ਮੰਗਲਵਾਰ, ਮਾਰਚ 31, 2026 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Priyanka Chopra ਨੇ ਥਾਈ-ਹਾਈ ਸਲਿਟ ਡਰੈੱਸ ‘ਚ ਫਲੌਂਟ ਕੀਤੀਆਂ ਟੋਨਡ ਲੈੱਗਸ, ‘Citadel’ ਦੇ ਪ੍ਰਮੋਸ਼ਨ ‘ਚ ਨਜ਼ਰ ਆਇਆ ਬੋਲਡ ਅੰਦਾਜ਼

Priyanka Chopra Photos From Citadel Promotion: ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਵੈੱਬ ਸੀਰੀਜ਼ 'Citadel' ਦਾ ਪ੍ਰਮੋਸ਼ਨ ਕਰ ਰਹੀ ਹੈ। ਪ੍ਰਿਯੰਕਾ ਚੋਪੜਾ ਦੀਆਂ ਪ੍ਰਮੋਸ਼ਨ ਦੌਰਾਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

by ਮਨਵੀਰ ਰੰਧਾਵਾ
ਅਪ੍ਰੈਲ 5, 2023
in ਹਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਐਕਟਰਸ Priyanka Chopra ਇਨ੍ਹੀਂ ਦਿਨੀਂ ਭਾਰਤ 'ਚ ਹੈ ਤੇ ਆਪਣੀ ਆਉਣ ਵਾਲੀ ਹਾਲੀਵੁੱਡ ਵੈੱਬ ਸੀਰੀਜ਼ 'ਸਿਟਾਡੇਲ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। 'ਸੀਟਾਡੇਲ' ਦੇ ਪ੍ਰਮੋਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਪ੍ਰਿਅੰਕਾ ਚੋਪੜਾ ਦਾ ਬੋਲਡ ਅੰਦਾਜ਼ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਇਸ ਵੈੱਬ ਸੀਰੀਜ਼ ਦਾ ਪ੍ਰੀਮੀਅਰ 28 ਅਪ੍ਰੈਲ 2023 ਤੋਂ ਹੋਵੇਗਾ। ਪ੍ਰਿਯੰਕਾ ਚੋਪੜਾ ਦੀ ਵੈੱਬ ਸੀਰੀਜ਼ 'ਸਿਟਾਡੇਲ' 'ਚ ਉਸ ਦੇ ਕੋ-ਸਟਾਰ ਰਿਚਰਡ ਮੈਡਨ ਵੀ ਪ੍ਰਮੋਸ਼ਨ ਦੌਰਾਨ ਨਜ਼ਰ ਆ ਰਹੇ ਹਨ।
ਪ੍ਰਿਯੰਕਾ ਚੋਪੜਾ ਨੇ ਸੋਮਵਾਰ ਨੂੰ ਵੈੱਬ ਸੀਰੀਜ਼ 'ਸਿਟਾਡੇਲ' ਦਾ ਪ੍ਰਮੋਸ਼ਨ ਸ਼ੁਰੂ ਕੀਤਾ। ਪ੍ਰਿਅੰਕਾ ਚੋਪੜਾ ਵੀ ਮੰਗਲਵਾਰ ਨੂੰ ਪ੍ਰਮੋਸ਼ਨ 'ਚ ਰੁੱਝੀ ਹੋਈ ਸੀ।
ਪ੍ਰਿਯੰਕਾ ਚੋਪੜਾ ਦੀ ਵੈੱਬ ਸੀਰੀਜ਼ 'ਸਿਟਾਡੇਲ' ਦੇ ਪ੍ਰਮੋਸ਼ਨ ਦੀਆਂ ਮੰਗਲਵਾਰ ਨੂੰ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ 'ਚ ਪ੍ਰਿਅੰਕਾ ਚੋਪੜਾ ਦੇ ਬੋਲਡ ਅੰਦਾਜ਼ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਪ੍ਰਿਯੰਕਾ ਚੋਪੜਾ ਨੇ ਥਾਈ-ਹਾਈ ਸਲਿਟ ਡਰੈੱਸ ਵਿੱਚ ਆਪਣੀਆਂ ਟੋਨਡ ਲੱਤਾਂ ਨੂੰ ਫਲੌਂਟ ਕੀਤਾ। ਪ੍ਰਿਅੰਕਾ ਚੋਪੜਾ ਦੀਆਂ ਕਾਤਲਾਨਾ ਅਦਾਵਾਂ ਫੈਨਸ ਨੂੰ ਦੀਵਾਨਾ ਕਰ ਰਹੀਆਂ ਹਨ।
