[caption id="attachment_100615" align="alignnone" width="1080"] ਪ੍ਰਿਯੰਕਾ ਚੋਪੜਾ ਨੇ ਇਸ ਈਵੈਂਟ ਲਈ ਪਿੰਕ ਕਲਰ ਦਾ ਸਲੀਵਲੈੱਸ ਬਾਡੀਕੋਨ ਗਾਊਨ ਪਾਇਆ, ਜਿਸ 'ਚ ਉਹ ਕਾਫੀ ਬੋਲਡ ਨਜ਼ਰ ਆਈ। ਐਕਟਰਸ ਪ੍ਰਿਯੰਕਾ ਚੋਪੜਾ ਨੇ ਇਸ ਗੁਲਾਬੀ ਗਾਊਨ 'ਤੇ ਲਾਲ ਰੰਗ ਦਾ ਸਾਟਿਨ ਕੱਪੜਾ ਪਾਇਆ। ਤਸਵੀਰਾਂ 'ਚ ਪ੍ਰਿਅੰਕਾ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।[/caption] [caption id="attachment_100618" align="alignnone" width="1080"] ਪ੍ਰਿਅੰਕਾ ਚੋਪੜਾ ਨੇ ਇਸ ਡ੍ਰੇਸ ਦੇ ਨਾਲ ਹੀਰੇ ਦਾ ਹਾਰ ਪਾਇਆ। ਨਿਊਡ ਮੇਕਅੱਪ ਅਤੇ ਐਕਟਰਸ ਦਾ ਇਹ ਕਲਾਸਿਕ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ।[/caption] [caption id="attachment_100621" align="alignnone" width="1080"] ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੇ ਇਸ ਡ੍ਰੇਸ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਇਸ ਤਸਵੀਰ 'ਚ ਐਕਟਰਸ ਆਪਣੇ ਵਾਲਾਂ ਨੂੰ ਸ਼ਿੰਗਾਰਦੀ ਨਜ਼ਰ ਆ ਰਹੀ ਹੈ ਤੇ ਤਸਵੀਰ 'ਚ ਪ੍ਰਿਅੰਕਾ ਬੇਹੱਦ ਖੂਬਸੂਰਤ ਲੱਗ ਰਹੀ ਹੈ।[/caption] [caption id="attachment_100623" align="alignnone" width="1080"] ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਸੈਲੇਬਸ ਵਿੱਚੋਂ ਇੱਕ ਹੈ। ਉਸ ਦੇ ਇੰਸਟਾਗ੍ਰਾਮ 'ਤੇ 83.8 ਮਿਲੀਅਨ ਤੋਂ ਵੱਧ ਫਾਲੋਅਰਜ਼। ਉਸ ਦੀਆਂ ਤਸਵੀਰਾਂ ਅਤੇ ਵੀਡੀਓ ਆਉਂਦੇ ਹੀ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।[/caption] [caption id="attachment_100624" align="alignnone" width="1080"] ਇਸ ਤਸਵੀਰ 'ਚ ਪ੍ਰਿਯੰਕਾ ਚੋਪੜਾ ਗੁਲਾਬੀ ਗਾਊਨ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਦੇਖਿਆ ਜਾ ਸਕਦਾ ਹੈ ਕਿ ਐਕਟਰਸ ਬੁਲਗਾਰੀ ਬ੍ਰਾਂਡ ਦੇ ਡਿਜ਼ਾਈਨਰ ਨਾਲ ਪੋਜ਼ ਦੇ ਰਹੀ ਹੈ। ਪ੍ਰਿਯੰਕਾ ਚੋਪੜਾ ਦੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ਤੋਂ ਪਤੀ ਨਿਕ ਜੋਨਸ ਵੀ ਦੀਵਾਨੇ ਹੋਏ। ਫੋਟੋ 'ਤੇ ਕਮੈਂਟ ਕਰਦੇ ਹੋਏ ਸਿੰਗਰ ਨੇ ਲਿਖਿਆ, ''ਹੌਟੀ।[/caption] [caption id="attachment_100626" align="alignnone" width="1080"] ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਿਯੰਕਾ ਚੋਪੜਾ ਜਲਦ ਹੀ ਬਾਲੀਵੁੱਡ ਫਿਲਮ 'ਜੀ ਲੇ ਜ਼ਾਰਾ' 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਪ੍ਰਿਯੰਕਾ ਦੇ ਨਾਲ ਕੈਟਰੀਨਾ ਕੈਫ ਅਤੇ ਆਲੀਆ ਭੱਟ ਵੀ ਮੁੱਖ ਭੂਮਿਕਾਵਾਂ ਨਿਭਾਉਂਣਗੀਆਂ।[/caption] TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP APP ਡਾਉਨਲੋਡ ਕਰਨ ਲਈ Link ‘ਤੇ Click ਕਰੋ: Android: https://bit.ly/3VMis0h iOS: https://apple.co/3F63oER