ਵੀਰਵਾਰ, ਅਪ੍ਰੈਲ 9, 2026 02:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਣ ਵਾਲੇ ਪਲ਼: ਆਸਟ੍ਰੇਲੀਆ ਪੁਲਿਸ ‘ਚ ਭਰਤੀ ਹੋ ਪੰਜਾਬ ਦੀ ਧੀ ਪੰਜਾਬੀਆਂ ਦਾ ਵਧਾਇਆ ਮਾਣ!

by Gurjeet Kaur
ਜਨਵਰੀ 6, 2023
in ਪੰਜਾਬ, ਵਿਦੇਸ਼
0

ਦੇਸ਼ਾਂ-ਵਿਦੇਸ਼ਾਂ ‘ਚ ਮੱਲ੍ਹਾਂ ਮਾਰਨ ਵਾਲੀ ਪੰਜਾਬੀਆਂ ਦੀ ਕੌਮ ਹੈ।ਪੰਜਾਬੀ ਜਿੱਥੇ ਵੀ ਜਾਂਦੇ ਹਨ ਆਪਣੀ ਵੱਖਰੀ ਪਛਾਣ ਬਣਾ ਹੀ ਲੈਂਦੇ ਹਨ।ਆਪਣੀ ਛਾਪ ਛੱਡਦੇ ਹਨ ਤੇ ਆਪਣੀ ਕਾਬਲੀਅਤ ਨਾਲ ਪਛਾਣ ਬਣਾਉਂਦੇ ਹਨ।ਜ਼ਿਲ੍ਹੇ ਦੇ ਹਲਕਾ ਭੁਲੱਥ ਦੇ ਪਿੰਡ ਨਡਾਲਾ ਦੀ ਰਹਿਣ ਵਾਲੀ ਦਿਲ ਕੁਮਾਰੀ ਨੇ ਆਸਟ੍ਰੇਲੀਆ ਪੁਲਿਸ ਵਿਚ ਭਰਤੀ ਹੋ ਕੇ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਦੱਸ ਦਈਏ ਕਿ ਦਿਲ ਕੁਮਾਰੀ ਪਤਨੀ ਗੌਰਵ ਅਨੇਜਾ ਬੇਗੋਵਾਲ ਰੋਡ ਵਿਖੇ ਸਥਿਤ ਨਿਊ ਕੱਕੜ ਮੈਡੀਕਲ ਹਾਲ ਦੇ ਮਾਲਕ ਤਿਲਕ ਰਾਜ ਅਨੇਜਾ ਦੀ ਵੱਡੀ ਨੂੰਹ ਹੈ।

ਆਪਣੀ ਪੜਾਈ ਪੂਰੀ ਕਰਨ ਤੋਂ ਬਾਅਦ ਉਹ ਸਿਡਨੀ ਚੱਲੇ ਗਏ। ਜਿੱਥੇ ਉਹਨਾਂ ਨੇ ਆਸਟ੍ਰੇਲੀਆ ਪੁਲਿਸ ਵਿਚ ਭਰਤੀ ਹੋਣ ਲਈ ਤਿਆਰੀ ਸ਼ੁਰੂ ਕੀਤੀ। ਅੱਜ ਉਹਨਾਂ ਦੀ ਮਿਹਨਤ ਰੰਗ ਲਿਆਈ ਹੈ। ਆਪਣੀ ਇਸ ਪ੍ਰਾਪਤੀ ਨਾਲ ਉਹਨਾਂ ਨੇ ਵਿਦੇਸ਼ ਵਿਚ ਪੰਜਾਬੀ ਭਾਈਚਾਰੇ ਦਾ ਨਾਂਅ ਰੌਸ਼ਨ ਕੀਤਾ ਹੈ।

ਦਿਲ ਕੁਮਾਰੀ ਨੇ ਕਈ ਕੁੜੀਆਂ ਲਈ ਮਿਸਾਲ ਕਾਇਮ ਕੀਤੀ ਹੈ। ਦਿਲ ਕੁਮਾਰੀ ਦੀ ਇਸ ਕਾਮਯਾਬੀ ’ਤੇ ਪਰਿਵਾਰ, ਰਿਸ਼ਤੇਦਾਰ, ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਖ਼ੁਸ਼ੀ ਅਤੇ ਫ਼ਖ਼ਰ ਮਹਿਸੂਸ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: australiaAustralia policepro punjab tvPunjab Daughterpunjabi news
Share224Tweet140Share56

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.