ਵੀਰਵਾਰ, ਨਵੰਬਰ 5, 2026 10:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅਮਰੀਕਾ ‘ਚ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਅੰਬੈਸੀ ਨੂੰ ਲਗਾਈ ਅੱਗ

by Gurjeet Kaur
ਜੁਲਾਈ 4, 2023
in ਵਿਦੇਸ਼
0

ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸਿੱਖ ਫਾਰ ਜਸਟਿਸ (SFJ) ਦੇ ਮੁੱਖ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਘਟਨਾ ਇਸ ਦੇ ਐਲਾਨ ਦੇ ਅਗਲੇ ਹੀ ਦਿਨ ਭਾਵ 1 ਜੁਲਾਈ ਦੀ ਰਾਤ ਨੂੰ ਅੰਜਾਮ ਦਿੱਤੀ ਗਈ ਸੀ।

ਇਹ ਘਟਨਾ ਸ਼ਨੀਵਾਰ ਨੂੰ ਹੋਈ, ਪਰ ਅਮਰੀਕੀ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਦੂਤਾਵਾਸ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ।


ਪੰਜ ਮਹੀਨਿਆਂ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਰਚ ਵਿੱਚ ਇਸ ਦੂਤਘਰ ਦਾ ਘਿਰਾਓ ਕੀਤਾ ਸੀ।

ਖਾਲਿਸਤਾਨੀ ਸਮਰਥਕਾਂ ਨੇ ਜਾਰੀ ਕੀਤਾ ਵੀਡੀਓ
ਖਾਲਿਸਤਾਨੀ ਸਮਰਥਕਾਂ ਨੇ ਇਸ ਘਟਨਾ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇਸ ‘ਚ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਵੀਡੀਓ ਵਿੱਚ ਇਸ ਨੂੰ ਪਿਛਲੇ ਮਹੀਨੇ ਕੈਨੇਡਾ ਵਿੱਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਬਦਲਾ ਦੱਸਿਆ ਗਿਆ ਹੈ। ਵੀਡੀਓ ਵਿੱਚ ਖਾਲਿਸਤਾਨ ਸਮਰਥਕਾਂ ਨੇ ਕਿਹਾ ਕਿ ਹਿੰਸਾ ਹਿੰਸਾ ਨੂੰ ਜਨਮ ਦਿੰਦੀ ਹੈ।

ਅੱਤਵਾਦੀ ਨਿੱਝਰ ਨੂੰ ਪਿਛਲੇ ਮਹੀਨੇ ਕੈਨੇਡਾ ਦੇ ਸਰੀ ਵਿੱਚ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀ ਮਾਰ ਦਿੱਤੀ ਸੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americafireincidentIndianEmbassypolicepropunjabtv
Share221Tweet138Share55

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.