ਪ੍ਰਿਅੰਕਾ ਚੋਪੜਾ ਦੀ ਹਰ ਤਸਵੀਰ ਦੀ ਪ੍ਰਸ਼ੰਸਕ ਵਾਰ-ਵਾਰ ਤਾਰੀਫ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਪ੍ਰਿਯੰਕਾ ਚੋਪੜਾ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ।
ਪ੍ਰਿਯੰਕਾ ਚੋਪੜਾ ਨੇ ਪ੍ਰਮੋਸ਼ਨ ਦੌਰਾਨ ਆਪਣੇ ਵਾਲ ਖੁੱਲ੍ਹੇ ਰੱਖੇ ਸਨ। ਜਿਸ ਕਾਰਨ ਪ੍ਰਿਅੰਕਾ ਚੋਪੜਾ ਦੀ ਖੂਬਸੂਰਤੀ ਨੂੰ ਚਾਰ ਚੰਨ ਲੱਗ ਗਏ।
ਪ੍ਰਿਅੰਕਾ ਚੋਪੜਾ ਨੇ ਸਾਈਡ ਤੋਂ ਪੋਜ਼ ਦੇ ਕੇ ਕਲਿੱਕ ਕੀਤੀ ਫੋਟੋ। ਪ੍ਰਿਅੰਕਾ ਚੋਪੜਾ ਦੀ ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੌਂਸਲੇ ਪੈ ਜਾਣਗੇ।
'Citadel' ਦੇ ਪ੍ਰਮੋਸ਼ਨ 'ਚ Priyanka Chopra ਨੇ ਥਾਈ-ਹਾਈ ਸਲਿਟ ਡਰੈੱਸ 'ਚ ਫਲੌਂਟ ਕੀਤਾ ਬੋਲਡ ਅੰਦਾਜ਼
'Citadel' ਦੇ ਪ੍ਰਮੋਸ਼ਨ 'ਚ Priyanka Chopra ਨੇ ਥਾਈ-ਹਾਈ ਸਲਿਟ ਡਰੈੱਸ 'ਚ ਫਲੌਂਟ ਕੀਤਾ ਬੋਲਡ ਅੰਦਾਜ਼
ਐਕਟਰਸ Priyanka Chopra ਇਨ੍ਹੀਂ ਦਿਨੀਂ ਭਾਰਤ ‘ਚ ਹੈ ਤੇ ਆਪਣੀ ਆਉਣ ਵਾਲੀ ਹਾਲੀਵੁੱਡ ਵੈੱਬ ਸੀਰੀਜ਼ ‘ਸਿਟਾਡੇਲ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ‘ਸੀਟਾਡੇਲ’ ਦੇ ਪ੍ਰਮੋਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ ‘ਚ ਪ੍ਰਿਅੰਕਾ ਚੋਪੜਾ ਦਾ ਬੋਲਡ ਅੰਦਾਜ਼ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਇਸ ਵੈੱਬ ਸੀਰੀਜ਼ ਦਾ ਪ੍ਰੀਮੀਅਰ 28 ਅਪ੍ਰੈਲ 2023 ਤੋਂ ਹੋਵੇਗਾ। ਪ੍ਰਿਯੰਕਾ ਚੋਪੜਾ ਦੀ ਵੈੱਬ ਸੀਰੀਜ਼ ‘ਸਿਟਾਡੇਲ’ ‘ਚ ਉਸ ਦੇ ਕੋ-ਸਟਾਰ ਰਿਚਰਡ ਮੈਡਨ ਵੀ ਪ੍ਰਮੋਸ਼ਨ ਦੌਰਾਨ ਨਜ਼ਰ ਆ ਰਹੇ ਹਨ।
