ਵੀਰਵਾਰ, ਫਰਵਰੀ 19, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Priyanka Chopra ਨੇ ਬੋਲਡ ਫੋਟੋਸ਼ੂਟ ਨਾਲ ਮਚਾਇਆ ਤਹਿਲਕਾ, ਗਲੈਮਰਸ ਫੋਟੋਆਂ ਦੇਖ ਫੈਨਸ ਹੋਏ ਹੈਰਾਨ

Priyanka Chopra sizzles in latest photoshoots: ਬਾਲੀਵੁੱਡ ਸਟਾਰ ਪ੍ਰਿਯੰਕਾ ਚੋਪੜਾ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਕੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ਨੇ ਇੰਸਟਾਗ੍ਰਾਮ 'ਤੇ ਆਉਂਦੇ ਹੀ ਤਹਿਲਕਾ ਮਚਾ ਦਿੱਤੀ ਹੈ। ਇੱਥੇ ਫੋਟੋ ਵੇਖੋ.

by ਮਨਵੀਰ ਰੰਧਾਵਾ
ਮਈ 24, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ ਸਟਾਰ ਤੋਂ ਗਲੋਬਲ ਐਕਟਰਸ ਪ੍ਰਿਯੰਕਾ ਚੋਪੜਾ ਨੇ ਹਾਲ ਹੀ ਵਿੱਚ ਆਪਣੇ ਤਾਜ਼ਾ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਵਿੱਚ ਖਲਬਲੀ ਮਚਾ ਦਿੱਤੀ ਹੈ। ਐਕਟਰਸ ਦਾ ਤਾਜ਼ਾ ਫੋਟੋਸ਼ੂਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ।
ਇਸ ਫੋਟੋਸ਼ੂਟ 'ਚ ਐਕਟਰਸ  ਇੱਕ ਮਸ਼ਹੂਰ ਇੰਟਰਨੈਸ਼ਨਲ ਮੈਗਜ਼ੀਨ ਲਈ ਬੋਲਡ ਡਰੈੱਸ 'ਚ ਪੋਜ਼ ਦਿੰਦੀ ਨਜ਼ਰ ਆਈ। ਉਸ ਦੀਆਂ ਇਹ ਤਸਵੀਰਾਂ ਇੰਸਟਾਗ੍ਰਾਮ ਦੀ ਦੁਨੀਆ 'ਚ ਐਂਟਰੀ ਕਰਦੇ ਹੀ ਵਾਇਰਲ ਹੋ ਗਈਆਂ। ਪ੍ਰਿਅੰਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਉਸ ਦੀ ਬੋਲਡਨੈੱਸ ਨੂੰ ਦੇਖ ਕੇ ਹੈਰਾਨ ਰਹਿ ਗਏ।
ਦਰਅਸਲ ਐਕਟਰਸ ਪ੍ਰਿਅੰਕਾ ਚੋਪੜਾ ਨੇ ਕੈਲੀਫੋਰਨੀਆ ਵਿੱਚ ਇੱਕ ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਉਸ ਨੇ ਹੁਣ ਫੈਨਸ ਨਾਲ ਸ਼ੇਅਰ ਕੀਤੀਆਂ ਹਨ। ਪ੍ਰਿਅੰਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਨ੍ਹਾਂ ਤਸਵੀਰਾਂ 'ਚ ਪ੍ਰਿਯੰਕਾ ਬਲੂ ਤੇ ਨਿਓਨ ਕਲਰ ਦੇ ਬੈਕਲੇਸ ਗਾਊਨ 'ਚ ਬੋਲਡਨੈੱਸ ਦਾ ਤੜਕਾ ਲਗਾਉਂਦੇ ਨਜ਼ਰ ਆ ਰਹੀ ਹੈ।
