ਸ਼ੁੱਕਰਵਾਰ, ਅਕਤੂਬਰ 16, 2026 12:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Citadel ਦੇ ਪ੍ਰੀਮੀਅਰ ‘ਤੇ Priyanka Chopra ਨੇ ਲੁੱਟੀ ਮਹਫਿਲ, ਪਤੀ Nick ਨੇ ਸ਼ੇਅਰ ਕੀਤਾ ਵੀਡੀਓ

Nick Jonas ਨੇ Priyanka Chopra ਦਾ ਸਿਟਾਡੇਲ ਦੇ ਪ੍ਰੀਮੀਅਰ 'ਤੇ ਪਹੁੰਚਣ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ਤੇ ਨਿੱਕ ਇਸ ਦੌਰਾਨ ਆਪਣੀ ਪਤਨੀ ਤੇ ਸਟਾਰ ਪ੍ਰਿਅੰਕਾ ਤੋਂ ਨਜ਼ਰਾਂ ਨਹੀਂ ਹਟਾ ਸਕੇ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਹਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Priyanka Chopra On Citadel Premiere: ਇੰਟਰਨੈਸ਼ਨਲ ਸਟਾਰ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਵੈੱਬ ਸੀਰੀਜ਼ ‘ਸਿਟਾਡੇਲ’ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਹੈ। ਐਕਟਰਸ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ।

ਹਾਲ ਹੀ ‘ਚ ਇਸ ਸੀਰੀਜ਼ ਦਾ ਗਲੋਬਲ ਪ੍ਰੀਮੀਅਰ ਕੀਤਾ ਗਿਆ, ਜਿਸ ‘ਚ ਪ੍ਰਿਯੰਕਾ ਆਪਣੇ ਪਤੀ ਨਿੱਕ ਜੋਨਸ ਨਾਲ ਪਹੁੰਚੀ, ਪਰ ਇਸ ਦੌਰਾਨ ਐਕਟਰਸ ਦੀ ਡਰੈੱਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਜਿਸ ਦੀਆਂ ਤਸਵੀਰਾਂ-ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਦਰਅਸਲ, ਵੈੱਬ ਸੀਰੀਜ਼ ਦੇ ਗ੍ਰੈਂਡ ਪ੍ਰੀਮੀਅਰ ‘ਤੇ ਪ੍ਰਿਯੰਕਾ ਚੋਪੜਾ ਰੈੱਡ ਕਲਰ ਆਫ ਸ਼ੋਲਡਰ ਬਾਡੀ ਹੱਗਿੰਗ ਡਰੈੱਸ ਪਾ ਕੇ ਪਹੁੰਚੀ। ਇਸ ਡਰੈੱਸ ‘ਚ ਪੀੱਗੀ ਚੋਪਸ ਬੇਹੱਦ ਖੂਬਸੂਰਤ ਲੱਗ ਰਹੀ ਸੀ, ਇਸ ਦੌਰਾਨ ਨਿੱਕ ਵੀ ਉਸ ਤੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੇ। ਪ੍ਰਿਯੰਕਾ ਦਾ ਇਹ ਲੁੱਕ ਹੁਣ ਸੋਸ਼ਲ ਮੀਡੀਆ ‘ਤੇ ਹਰ ਪਾਸੇ ਛਾਇਆ ਹੋਇਆ ਹੈ।

ਨਿੱਕ ਨੇ ਸ਼ੇਅਰ ਕੀਤੀ ਪ੍ਰਿਅੰਕਾ ਦੀ ਵੀਡੀਓ

ਪ੍ਰਿਅੰਕਾ ਚੋਪੜਾ ਦੀਆਂ ਵਾਇਰਲ ਫੋਟੋਆਂ ਸਿਟਾਡੇਲ ਆਨ ਪ੍ਰਾਈਮ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਗਈਆਂ। ਜਿਸ ‘ਚ ਉਹ ਵੈੱਬ ਸੀਰੀਜ਼ ਦੀ ਪੂਰੀ ਟੀਮ ਦੇ ਨਾਲ ਕੋ-ਸਟਾਰ ਰਿਚਰਡ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ, ਉਥੇ ਹੀ ਐਕਟਰਸ ਦੇ ਪਤੀ ਨਿੱਕ ਨੇ ਵੀ ਪ੍ਰਿਯੰਕਾ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਪ੍ਰਿਅੰਕਾ ਤੋਂ ਨਜ਼ਰਾਂ ਨਹੀਂ ਹੱਟਾ ਸਕੇ।

