ਵੀਰਵਾਰ, ਮਾਰਚ 5, 2026 06:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ

by Gurjeet Kaur
ਫਰਵਰੀ 9, 2024
in ਪੰਜਾਬ
0
ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ
ਸਪੀਕਰ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਮਾਹਿਰਾਂ ਤੇ ਅਧਿਕਾਰੀਆਂ ਨਾਲ ਵਿਚਾਰ ਚਰਚਾ
ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਕਿਹਾ
 
ਪੰਜਾਬ ਵਿਧਾਨ ਸਭਾ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ/ਕਿਸਾਨਾਂ ਨੂੰ ਵੱਖ-ਵੱਖ ਰੋਜ਼ਗਾਰ ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਉਹ ਵੱਖ-ਵੱਖ ਕਿੱਤੇ ਅਪਣਾ ਕੇ ਆਪਣਾ ਚੰਗਾ ਜੀਵਨ ਨਿਰਬਾਹ ਕਰਨ ਦੇ ਯੋਗ ਬਣ ਸਕਦੇ ਹਨ।
ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਕਿੱਤਿਆਂ ਦੇ ਮਾਹਿਰਾਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਕੀਤੀ ਮੀਟਿਗ ਦੌਰਾਨ ਸਪੀਕਰ  ਸੰਧਵਾਂ ਨੇ ਕਿਹਾ ਕਿ ਸੂਬੇ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸੂਬੇ ਦੇ ਲੋੜਵੰਦ ਨੌਜਵਾਨਾਂ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਕਿੱਤਿਆਂ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਅਤੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਰੋਜ਼ਗਾਰ ਬਣਾਉਣ ਲਈ ਸਬੰਧਤ ਧਿਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਪਹਿਲਾਂ ਹੀ ਆਯੋਜਿਤ ਹੁੰਦੇ ਪਸ਼ੂ ਮੇਲਿਆਂ ਵਿੱਚ ਵੈਟਨਰੀ ਯੂਨੀਵਰਸਿਟੀ ਅਤ ਪਸ਼ੂ ਪਾਲਣ ਵਿਭਾਗ ਨੂੰ ਆਪਣੀਆਂ ਟੀਮਾਂ ਭੇਜਣੀਆਂ ਚਾਹੀਦੀਆਂ ਹਨ ਤਾਂ ਜੋ ਇਸ ਸਬੰਧੀ ਹੋਰ ਵਧਰੇ ਜਾਣਕਾਰੀ ਹਾਸਲ ਹੋ ਸਕੇ।
 ਸੰਧਵਾਂ ਨੇ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਵੀ ਕਿਹਾ ਤਾਂ ਜੋ ਵਿਭਿੰਨ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਯੋਜਨਾ ਬਣਾਈ ਜਾ ਸਕੇ ਅਤੇ ਇਸ ਸਬੰਧੀ ਲੋੜੀਂਦੇ ਫੰਡਾਂ ਦੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਾਂਝੀ ਤਜਵੀਜ਼ ਬਣਾਉਣ ਦੇ ਕਾਰਜ ‘ਚ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਰਾਣਾ ਗੁਰਜੀਤ ਸਿੰਘ ਅਤੇ ਫੌਜਾ ਸਿੰਘ ਸਰਾਰੀ,  ਵਿਧਾਇਕ ਅਮਿਤ ਰਤਨ, ਕਸ਼ਮੀਰ ਸਿੰਘ ਸੋਹਲ, ਮਦਨ ਲਾਲ ਬੱਗਾ, ਕੁਲਜੀਤ ਸਿੰਘ ਰੰਧਾਵਾ, ਗੁਰਪ੍ਰੀਤ ਬੱਸੀ ਗੋਗੀ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਕਾਸ ਪ੍ਰਤਾਪ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਇੰਦਰਜੀਤ ਸਿੰਘ ਅਤੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ, ਡਾਇਰੈਕਟਰ ਪਸ਼ੂ ਪਾਲਣ ਮੱਛੀ ਪਾਲਣਾ ਅਤੇ ਡੇਅਰੀ ਵਿਕਾਸ ਗੁਰਸ਼ਰਨਜੀਤ ਸਿੰਘ ਬੇਦੀ ਹਾਜ਼ਰ ਸਨ।
Tags: Kultar Singh Sandhwanlatest newspro punjab tvPunjab Vidhan Sabha Speakerਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ
Share209Tweet131Share52

Related Posts

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.