ਵੀਰਵਾਰ, ਅਗਸਤ 14, 2025 09:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਦੇਰ ਰਾਤ ਪਤੀ ਨਿਕ ਨਾਲ ਪ੍ਰਿਅੰਕਾ ਦੀ ਰੋਮਾਂਟਿਕ ਨਾਈਟ ਆਊਟ, ਨਿਕਯਾਂਕਾ ਨੇ ਦਿੱਤੇ ਪਰਫੈਕਟ ਕਪਲ ਗੋਲ

by Gurjeet Kaur
ਅਗਸਤ 19, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0

ਅਦਾਕਾਰਾ ਪ੍ਰਿਅੰਕਾ ਚੋਪੜਾ ਅਤੇ ਗਾਇਕ ਨਿਕ ਜੋਨਸ ਪ੍ਰਸ਼ੰਸਕਾਂ ਦੀ ਸਭ ਤੋਂ ਪਸੰਦੀਦਾ ਜੋੜੀ ਵਿੱਚੋਂ ਇੱਕ ਹਨ। ਦੋਵੇਂ ਹਮੇਸ਼ਾ ਇਕੱਠੇ ਪਰਫੈਕਟ ਕਪਲ ਗੋਲ ਕਰਦੇ ਨਜ਼ਰ ਆਉਂਦੇ ਹਨ। ਇਸ ਸਵੀਟ ਜੋੜੇ ਨੂੰ ਬੁੱਧਵਾਰ ਰਾਤ ਨੂੰ ਲਾਸ ਏਂਜਲਸ ਦੇ ਇੱਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ ਸੀ, ਜਿਸ ਦੀਆਂ ਤਸਵੀਰਾਂ ਹੁਣ ਇੰਟਰਨੈੱਟ ‘ਤੇ ਕਾਫੀ ਧਿਆਨ ਖਿੱਚ ਰਹੀਆਂ ਹਨ।

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਪ੍ਰਿਯੰਕਾ ਅਤੇ ਨਿਕ ਇਕ ਦੂਜੇ ਦਾ ਹੱਥ ਥਾਮੇ ਨਜਰ ਆਏ।

ਦੋਵਾਂ ਦੀ ਇਕੱਠੇ ਸ਼ਾਨਦਾਰ ਬਾਂਡਿੰਗ ਦੇਖਣ ਨੂੰ ਮਿਲ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਇਸ ਦੌਰਾਨ ਪ੍ਰਿਯੰਕਾ ਨਾਰੰਗੀ ਟੌਪ ਦੇ ਨਾਲ ਲੰਬੀ ਸਕਰਟ ‘ਚ ਕਾਫੀ ਖੂਬਸੂਰਤ ਲੱਗ ਰਹੀ ਸੀ, ਜਦਕਿ ਪਤੀ ਨਿਕ ਨੇ ਨਾਈਟ ਆਊਟ ‘ਤੇ ਭੂਰੇ ਰੰਗ ਦੀ ਪੈਂਟ ਦੇ ਨਾਲ ਬਟਨ ਰਹਿਤ ਕਮੀਜ਼ ਪਾਈ ਸੀ।

ਇਸ ਜੋੜੀ ਦੇ ਇਕੱਠੇ ਇਸ ਅੰਦਾਜ਼ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਉਹ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ 2018 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਜੋੜੇ ਨੇ ਜਨਵਰੀ 2022 ਵਿੱਚ ਸਰੋਗੇਸੀ ਰਾਹੀਂ ਆਪਣੇ ਪਹਿਲੇ ਬੱਚੇ ਮਾਲਤੀ ਮੈਰੀ ਚੋਪੜਾ ਜੋਨਸ ਦਾ ਸਵਾਗਤ ਕੀਤਾ। ਇਹ ਜੋੜਾ ਆਪਣੀ ਜ਼ਿੰਦਗੀ ਵਿਚ ਧੀ ਦਾ ਸੁਆਗਤ ਕਰਕੇ ਬਹੁਤ ਖੁਸ਼ ਹੈ।

Tags: Box Office MasalaHollywood Bollywood newsNick JonasPriyanka Chopraromantic night out
Share201Tweet126Share50

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.