ਪ੍ਰਿਯੰਕਾ ਚੋਪੜਾ ਵਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਉਹ ਫਿਰੋਜ਼ੀ ਬਲੂ ਕਲਰ ਦੀ ਬੋਲਡ ਡਰੈੱਸ 'ਚ ਨਜ਼ਰ ਆ ਰਹੀ ਹੈ। ਹੈਲਟਰ ਡਿਟੇਲ ਦੇ ਨਾਲ ਇਸ ਲੰਬੀ ਆਊਟਫਿਟ 'ਚ ਡੀਪ ਪਲੰਗਿੰਗ ਨੇਕਲਾਈਨ ਦਿੱਤੀ ਗਈ ਸੀ। ਸਾਈਡ 'ਤੇ ਇਕ ਲੰਬਾ ਕੱਟ ਸੀ, ਜੋ ਮੋਢੇ ਤੋਂ ਬਿਕਨੀ ਤੱਕ ਦਿਖਾਈ ਦੇ ਰਿਹਾ।
ਪ੍ਰਿਯੰਕਾ ਦੇ ਦੂਜੇ ਲੁੱਕ 'ਤੇ ਨਜ਼ਰ ਮਾਰੀਏ ਤਾਂ ਉਹ ਨਿਓਨ ਹਰੇ ਰੰਗ ਦੀ ਬੈਕਲੈੱਸ ਡਰੈੱਸ ਪਾਈ ਨਜ਼ਰ ਆ ਰਹੀ ਹੈ। ਸਾਧਾਰਨ ਦਿੱਖ ਵਾਲੇ ਗਾਊਨ ਦੀ ਗਰਦਨ ਗੋਲ ਸੀ ਅਤੇ ਪਿੱਠ 'ਤੇ ਬੈਕਲੈੱਸ ਰੱਖਿਆ ਗਿਆ ਸੀ, ਜਿਸ 'ਚ ਉਹ ਆਪਣੀ ਪਿੱਠ ਨੂੰ ਫਲਾੰਟ ਕਰਦੀ ਨਜ਼ਰ ਆ ਰਹੀ ਸੀ।
ਐਕਟਰਸ ਪੀਸੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ। ਪ੍ਰਿਯੰਕਾ ਨੇ ਖੁੱਲ੍ਹੇ ਵਾਲਾਂ ਅਤੇ ਨਿਊਡ ਮੇਕਅੱਪ ਨਾਲ ਆਪਣੀ ਖੂਬਸੂਰਤ ਦਿੱਖ ਨੂੰ ਪੂਰਾ ਕੀਤਾ ਹੈ। ਹਰ ਤਸਵੀਰ 'ਚ ਅਦਾਕਾਰਾ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਉਹ ਆਪਣੀਆਂ ਅੱਖਾਂ ਨਾਲ ਤੀਰ ਮਾਰ ਰਹੀ ਹੈ। ਇਸ ਦੇ ਨਾਲ ਹੀ ਪ੍ਰਿਯੰਕਾ ਨੇ ਕੁਝ ਤਸਵੀਰਾਂ 'ਚ ਆਪਣਾ ਟੈਟੂ ਵੀ ਫਲਾਂਟ ਕੀਤਾ ਹੈ।
ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਦਾ ਫੈਸ਼ਨ ਲੁੱਕ ਕਿਸੇ ਤੋਂ ਲੁਕਿਆ ਨਹੀਂ ਹੈ। ਜਦੋਂ ਵੀ ਉਹ ਕਿਸੇ ਈਵੈਂਟ ਜਾਂ ਪਾਰਟੀ 'ਚ ਪਹੁੰਚਦੀ ਹੈ ਤਾਂ ਉਸ ਦਾ ਗਲੈਮਰਸ ਅਵਤਾਰ ਦੇਖਣ ਯੋਗ ਹੁੰਦਾ ਹੈ।
ਬਰਸਾਤ ਕਰ ਰਹੇ ਹਨ ਤੇ ਉਸ ਦੇ ਸਟਾਈਲਿਸ਼ ਲੁੱਕ ਦੀ ਤਾਰੀਫ ਵੀ ਕਰ ਰਹੇ ਹਨ। ਇਸ 'ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- 'ਬਹੁਤ ਖੂਬਸੂਰਤ।' ਇੱਕ ਹੋਰ ਨੇ ਲਿਖਿਆ- 'ਕਲਾਸਸੀ ਸ਼ਬਦ ਤੁਹਾਨੂੰ ਸਭ ਤੋਂ ਜ਼ਿਆਦਾ ਸੂਟ ਕਰੇਗਾ..'