ਪ੍ਰਿਯੰਕਾ ਚੋਪੜਾ ਨੇ ਸੋਮਵਾਰ ਨੂੰ ਵੈੱਬ ਸੀਰੀਜ਼ ‘ਸਿਟਾਡੇਲ’ ਦਾ ਪ੍ਰਮੋਸ਼ਨ ਸ਼ੁਰੂ ਕੀਤਾ। ਪ੍ਰਿਅੰਕਾ ਚੋਪੜਾ ਵੀ ਮੰਗਲਵਾਰ ਨੂੰ ਪ੍ਰਮੋਸ਼ਨ ‘ਚ ਰੁੱਝੀ ਹੋਈ ਸੀ।
ਪ੍ਰਿਯੰਕਾ ਚੋਪੜਾ ਦੀ ਵੈੱਬ ਸੀਰੀਜ਼ ‘ਸਿਟਾਡੇਲ’ ਦੇ ਪ੍ਰਮੋਸ਼ਨ ਦੀਆਂ ਮੰਗਲਵਾਰ ਨੂੰ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ‘ਚ ਪ੍ਰਿਅੰਕਾ ਚੋਪੜਾ ਦੇ ਬੋਲਡ ਅੰਦਾਜ਼ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਪ੍ਰਿਯੰਕਾ ਚੋਪੜਾ ਨੇ ਥਾਈ-ਹਾਈ ਸਲਿਟ ਡਰੈੱਸ ਵਿੱਚ ਆਪਣੀਆਂ ਟੋਨਡ ਲੱਤਾਂ ਨੂੰ ਫਲੌਂਟ ਕੀਤਾ। ਪ੍ਰਿਅੰਕਾ ਚੋਪੜਾ ਦੀਆਂ ਕਾਤਲਾਨਾ ਅਦਾਵਾਂ ਫੈਨਸ ਨੂੰ ਦੀਵਾਨਾ ਕਰ ਰਹੀਆਂ ਹਨ।
ਪ੍ਰਿਅੰਕਾ ਚੋਪੜਾ ਦੀ ਹਰ ਤਸਵੀਰ ਦੀ ਪ੍ਰਸ਼ੰਸਕ ਵਾਰ-ਵਾਰ ਤਾਰੀਫ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਪ੍ਰਿਯੰਕਾ ਚੋਪੜਾ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ।
ਪ੍ਰਿਯੰਕਾ ਚੋਪੜਾ ਨੇ ਪ੍ਰਮੋਸ਼ਨ ਦੌਰਾਨ ਆਪਣੇ ਵਾਲ ਖੁੱਲ੍ਹੇ ਰੱਖੇ ਸਨ। ਜਿਸ ਕਾਰਨ ਪ੍ਰਿਅੰਕਾ ਚੋਪੜਾ ਦੀ ਖੂਬਸੂਰਤੀ ਨੂੰ ਚਾਰ ਚੰਨ ਲੱਗ ਗਏ।
ਪ੍ਰਿਅੰਕਾ ਚੋਪੜਾ ਨੇ ਸਾਈਡ ਤੋਂ ਪੋਜ਼ ਦੇ ਕੇ ਕਲਿੱਕ ਕੀਤੀ ਫੋਟੋ। ਪ੍ਰਿਅੰਕਾ ਚੋਪੜਾ ਦੀ ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੌਂਸਲੇ ਪੈ ਜਾਣਗੇ।
‘Citadel’ ਦੇ ਪ੍ਰਮੋਸ਼ਨ ‘ਚ Priyanka Chopra ਨੇ ਥਾਈ-ਹਾਈ ਸਲਿਟ ਡਰੈੱਸ ‘ਚ ਫਲੌਂਟ ਕੀਤਾ ਬੋਲਡ ਅੰਦਾਜ਼
‘Citadel’ ਦੇ ਪ੍ਰਮੋਸ਼ਨ ‘ਚ Priyanka Chopra ਨੇ ਥਾਈ-ਹਾਈ ਸਲਿਟ ਡਰੈੱਸ ‘ਚ ਫਲੌਂਟ ਕੀਤਾ ਬੋਲਡ ਅੰਦਾਜ਼
Tags: actressentertainment newsPriyanka ChopraPriyanka Chopra Citadel PromotionPriyanka Chopra PhotosPriyanka's Citadelpro punjab tvpunjabi news
Share364Tweet228Share91

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.