ਸ਼ੁੱਕਰਵਾਰ, ਅਕਤੂਬਰ 9, 2026 02:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਓਨਟਾਰੀਓ ਵਿਧਾਨ ਸਭਾ ਕੈਨੇਡਾ ਵਿੱਚ ਪ੍ਰੋ ਗੁਰਿੰਦਰ ਸਿੰਘ ਸਨਮਾਨਿਤ

ਟਰੱਸਟ ਪ੍ਰਧਾਨ ਨਿਰਵੈਰ ਸਿੰਘ ਸੋਤਰਾਂ ਨੇ ਕਿਹਾ ਕਿ ਪ੍ਰੋਫੈਸਰ ਗੁਰਿੰਦਰ ਸਿੰਘ ਵਲੋਂ ਕੈਨੇਡਾ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਜਾ ਕੇ ਪੰਜਾਬੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਨਵੰਬਰ 29, 2022
in Featured News, ਵਿਦੇਸ਼
0

ਬੰਗਾ: ਉੱਚ ਸਿੱਖਿਆ ਦੇ ਖੇਤਰ ਅਤੇ ਖੇਡਾਂ ‘ਚ ਉੱਚ ਕੋਟੀ ਦੇ ਖਿਡਾਰੀ ਪੈਦਾ ਕਰਨ ਵਾਲੇ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪ੍ਰੋਫੈਸਰ ਗੁਰਿੰਦਰ ਸਿੰਘ ਦਾ ਓਨਟਾਰੀਓ ਵਿਧਾਨ ਸਭਾ ਕੈਨੇਡਾ ‘ਚ ਕੈਬਨਿਟ ਮੰਤਰੀ ਪ੍ਰਭਮੀਤ ਸਿੰਘ ਸਰਕਾਰੀਆ, ਅਮਰਜੋਤ ਸਿੰਘ ਸੰਧੂ ਐਮਪੀਪੀ, ਹਰਦੀਪ ਸਿੰਘ ਐਮਪੀਪੀ ਅਤੇ ਖਾਲਸਾ ਇੰਟਰਨੈਸ਼ਨਲ ਸਪੋਰਟਸ ਅਤੇ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਨਿਰਵੈਰ ਸਿੰਘ ਸੋਤਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਕੈਬਨਿਟ ਮੰਤਰੀ ਪ੍ਰਭਮੀਤ ਸਿੰਘ ਸਰਕਾਰੀਆ ਨੇ ਕਿਹਾ ਕਿ ਸਮੁੱਚੀ ਕੌਮ ਨੂੰ ਪ੍ਰੋਫੈਸਰ ਗੁਰਿੰਦਰ ਸਿੰਘ ਦੀਆਂ ਸੇਵਾਵਾਂ ਤੇ ਮਾਣ ਹੈ। ਟਰੱਸਟ ਪ੍ਰਧਾਨ ਨਿਰਵੈਰ ਸਿੰਘ ਸੋਤਰਾਂ ਨੇ ਕਿਹਾ ਕਿ ਪ੍ਰੋਫੈਸਰ ਗੁਰਿੰਦਰ ਸਿੰਘ ਵਲੋਂ ਕੈਨੇਡਾ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਜਾ ਕੇ ਪੰਜਾਬੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ। ਇਸ ਮੌਕੇ ਉੱਘੀ ਸਿੱਖ ਸਖਸ਼ੀਅਤ ਅਮਰਜੀਤ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ।

ਇਹ ਵੀ ਪੜ੍ਹੋ: ਐਨਆਰਆਈਜ਼ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰੇਗੀ ਪੰਜਾਬ ਸਰਕਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cabinet Minister Prabhamit Singh SarkariacanadaEducational Institutions of CanadaHigher EducationOntario Legislaturepro punjab tvProf Gurinder Singh Honoredpunjabi newsPunjabi students
Share210Tweet131Share53

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.