ਬੁੱਧਵਾਰ, ਫਰਵਰੀ 4, 2026 03:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

‘Citadel’ ਤੋਂ Priyanka Chopra ਦਾ ਫਸਟ ਲੁੱਕ ਆਊਟ, ਐਕਸ਼ਨ ਅੰਦਾਜ਼ ‘ਚ ਨਜ਼ਰ ਆਈ ਪਿੱਗੀ ਚੋਪਸ

Priyanka Chopra Citadel First Look Out: ਐਕਟਰਸ ਪ੍ਰਿਅੰਕਾ ਚੋਪੜਾ ਨੇ ਆਪਣੀ ਹਾਲੀਵੁੱਡ ਵੈੱਬ ਸੀਰੀਜ਼ 'Citadel' ਦੀ ਪਹਿਲੀ ਝਲਕ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ 'ਚ ਪ੍ਰਿਅੰਕਾ ਚੋਪੜਾ ਐਕਸ਼ਨ ਅੰਦਾਜ਼ 'ਚ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਫਰਵਰੀ 28, 2023
in ਹਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Priyanka Chopra Citadel First Look: ਬਾਲੀਵੁੱਡ ਐਕਟਰਸ ਪ੍ਰਿਅੰਕਾ ਚੋਪੜਾ ਨੇ ਪਹਿਲਾਂ ਬਾਲੀਵੁੱਡ ਵਿੱਚ ਆਪਣੀ ਐਕਟਿੰਗ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਤੇ ਹੁਣ ਉਹ ਹਾਲੀਵੁੱਡ ਇੰਡਸਟਰੀ ਵਿੱਚ ਆਪਣੇ ਕੰਮ ਦਾ ਲੋਹਾ ਮਨਵਾ ਰਹੀ ਹੈ।

ਫਿਲਹਾਲ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਹਾਲੀਵੁੱਡ ਇੰਡਸਟਰੀ ‘ਚ ਜ਼ਿਆਦਾ ਐਕਟਿਵ ਹੈ ਤੇ ਉਨ੍ਹਾਂ ਦੀ ਆਉਣ ਵਾਲੀ ਵੈੱਬ ਸੀਰੀਜ਼ ‘Citadel’ ਦਾ ਪਹਿਲਾ ਲੁੱਕ ਰਿਲੀਜ਼ ਹੋ ਗਿਆ ਹੈ। ਪ੍ਰਿਅੰਕਾ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਵੈੱਬ ਸੀਰੀਜ਼ ‘Citadel’ ਨਾਲ ਜੁੜੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦਾ ਲੁੱਕ ਵੀ ਨਜ਼ਰ ਆ ਰਿਹਾ ਹੈ।

ਦੱਸ ਦਈਏ ਕਿ ਪ੍ਰਿਅੰਕਾ ਚੋਪੜਾ ਨੇ ਸੋਮਵਾਰ ਯਾਨੀ 27 ਫਰਵਰੀ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ‘ਸਿਟਾਡੇਲ’ ਨਾਲ ਜੁੜੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਪ੍ਰਿਅੰਕਾ ਚੋਪੜਾ ਦਾ ਲੁੱਕ ਸਾਹਮਣੇ ਆਇਆ ਹੈ। ਇਨ੍ਹਾਂ ਤਸਵੀਰਾਂ ‘ਚ ਉਹ ਵੱਖ-ਵੱਖ ਅੰਦਾਜ਼ ‘ਚ ਨਜ਼ਰ ਆ ਰਹੀ ਹੈ।

ਕਦੇ ਪ੍ਰਿਅੰਕਾ ਚੋਪੜਾ ਐਕਸ਼ਨ ਕਰਦੀ ਨਜ਼ਰ ਆਉਂਦੀ ਹੈ ਤਾਂ ਕਦੇ ਰੋਮਾਂਟਿਕ ਅੰਦਾਜ਼ ‘ਚ। ਤੁਹਾਨੂੰ ਦੱਸ ਦੇਈਏ ਕਿ ਇਸਦੇ ਪਹਿਲੇ ਦੋ ਐਪੀਸੋਡ 28 ਅਪ੍ਰੈਲ ਨੂੰ ਪ੍ਰੀਮੀਅਰ ਹੋਣਗੇ। ਪ੍ਰਿਅੰਕਾ ਚੋਪੜਾ ਦੀ ਵੈੱਬ ਸੀਰੀਜ਼ ‘ਸਿਟਾਡੇਲ’ ਦਾ ਨਿਰਮਾਣ ਰੂਸੋ ਬ੍ਰਦਰਜ਼ ਕਰ ਰਹੇ ਹਨ। ਇਸ ਵੈੱਬ ਸੀਰੀਜ਼ ‘ਚ ਪ੍ਰਿਅੰਕਾ ਚੋਪੜਾ ਇਕ ਜਾਸੂਸ ਦੀ ਭੂਮਿਕਾ ਨਿਭਾ ਰਹੀ ਹੈ। ਇਸ ਵੈੱਬ ਸੀਰੀਜ਼ ‘ਚ ਉਨ੍ਹਾਂ ਨਾਲ ਰਿਚਰਡ ਮੈਡਨ ਅਤੇ ਪੇਡਰੋ ਲਿਏਂਡਰੋ ਵੀ ਨਜ਼ਰ ਆਉਣਗੇ।

 

View this post on Instagram

 

A post shared by Priyanka (@priyankachopra)

ਦੱਸ ਦੇਈਏ ਕਿ ਹਾਲ ਹੀ ‘ਚ ਪ੍ਰਿਯੰਕਾ ਚੋਪੜਾ ਦੀ ਹਾਲੀਵੁੱਡ ਫਿਲਮ ‘ਲਵ ਅਗੇਨ’ ਦਾ ਟ੍ਰੇਲਰ ਰਿਲੀਜ਼ ਹੋਇਆ। ਉਨ੍ਹਾਂ ਦੀ ਇਹ ਫਿਲਮ 12 ਮਈ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਚ ਪ੍ਰਿਯੰਕਾ ਚੋਪੜਾ ਨਾਲ ਹਾਲੀਵੁੱਡ ਐਕਟਰ ਸੈਮ ਹਿਊਗਨ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਫਿਲਮ ‘ਚ ਉਨ੍ਹਾਂ ਦੇ ਪਤੀ ਤੇ ਸਿੰਗਰ ਨਿਕ ਜੋਨਸ ਦਾ ਕੈਮਿਓ ਹੈ।

ਪ੍ਰਿਅੰਕਾ ਚੋਪੜਾ ਦੀ ਆਉਣ ਵਾਲੀ ਬਾਲੀਵੁੱਡ ਫਿਲਮ ਦੀ ਗੱਲ ਕਰੀਏ ਤਾਂ ਉਹ ਫਰਹਾਨ ਅਖ਼ਤਰ ਦੇ ਨਿਰਦੇਸ਼ਨ ‘ਚ ਬਣ ਰਹੀ ਫਿਲਮ ‘ਜੀ ਲੇ ਜ਼ਰਾ’ ‘ਚ ਕੈਟਰੀਨਾ ਕੈਫ ਤੇ ਆਲੀਆ ਭੱਟ ਨਾਲ ਕੰਮ ਕਰਦੀ ਨਜ਼ਰ ਆਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Citadelentertainment newsFirst Look Pictures of Priyanka ChopraPriyanka Chopra JonasPriyanka's Upcoming Web Seriespro punjab tvpunjabi newsRichard MaddenStanley Tucci
Share295Tweet185Share74

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.