲ 2019 ‘ਚ ਆਯੋਜਿਤ ਇਸ ਈਵੈਂਟ ‘ਚ ਦੀਪਿਕਾ ਇੰਡੀਅਨ ਬਾਰਬੀ ਦੇ ਅੰਦਾਜ਼ ‘ਚ ਨਜ਼ਰ ਆਈ ਸੀ, ਉਥੇ ਹੀ ਨਤਾਸ਼ਾ ਪੂਨਾਵਾਲਾ ਅਤੇ ਲਿਲੀ ਸਿੰਘ ਵਰਗੀਆਂ ਖੂਬਸੂਰਤ ਹਸਤੀਆਂ ਵੀ ਮੇਟ ਗਾਲਾ ਦੇ ਰੈੱਡ ਕਾਰਪੇਟ ‘ਤੇ ਨਜ਼ਰ ਆਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: alia bhattAlia Bhatt and Priyanka Chopra Met Gala EventAlia Bhatt on red carpetbollywoodentertainment newsMet Gala 2023Priyanka and AliaPriyanka ChopraPriyanka Chopra on red carpetpro punjab tvpunjabi news
Share289Tweet181Share72

Related Posts

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025
Load More

Recent News

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026

ਪੁਲਿਸ ਦੀ ਵੱਡੀ ਕਾਰਵਾਈ : ਚੰਡੀਗੜ੍ਹ ‘ਚ ਸਵੇਰੇ-ਸਵੇਰੇ 3 ਗੈਂਗਸਟਰਾਂ ਦਾ ਐਨਕਾਊਂਟਰ

ਜਨਵਰੀ 21, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.