ਸ਼ਨੀਵਾਰ, ਅਗਸਤ 15, 2026 08:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Priyanka Chopra ਦੇ ਬੋਲਡ ਅੰਦਾਜ਼ ਨੂੰ ਦੇਖ ਨਿਕ ਜੋਨਸ ਵੀ ਹੋਏ ਦੀਵਾਨੇ, ਰੈੱਡ ਕਾਰਪੇਟ ‘ਤੇ ਨਜ਼ਰ ਆਈ ਦੇਸੀ ਗਰਲ

ਪ੍ਰਿਯੰਕਾ ਚੋਪੜਾ ਨੇ ਹਾਲ ਹੀ 'ਚ ਇੱਕ ਫੈਸ਼ਨ ਬ੍ਰਾਂਡ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਈ। ਇਸ ਦੌਰਾਨ ਦੇਸੀ ਗਰਲ ਦੀ ਬੋਲਡਨੈੱਸ ਨੂੰ ਦੇਖ ਕੇ ਪਤੀ ਨਿਕ ਜੋਨਸ ਦਾ ਵੀ ਦੀਵਾਨੇ ਹੋ ਗਏ।

by Bharat Thapa
ਦਸੰਬਰ 6, 2022
in ਹਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਪ੍ਰਿਯੰਕਾ ਚੋਪੜਾ ਨੇ ਇਸ ਈਵੈਂਟ ਲਈ ਪਿੰਕ ਕਲਰ ਦਾ ਸਲੀਵਲੈੱਸ ਬਾਡੀਕੋਨ ਗਾਊਨ ਪਾਇਆ, ਜਿਸ 'ਚ ਉਹ ਕਾਫੀ ਬੋਲਡ ਨਜ਼ਰ ਆਈ। ਐਕਟਰਸ ਪ੍ਰਿਯੰਕਾ ਚੋਪੜਾ ਨੇ ਇਸ ਗੁਲਾਬੀ ਗਾਊਨ 'ਤੇ ਲਾਲ ਰੰਗ ਦਾ ਸਾਟਿਨ ਕੱਪੜਾ ਪਾਇਆ। ਤਸਵੀਰਾਂ 'ਚ ਪ੍ਰਿਅੰਕਾ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਪ੍ਰਿਅੰਕਾ ਚੋਪੜਾ ਨੇ ਇਸ ਡ੍ਰੇਸ ਦੇ ਨਾਲ ਹੀਰੇ ਦਾ ਹਾਰ ਪਾਇਆ। ਨਿਊਡ ਮੇਕਅੱਪ ਅਤੇ ਐਕਟਰਸ ਦਾ ਇਹ ਕਲਾਸਿਕ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ।
ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੇ ਇਸ ਡ੍ਰੇਸ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਇਸ ਤਸਵੀਰ 'ਚ ਐਕਟਰਸ ਆਪਣੇ ਵਾਲਾਂ ਨੂੰ ਸ਼ਿੰਗਾਰਦੀ ਨਜ਼ਰ ਆ ਰਹੀ ਹੈ ਤੇ  ਤਸਵੀਰ 'ਚ ਪ੍ਰਿਅੰਕਾ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਸੈਲੇਬਸ ਵਿੱਚੋਂ ਇੱਕ ਹੈ। ਉਸ ਦੇ ਇੰਸਟਾਗ੍ਰਾਮ 'ਤੇ 83.8 ਮਿਲੀਅਨ ਤੋਂ ਵੱਧ ਫਾਲੋਅਰਜ਼। ਉਸ ਦੀਆਂ ਤਸਵੀਰਾਂ ਅਤੇ ਵੀਡੀਓ ਆਉਂਦੇ ਹੀ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਿਯੰਕਾ ਚੋਪੜਾ ਜਲਦ ਹੀ ਬਾਲੀਵੁੱਡ ਫਿਲਮ 'ਜੀ ਲੇ ਜ਼ਾਰਾ' 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਪ੍ਰਿਯੰਕਾ ਦੇ ਨਾਲ ਕੈਟਰੀਨਾ ਕੈਫ ਅਤੇ ਆਲੀਆ ਭੱਟ ਵੀ ਮੁੱਖ ਭੂਮਿਕਾਵਾਂ ਨਿਭਾਉਂਣਗੀਆਂ।