ਬਾਲੀਵੁੱਡ ਸਟਾਰ ਤੋਂ ਗਲੋਬਲ ਐਕਟਰਸ ਪ੍ਰਿਯੰਕਾ ਚੋਪੜਾ ਨੇ ਹਾਲ ਹੀ ਵਿੱਚ ਆਪਣੇ ਤਾਜ਼ਾ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਵਿੱਚ ਖਲਬਲੀ ਮਚਾ ਦਿੱਤੀ ਹੈ। ਐਕਟਰਸ ਦਾ ਤਾਜ਼ਾ ਫੋਟੋਸ਼ੂਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ।
ਇਸ ਫੋਟੋਸ਼ੂਟ ‘ਚ ਐਕਟਰਸ ਇੱਕ ਮਸ਼ਹੂਰ ਇੰਟਰਨੈਸ਼ਨਲ ਮੈਗਜ਼ੀਨ ਲਈ ਬੋਲਡ ਡਰੈੱਸ ‘ਚ ਪੋਜ਼ ਦਿੰਦੀ ਨਜ਼ਰ ਆਈ। ਉਸ ਦੀਆਂ ਇਹ ਤਸਵੀਰਾਂ ਇੰਸਟਾਗ੍ਰਾਮ ਦੀ ਦੁਨੀਆ ‘ਚ ਐਂਟਰੀ ਕਰਦੇ ਹੀ ਵਾਇਰਲ ਹੋ ਗਈਆਂ। ਪ੍ਰਿਅੰਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਉਸ ਦੀ ਬੋਲਡਨੈੱਸ ਨੂੰ ਦੇਖ ਕੇ ਹੈਰਾਨ ਰਹਿ ਗਏ।
ਦਰਅਸਲ ਐਕਟਰਸ ਪ੍ਰਿਅੰਕਾ ਚੋਪੜਾ ਨੇ ਕੈਲੀਫੋਰਨੀਆ ਵਿੱਚ ਇੱਕ ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਉਸ ਨੇ ਹੁਣ ਫੈਨਸ ਨਾਲ ਸ਼ੇਅਰ ਕੀਤੀਆਂ ਹਨ। ਪ੍ਰਿਅੰਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਇਨ੍ਹਾਂ ਤਸਵੀਰਾਂ ‘ਚ ਪ੍ਰਿਯੰਕਾ ਬਲੂ ਤੇ ਨਿਓਨ ਕਲਰ ਦੇ ਬੈਕਲੇਸ ਗਾਊਨ ‘ਚ ਬੋਲਡਨੈੱਸ ਦਾ ਤੜਕਾ ਲਗਾਉਂਦੇ ਨਜ਼ਰ ਆ ਰਹੀ ਹੈ।
ਪ੍ਰਿਯੰਕਾ ਚੋਪੜਾ ਵਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਉਹ ਫਿਰੋਜ਼ੀ ਬਲੂ ਕਲਰ ਦੀ ਬੋਲਡ ਡਰੈੱਸ ‘ਚ ਨਜ਼ਰ ਆ ਰਹੀ ਹੈ। ਹੈਲਟਰ ਡਿਟੇਲ ਦੇ ਨਾਲ ਇਸ ਲੰਬੀ ਆਊਟਫਿਟ ‘ਚ ਡੀਪ ਪਲੰਗਿੰਗ ਨੇਕਲਾਈਨ ਦਿੱਤੀ ਗਈ ਸੀ। ਸਾਈਡ ‘ਤੇ ਇਕ ਲੰਬਾ ਕੱਟ ਸੀ, ਜੋ ਮੋਢੇ ਤੋਂ ਬਿਕਨੀ ਤੱਕ ਦਿਖਾਈ ਦੇ ਰਿਹਾ।
