ਮੰਗਲਵਾਰ, ਅਗਸਤ 12, 2025 08:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Procurement of Sugarcane: ਪੰਜਾਬ ਸਰਕਾਰ ਦਾ ਦਾਅਵਾ, ਗੰਨੇ ਦੀ ਸੁਚਾਰੂ ਖਰੀਦ ਤੇ ਸਮੇਂ ਸਿਰ ਅਦਾਇਗੀ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਫੈਸਲੇ ਨਾਲ ਕਿਸਾਨਾਂ ਨੂੰ ਬੀਤੇ ਸਾਲ ਨਾਲੋਂ ਇਸ ਸਾਲ ਸਟੇਟ ਐਗਰੀਡ ਪ੍ਰਾਈਸ ਦੇ ਤਹਿਤ ਗੰਨੇ ਦੀ ਕੀਮਤ ਪ੍ਰਤੀ ਕੁਇੰਟਲ 20 ਰੁਪਏ ਵੱਧ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਪ੍ਰਾਈਵੇਟ ਮਿੱਲ ਮਾਲਕਾਂ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਪੂਰੀ ਕੀਮਤ ਮਿਲੇਗੀ।

ਮੁੱਖ ਮੰਤਰੀ ਨੇ ਮਿੱਲਾਂ ਨੂੰ ਨਿਰਧਾਰਤ ਸਮੇਂ ‘ਤੇ ਖਰੀਦ ਸ਼ੁਰੂ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਤਰ੍ਹਾਂ ਦੀ ਢਿੱਲਮੱਠ ਨਾ ਸਹਿਣਯੋਗ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਫਸਲੀ ਵਿਭਿੰਨਤਾ ਦੇ ਤਹਿਤ ਗੰਨੇ ਦੀ ਫਸਲ ਅਪਣਾਉਣ ਵਿਚ ਡੂੰਘੀ ਦਿਲਚਸਪੀ ਰੱਖਦੇ ਹਨ ਪਰ ਸਹੀ ਮੁੱਲ ਤੇ ਸਮੇਂ ਸਿਰ ਅਦਾਇਗੀ ਨਾ ਹੋਣ ਕਰਕੇ ਉਹ ਜਕੋਤਕੀ ਵਿਚ ਫਸੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਫਸਲ ਦੀ ਕੀਮਤ ਵਧਾ ਕੇ ਕਿਸਾਨਾਂ ਦੀ ਆਮਦਨ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਵੱਲ ਖੜ੍ਹੇ ਬਕਾਏ ਦੇ ਮਸਲੇ ਨੂੰ ਛੇਤੀ ਹੱਲ ਕਰ ਲਵੇਗੀ। ਭਗਵੰਤ ਮਾਨ ਨੇ ਕਿਹਾ ਕਿ ਫਗਵਾੜਾ ਖੰਡ ਮਿੱਲ ਦੇ ਆਲੇ-ਦੁਆਲੇ ਹੁੰਦੀ ਗੰਨੇ ਦੀ ਫਸਲ ਕਿਸਾਨਾਂ ਪਾਸੋਂ ਖਰੀਦਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ ਅਤੇ ਕਿਸੇ ਵੀ ਕਿਸਾਨ ਨੂੰ ਉਸ ਦੀ ਫਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Tags: arrangementsProcurement of SugarcanepropunjabtvPunjab Government claimssmooth procurement
Share203Tweet127Share51

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.