ਵੀਰਵਾਰ, ਅਪ੍ਰੈਲ 9, 2026 08:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪਰਲ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ

by Gurjeet Kaur
ਮਈ 21, 2023
in ਅਜ਼ਬ-ਗਜ਼ਬ
0
vigilance bureau punjab

Chandigarh : ਸਰਕਾਰ ਨੇ ਕਈ ਹਜਾਰ ਕਰੋੜ ਦੇ ਪਰਲ ਘੁਟਾਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ, ਇਸ ਪਰਲ ਸਕੈਮ ਬਾਰੇ ਫਿਰੋਜਪੁਰ ਜਿਲ੍ਹੇ ਅੰਦਰ ਜੀਰਾ ਪੁਲਿਸ ਥਾਣੇ ਵਿੱਚ ਦਰਜ ਐਫ.ਆਈ.ਆਰ. ਨੰਬਰ-79, (2020 ਵਿੱਚ) ਤੇ ਸਟੇਟ ਕਰਾਈਮ ਪੁਲਿਸ ਸਟੇਸ਼ਨ ਮੋਹਾਲੀ (ਐਸ.ਏ.ਐਸ.ਨਗਰ) ਐਫ.ਆਈ.ਆਰ.ਨੰਬਰ 1,2023 ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਤੁਰੰਤ ਪ੍ਰਭਾਵ ਨਾਲ ਸੌਂਪ ਦਿੱਤੀ ਹੈ।

ਜਾਣਕਾਰੀ ਅਨੁਸਾਰ ਇਹ ਜਾਂਚ ਵਿਜੀਲੈਂਸ ਬਿਊਰੋ ਦਾ ਇਕਨਾਮਿਕ ਵਿੰਗ ਕਰੇਗਾ। ਇੱਥੇ ਜਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਵਿੱਚ ਪਰਲ ਗਰੁੱਪ ਨੇ ਪੰਜਾਬ ਵਿੱਚ ਕਈ ਹਜਾਰ ਕਰੋੜ ਦਾ ਸਕੈਮ ਕੀਤਾ ਸੀ ਜਿਸ ਵਿੱਚ ਲੋਕਾਂ ਦੇ ਪੈਸੇ ਜਮੀਨਾਂ ਵਿੱਚ ਲਗਾ ਕੇ ਦੁੱਗਣੇ ਕਰਨ ਦਾ ਵਾਅਦਾ ਕੀਤਾ ਸੀ, ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਨੂੰ ਇਹ ਹਦਾਇਤ ਕੀਤੀ ਹੈ ਕਿ ਇਸ ਸਕੈਮ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਾ ਜਾਵੇ ਅਤੇ ਸਾਰੇ ਸਬੂਤ ਇਕੱਠੇ ਕੀਤੇ ਜਾਣ।

ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੂੰ ਇਹ ਜਾਂਚ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਲੋਡਾ ਕਮੇਟੀ ਦੀਆਂ ਸਿਫਾਰਿਸ਼ਾਂ ਮੁਤਾਬਿਕ ਸੌਂਪੀ ਗਈ ਹੈ, ਇਹ ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜਸਟਿਸ ਆਰ.ਐੱਮ.ਲੋਡਾਂ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਸੀ, ਇਸ ਕਮੇਟੀ ਨੇ ਇਹ ਸਿਫਾਰਿਸ਼ਾਂ ਕੀਤੀਆਂ ਸਨ ਕਿ ਜਿੱਥੇ ਵੱਡੇ ਪੱਧਰ ’ਤੇ ਪੈਸਾ ਲਗਾਉਣ ਵਾਲੇ ਲੋਕਾਂ ਨਾਲ ਧੋਖਾ ਹੋਇਆ ਹੈ ਉੱਥੇ ਇਸ ਮਾਮਮੇ ਦੀ ਸਪੈਸ਼ਲ ਜਾਂਚ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapCMBhagwantMannFraudInvestigationPearlGrouppro punjab tvpunjabnewsVigilance
Share208Tweet130Share52

Related Posts

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.