ਪ੍ਰਿਯੰਕਾ ਦੇ ਦੂਜੇ ਲੁੱਕ ‘ਤੇ ਨਜ਼ਰ ਮਾਰੀਏ ਤਾਂ ਉਹ ਨਿਓਨ ਹਰੇ ਰੰਗ ਦੀ ਬੈਕਲੈੱਸ ਡਰੈੱਸ ਪਾਈ ਨਜ਼ਰ ਆ ਰਹੀ ਹੈ। ਸਾਧਾਰਨ ਦਿੱਖ ਵਾਲੇ ਗਾਊਨ ਦੀ ਗਰਦਨ ਗੋਲ ਸੀ ਅਤੇ ਪਿੱਠ ‘ਤੇ ਬੈਕਲੈੱਸ ਰੱਖਿਆ ਗਿਆ ਸੀ, ਜਿਸ ‘ਚ ਉਹ ਆਪਣੀ ਪਿੱਠ ਨੂੰ ਫਲਾੰਟ ਕਰਦੀ ਨਜ਼ਰ ਆ ਰਹੀ ਸੀ।
ਐਕਟਰਸ ਪੀਸੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ। ਪ੍ਰਿਯੰਕਾ ਨੇ ਖੁੱਲ੍ਹੇ ਵਾਲਾਂ ਅਤੇ ਨਿਊਡ ਮੇਕਅੱਪ ਨਾਲ ਆਪਣੀ ਖੂਬਸੂਰਤ ਦਿੱਖ ਨੂੰ ਪੂਰਾ ਕੀਤਾ ਹੈ। ਹਰ ਤਸਵੀਰ ‘ਚ ਅਦਾਕਾਰਾ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਉਹ ਆਪਣੀਆਂ ਅੱਖਾਂ ਨਾਲ ਤੀਰ ਮਾਰ ਰਹੀ ਹੈ। ਇਸ ਦੇ ਨਾਲ ਹੀ ਪ੍ਰਿਯੰਕਾ ਨੇ ਕੁਝ ਤਸਵੀਰਾਂ ‘ਚ ਆਪਣਾ ਟੈਟੂ ਵੀ ਫਲਾਂਟ ਕੀਤਾ ਹੈ।
ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਦਾ ਫੈਸ਼ਨ ਲੁੱਕ ਕਿਸੇ ਤੋਂ ਲੁਕਿਆ ਨਹੀਂ ਹੈ। ਜਦੋਂ ਵੀ ਉਹ ਕਿਸੇ ਈਵੈਂਟ ਜਾਂ ਪਾਰਟੀ ‘ਚ ਪਹੁੰਚਦੀ ਹੈ ਤਾਂ ਉਸ ਦਾ ਗਲੈਮਰਸ ਅਵਤਾਰ ਦੇਖਣ ਯੋਗ ਹੁੰਦਾ ਹੈ।
ਬਰਸਾਤ ਕਰ ਰਹੇ ਹਨ ਤੇ ਉਸ ਦੇ ਸਟਾਈਲਿਸ਼ ਲੁੱਕ ਦੀ ਤਾਰੀਫ ਵੀ ਕਰ ਰਹੇ ਹਨ। ਇਸ ‘ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ‘ਬਹੁਤ ਖੂਬਸੂਰਤ।’ ਇੱਕ ਹੋਰ ਨੇ ਲਿਖਿਆ- ‘ਕਲਾਸਸੀ ਸ਼ਬਦ ਤੁਹਾਨੂੰ ਸਭ ਤੋਂ ਜ਼ਿਆਦਾ ਸੂਟ ਕਰੇਗਾ..’
Tags: bollywoodentertainment newsPriyanka ChopraPriyanka Chopra Bold PhotoshootPriyanka Chopra Photospro punjab tvpunjabi news
Share284Tweet177Share71

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.