 

View this post on Instagram

 

A post shared by Nick Jonas (@nickjonas)

ਸੀਟਾਡੇਲ ‘ਚ ਪ੍ਰਿਯੰਕਾ ਚੋਪੜਾ ਦਾ ਧਮਾਕੇਦਾਰ ਐਕਸ਼ਨ

ਪ੍ਰਿਯੰਕਾ ਚੋਪੜਾ ਦੇ ਫੈਨਸ ਲੰਬੇ ਸਮੇਂ ਤੋਂ ਉਸ ਦੀ ਹਾਲੀਵੁੱਡ ਵੈੱਬ ਸੀਰੀਜ਼ ‘ਸਿਟਾਡੇਲ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਸੀਰੀਜ਼ 28 ਅਪ੍ਰੈਲ ਨੂੰ ਪ੍ਰਾਈਮ ਵੀਡੀਓ ‘ਤੇ ਲਾਈਵ ਹੋਵੇਗੀ ਜਿਸ ‘ਚ ਐਕਟਰਸ ਜ਼ਬਰਦਸਤ ਐਕਸ਼ਨ ਅਵਤਾਰ ‘ਚ ਨਜ਼ਰ ਆਵੇਗੀ।

ਦੱਸ ਦੇਈਏ ਕਿ ਪ੍ਰਿਯੰਕਾ ਆਪਣੀ ਵੈੱਬ ਸੀਰੀਜ਼ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ, ਉਹ ਹਾਲ ਹੀ ‘ਚ ਇਸ ਨੂੰ ਪ੍ਰਮੋਟ ਕਰਨ ਲਈ ਬੇਟੀ ਮਾਲਤੀ ਮੈਰੀ ਚੋਪੜਾ ਜੋਨਸ ਅਤੇ ਪਤੀ ਨਿੱਕ ਜੋਨਸ ਨਾਲ ਭਾਰਤ ਆਈ ਸੀ। ਇਸ ਦੌਰਾਨ ਮੁੰਬਈ ‘ਚ ਸਿਟਾਡੇਲ ਦਾ ਪ੍ਰਮੋਸ਼ਨ ਪ੍ਰੀਮੀਅਰ ਵੀ ਆਯੋਜਿਤ ਕੀਤਾ ਗਿਆ।

 

View this post on Instagram

 

A post shared by Citadel (@citadelonprime)

ਸਪਾਈ ਥ੍ਰਿਲਰ ਸੀਰੀਜ਼ ਹੈ ਸੀਟਾਡੇਲ

ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਦੀ ਆਉਣ ਵਾਲੀ ਵੈੱਬ ਸੀਰੀਜ਼ Citadel ਇੱਕ ਜਾਸੂਸੀ ਥ੍ਰਿਲਰ ਸੀਰੀਜ਼ ਹੈ, ਜਿਸ ਦੀ ਕਹਾਣੀ ਪ੍ਰਿਯੰਕਾ ਚੋਪੜਾ ਅਤੇ ਰਿਚਰਡ ਮੈਡਨ ਦੇ ਆਲੇ-ਦੁਆਲੇ ਘੁੰਮਦੀ ਹੈ। ਦੋਵੇਂ ਸੀਰੀਜ਼ ‘ਚ ਏਜੰਟ ਦੀ ਭੂਮਿਕਾ ਨਿਭਾਅ ਰਹੇ ਹਨ। ਇਸ ਦਾ ਡਾਈਰੈਕਸ਼ਨ ਰੂਸੋ ਬ੍ਰਦਰਜ਼ ਨੇ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsNick JonasPremiere of CitadelPriyanka ChopraPriyanka Chopra and Nick JonasPriyanka Chopra DressPriyanka Chopra On Citadel PremierePriyanka Chopra Videopro punjab tvpunjabi news
Share228Tweet143Share57

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.