ਵੀਰਵਾਰ, ਫਰਵਰੀ 26, 2026 11:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਦੀਆਂ ਪ੍ਰਮੁੱਖ ਹਸਤੀਆਂ ‘ਆਪ’ ‘ਚ ਹੋਈਆਂ ਸ਼ਾਮਿਲ

ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋ ਗਈਆਂ।

by Gurjeet Kaur
ਅਗਸਤ 18, 2023
in ਪੰਜਾਬ
0

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋ ਗਈਆਂ।
ਬਸੰਤ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ,ਰਿਟਾਇਰ ਡੀਐਸਪੀ ਬੁਲੰਦ ਸਿੰਘ ਅਤੇ ਆਰ.ਓਬੀਸੀ ਵੈਲਫੇਅਰ ਫਰੰਟ (ਜਮਹੂਰੀ) ਪੰਜਾਬ ਦੇ ਕਰਮਜੀਤ ਸਿੰਘ ਨਾਰੰਗਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ ਨੇ ੳਨਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਪੱਪੀ (ਅਕਾਲੀ ਦਲ), ਤਰਲੋਚਨ ਸਿੰਘ ਕਾਕਾ (ਕਾਂਗਰਸ) ਅਤੇ ਸਰਬਜੀਤ ਸਿੰਘ ਸੇਵੀਆਂ (ਕਾਂਗਰਸ) ਵੀ ‘ਆਪ’ ਵਿੱਚ ਸ਼ਾਮਲ ਹੋ ਗਏ।

ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਨ੍ਹਾਂ ਪ੍ਰਮੁੱਖ ਹਸਤੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ​​ਹੋਵੇਗੀ। ਇਸ ਮੌਕੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਸਕੱਤਰ ਅਮਨਦੀਪ ਸਿੰਘ ਮੋਹੀ, ਸ਼ਮਿੰਦਰ ਸਿੰਘ ਖਿੰਡਾ, ਰਾਜਵਿੰਦਰ ਕੌਰ ਥਿਆੜਾ, ਗੁਰਦੇਵ ਸਿੰਘ ਲੱਖਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਵੀ ਨਵੇਂ ਆਗੂਆਂ ਦਾ ਸਵਾਗਤ ਕਰਨ ਲਈ ਹਾਜ਼ਰ ਸਨ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਜੋ ਲੋਕ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ ਉਹ ਹਰ ਰੋਜ਼ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਅਸੀਂ ਮਿਲ ਕੇ ਪੰਜਾਬ ਦੇ ਲੋਕਾਂ ਲਈ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਆਗੂ ਆਪਣੇ ਖੇਤਰ ਵਿੱਚ ਬਹੁਤ ਕਾਮਯਾਬ ਹਨ ਅਤੇ ਉਨ੍ਹਾਂ ਦੇ ਸਮਾਜ ਭਲਾਈ ਦੇ ਤਜ਼ਰਬੇ ਦਾ ਪਾਰਟੀ ਨੂੰ ਵੀ ਫਾਇਦਾ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: joined AAPludhianaProminent personalitiespropunjabtv
Share216Tweet135Share54

Related Posts

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: CM ਭਗਵੰਤ ਮਾਨ

ਫਰਵਰੀ 25, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026
Load More

Recent News

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.