ਪ੍ਰਿਯੰਕਾ ਚੋਪੜਾ ਨੇ ਇਸ ਈਵੈਂਟ ਲਈ ਪਿੰਕ ਕਲਰ ਦਾ ਸਲੀਵਲੈੱਸ ਬਾਡੀਕੋਨ ਗਾਊਨ ਪਾਇਆ, ਜਿਸ ‘ਚ ਉਹ ਕਾਫੀ ਬੋਲਡ ਨਜ਼ਰ ਆਈ। ਐਕਟਰਸ ਪ੍ਰਿਯੰਕਾ ਚੋਪੜਾ ਨੇ ਇਸ ਗੁਲਾਬੀ ਗਾਊਨ ‘ਤੇ ਲਾਲ ਰੰਗ ਦਾ ਸਾਟਿਨ ਕੱਪੜਾ ਪਾਇਆ। ਤਸਵੀਰਾਂ ‘ਚ ਪ੍ਰਿਅੰਕਾ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਪ੍ਰਿਅੰਕਾ ਚੋਪੜਾ ਨੇ ਇਸ ਡ੍ਰੇਸ ਦੇ ਨਾਲ ਹੀਰੇ ਦਾ ਹਾਰ ਪਾਇਆ। ਨਿਊਡ ਮੇਕਅੱਪ ਅਤੇ ਐਕਟਰਸ ਦਾ ਇਹ ਕਲਾਸਿਕ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ।
ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੇ ਇਸ ਡ੍ਰੇਸ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ। ਇਸ ਤਸਵੀਰ ‘ਚ ਐਕਟਰਸ ਆਪਣੇ ਵਾਲਾਂ ਨੂੰ ਸ਼ਿੰਗਾਰਦੀ ਨਜ਼ਰ ਆ ਰਹੀ ਹੈ ਤੇ ਤਸਵੀਰ ‘ਚ ਪ੍ਰਿਅੰਕਾ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਸੈਲੇਬਸ ਵਿੱਚੋਂ ਇੱਕ ਹੈ। ਉਸ ਦੇ ਇੰਸਟਾਗ੍ਰਾਮ ‘ਤੇ 83.8 ਮਿਲੀਅਨ ਤੋਂ ਵੱਧ ਫਾਲੋਅਰਜ਼। ਉਸ ਦੀਆਂ ਤਸਵੀਰਾਂ ਅਤੇ ਵੀਡੀਓ ਆਉਂਦੇ ਹੀ ਇੰਟਰਨੈੱਟ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਇਸ ਤਸਵੀਰ ‘ਚ ਪ੍ਰਿਯੰਕਾ ਚੋਪੜਾ ਗੁਲਾਬੀ ਗਾਊਨ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਦੇਖਿਆ ਜਾ ਸਕਦਾ ਹੈ ਕਿ ਐਕਟਰਸ ਬੁਲਗਾਰੀ ਬ੍ਰਾਂਡ ਦੇ ਡਿਜ਼ਾਈਨਰ ਨਾਲ ਪੋਜ਼ ਦੇ ਰਹੀ ਹੈ। ਪ੍ਰਿਯੰਕਾ ਚੋਪੜਾ ਦੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ਤੋਂ ਪਤੀ ਨਿਕ ਜੋਨਸ ਵੀ ਦੀਵਾਨੇ ਹੋਏ। ਫੋਟੋ ‘ਤੇ ਕਮੈਂਟ ਕਰਦੇ ਹੋਏ ਸਿੰਗਰ ਨੇ ਲਿਖਿਆ, ”ਹੌਟੀ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰਿਯੰਕਾ ਚੋਪੜਾ ਜਲਦ ਹੀ ਬਾਲੀਵੁੱਡ ਫਿਲਮ ‘ਜੀ ਲੇ ਜ਼ਾਰਾ’ ‘ਚ ਨਜ਼ਰ ਆਵੇਗੀ। ਇਸ ਫਿਲਮ ‘ਚ ਪ੍ਰਿਯੰਕਾ ਦੇ ਨਾਲ ਕੈਟਰੀਨਾ ਕੈਫ ਅਤੇ ਆਲੀਆ ਭੱਟ ਵੀ ਮੁੱਖ ਭੂਮਿਕਾਵਾਂ ਨਿਭਾਉਂਣਗੀਆਂ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: actresslatest newsPriyanka Choprapro punjab tvpunjabi news
Share311Tweet194Share78

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.